ਪੜਚੋਲ ਕਰੋ

‘ਇਸ਼ਕਜ਼ਾਦੇ’ ‘ਚ ‘ਤੇਵਰ’ ਦਿਖਾ ‘ਨਮਸਤੇ ਇੰਗਲੈਂਡ’ ‘ਚ 33 ਦਾ ਹੋਇਆ ਅਰਜੁਨ 

ਮੁੰਬਈ: ਬਾਲੀਵੁੱਡ ਐਕਟਰ ਅਰਜੁਨ ਕਪੂਰ 26 ਜੂਨ ਨੂੰ ਆਪਣਾ 33ਵਾਂ ਜਨਮ ਦਿਨ ਮਨਾ ਰਹੇ ਹਨ। ਅਰਜੁਨ ਕਪੂਰ ਨੇ ਆਪਣਾ ਬਾਲੀਵੁੱਡ ਸਫਰ ‘ਇਸ਼ਕਜ਼ਾਦੇ’ ਫ਼ਿਲਮ ਤੋਂ ਕੀਤਾ। ਇਸ ਫ਼ਿਲਮ ‘ਚ ਅਰਜੁਨ ਦਾ ਸਾਥ ਦਿੱਤਾ ਸੀ ਪਰੀਨੀਤੀ ਚੋਪੜਾ ਨੇ। ਦੋਵਾਂ ਦੀ ਫ਼ਿਲਮ ਨੂੰ ਬਾਕਸ-ਆਫਿਸ ‘ਤੇ ਕਾਫੀ ਪਿਆਰ ਮਿਲਿਆ ਸੀ। ‘ਇਸ਼ਕਜ਼ਾਦੇ’ ‘ਚ ‘ਤੇਵਰ’ ਦਿਖਾ ‘ਨਮਸਤੇ ਇੰਗਲੈਂਡ’ ‘ਚ 33 ਦਾ ਹੋਇਆ ਅਰਜੁਨ  ਅਰਜੁਨ ਕਪੂਰ ਹਾਲ ਹੀ ‘ਚ ਬੈਂਕਾਕ ਤੋਂ ਆਈਫਾ ਐਵਾਰਡ ਸ਼ੋਅ ਕਰਕੇ ਇੰਡੀਆ ਆ ਗਏ ਹਨ। ਜਿੱਥੇ ਆਪਣੇ ਹੀ ਅਰਜੁਨ ਨੇ ਆਪਣੀ ਫੈਮਿਲੀ ਨਾਲ ਆਪਣਾ ਜਨਮ ਦਿਨ ਸੈਲੀਬ੍ਰੇਟ ਕੀਤਾ। ਸਭ ਤੋਂ ਪਹਿਲਾਂ ਅਰਜੁਨ ਦੀਆਂ ਭੈਣਾਂ ਨੇ ਉਸ ਨੂੰ ਸਪੈਸ਼ਲ ਮਹਿਸੂਸ ਕਰਵਾਉਣ ਲਈ ਅਰਜੁਨ ਨੂੰ ਸੋਸ਼ਲ ਮੀਡੀਆ ‘ਤੇ ਵਿਸ਼ ਕੀਤਾ। ‘ਇਸ਼ਕਜ਼ਾਦੇ’ ‘ਚ ‘ਤੇਵਰ’ ਦਿਖਾ ‘ਨਮਸਤੇ ਇੰਗਲੈਂਡ’ ‘ਚ 33 ਦਾ ਹੋਇਆ ਅਰਜੁਨ  ਜੇਕਰ ਅਰਜੁਨ ਦੀ ਅੱਪ-ਕਮਿੰਗ ਫ਼ਿਲਮਾਂ ਦੀ ਗੱਲ ਕਰੀਏ ਤਾਂ ਅਰਜੁਨ ਨੇ ‘ਨਮਸਤੇ ਇੰਗਲੈਂਡ’ ਦੀ ਸ਼ੂਟਿੰਗ ਖ਼ਤਮ ਕਰ ਲਈ ਹੈ। ਇਸ ਫ਼ਿਲਮ ‘ਚ ਵੀ ਅਰਜੁਨ ਨਾਲ ਪਰਿਨੀਤੀ ਚੋਪੜਾ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਦੋਵਾਂ ਦੀ ਜੋੜੀ ਫ਼ਿਲਮ ‘ਇਸ਼ਕਜ਼ਾਦੇ’ ‘ਚ ਨਜ਼ਰ ਆ ਚੁੱਕੀ ਹੈ। ‘ਇਸ਼ਕਜ਼ਾਦੇ’ ‘ਚ ‘ਤੇਵਰ’ ਦਿਖਾ ‘ਨਮਸਤੇ ਇੰਗਲੈਂਡ’ ‘ਚ 33 ਦਾ ਹੋਇਆ ਅਰਜੁਨ  ਇਹ ਫ਼ਿਲਮ 2007 ‘ਚ ਆਈ ਫ਼ਿਲਮ ਅਕਸ਼ੇ ਕੁਮਾਰ ਤੇ ਕੈਟਰੀਨਾ ਕੈਫ ਦੀ ਫ਼ਿਲਮ ‘ਨਮਸਤੇ ਲੰਦਨ’ ਦਾ ਸੀਕੁਅਲ ਹੈ। ਇਸ਼ਕਜ਼ਾਦੇ ਦੀ ਇਸ ਜੋੜੀ ਦੀ ਫ਼ਿਲਮ 7 ਦਸੰਬਰ ਨੂੰ ਰਿਲੀਜ਼ ਹੋਵੇਗੀ ਤੇ ਅਰਜੁਨ ਇਸ ਤੋਂ ਇਲਾਵਾ ਸੰਜੇ ਦੱਤ ਨਾਲ ਫ਼ਿਲਮ ‘ਪਾਨੀਪਤ’ ‘ਚ ਵੀ ਨਜ਼ਰ ਆਉਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget