ਪੜਚੋਲ ਕਰੋ

ਹੈਰਾਨੀਜਨਕ! ਬਿਹਾਰ 'ਚ ਗ੍ਰੈਜ਼ੂਏਸ਼ਨ ਦੀ ਪ੍ਰੀਖਿਆ ਦੇ ਰਿਹਾ ਇਮਰਾਨ ਹਾਸ਼ਮੀ ਤੇ ਸੰਨੀ ਲਿਓਨ ਦਾ 20 ਸਾਲਾ ਬੇਟਾ

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਯੂਨੀਵਰਸਿਟੀ ਦੇ ਧਨਰਾਜ ਮਹਤੋ ਕਾਲਜ ਵਿੱਚ ਪੜ੍ਹ ਰਹੇ ਕੁੰਦਨ ਕੁਮਾਰ ਨਾਮੀ ਵਿਦਿਆਰਥੀ ਦੇ ਦਾਖਲਾ ਕਾਰਡ 'ਤੇ, ਮਾਤਾ ਦਾ ਨਾਂ ਸੰਨੀ ਲਿਓਨ ਤੇ ਪਿਤਾ ਦਾ ਨਾਂ ਇਮਰਾਨ ਹਾਸ਼ਮੀ ਹੈ।

ਮੁਜ਼ੱਫਰਪੁਰ: ਬਿਹਾਰ ਦੇ ਮੁਜ਼ੱਫਰਪੁਰ ਦੇ ਇੱਕ ਕਾਲਜ ਤੋਂ ਗ੍ਰੈਜੂਏਸ਼ਨ ਪ੍ਰੀਖਿਆ ਲਈ ਦਾਖਲਾ ਕਾਰਡ 'ਚ ਯੂਨੀਵਰਸਿਟੀ ਮੈਨੇਜਮੈਂਟ ਦੀ ਲਾਪ੍ਰਵਾਹੀ ਦਾ ਖੁਲਾਸਾ ਹੋਇਆ ਹੈ। ਆਨਲਾਈਨ ਐਡਮਿਟ ਕਾਰਡ 'ਤੇ ਇੱਕ ਵਿਦਿਆਰਥੀ ਦੇ ਪਿਤਾ ਨਾਂ 'ਤੇ ਇਮਰਾਨ ਹਾਸ਼ਮੀ ਤੇ ਮਾਂ ਦੇ ਨਾਂ ਦੀ ਥਾਂ ਸੰਨੀ ਲਿਓਨੀ ਲਿਖਿਆ ਹੈ। ਉਧਰ, ਵਿਦਿਆਰਥੀ ਦੇ ਪਤੇ ਦੀ ਥਾਂ ਮੁਜ਼ੱਫ਼ਰਪੁਰ ਦੀ ਰੈੱਡ ਲਾਈਟ ਏਰੀਆ ਚਤੁਰਭੁਜ ਦਾ ਪਤਾ ਲਿਖਿਆ ਗਿਆ ਹੈ। ਇਹ ਐਡਮਿਟ ਕਾਰਡ ਸੋਸ਼ਲ ਸਾਈਟਾਂ 'ਤੇ ਵਾਇਰਲ ਹੋ ਰਿਹਾ ਹੈ। ਹੈਰਾਨੀਜਨਕ! ਬਿਹਾਰ 'ਚ ਗ੍ਰੈਜ਼ੂਏਸ਼ਨ ਦੀ ਪ੍ਰੀਖਿਆ ਦੇ ਰਿਹਾ ਇਮਰਾਨ ਹਾਸ਼ਮੀ ਤੇ ਸੰਨੀ ਲਿਓਨ ਦਾ 20 ਸਾਲਾ ਬੇਟਾ ਸਾਰਾ ਮਾਮਲਾ ਮੁਜ਼ੱਫਰਪੁਰ ਦੇ ਮੀਨਾਪੁਰ ਬਲਾਕ ਦਾ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਯੂਨੀਵਰਸਿਟੀ ਦੇ ਧਨਰਾਜ ਮਹਤੋ ਕਾਲਜ ਵਿੱਚ ਪੜ੍ਹ ਰਹੇ ਕੁੰਦਨ ਕੁਮਾਰ ਨਾਮੀ ਵਿਦਿਆਰਥੀ ਦੇ ਦਾਖਲਾ ਕਾਰਡ 'ਤੇ ਇਹ ਸਭ ਲਿਖਿਆ ਹੋਇਆ ਹੈ। ਅਜਿਹੀ ਸਥਿਤੀ ਵਿਚ ਇਹ ਸਵਾਲ ਉੱਠਦਾ ਹੈ ਕਿ ਗ੍ਰੈਜੂਏਸ਼ਨ ਪਾਰਟ-2 ਦਾ ਫਾਰਮ ਭਰਨ ਵੇਲੇ ਵਿਦਿਆਰਥੀ ਦੇ ਮਾਪਿਆਂ ਦਾ ਨਾਂ ਕਿਵੇਂ ਬਦਲ ਗਿਆ ਤੇ ਜੇਕਰ ਪਾਰਟ 1 ਦੇ ਸਮੇਂ ਵੀ ਇਹੀ ਪ੍ਰਿੰਟ ਹੋਇਆ ਸੀ ਤਾਂ ਉਸ ਸਮੇਂ ਜਾਂਚ ਕਿਉਂ ਨਹੀਂ ਹੋਈ। ਹਾਲਾਂਕਿ, ਇਸ ਸਬੰਧ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਬਿਹਾਰ ਯੂਨੀਵਰਸਿਟੀ ਦੇ ਰਜਿਸਟਰਾਰ ਰਾਮ ਕ੍ਰਿਸ਼ਨ ਠਾਕੁਰ ਨੇ ਦੱਸਿਆ ਹੈ ਕਿ ਇਸ ਮਾਮਲੇ ਦੀ ਜਾਣਕਾਰੀ ਮਿਲੀ ਹੈ। ਵੇਖਣ ਨੂੰ ਇਹ ਇੰਜ ਜਾਪਦਾ ਹੈ ਤਿਵੇਂ ਕਿਸੇ ਨੇ ਸ਼ਰਾਰਤ ਕੀਤੀ ਹੋਵੇ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget