ਪੜਚੋਲ ਕਰੋ

'33 ਸਾਲ ਸਿਲਵਰ ਸਕ੍ਰੀਨ 'ਤੇ ਰਾਜ' ਜਾਣੋ ਸਰਗੁਣ ਮਹਿਤਾ ਨੇ ਅਕਸ਼ੇ ਕੁਮਾਰ ਲਈ ਕੀ ਕਿਹਾ?

ਸਰਗੁਣ ਮਹਿਤਾ ਨੇ ਕਿਹਾ, "ਮੈਂ ਝੂਠ ਨਹੀਂ ਕਹਾਂਕਿ ਕਿ ਜਦੋਂ ਤੁਸੀਂ ਉਨ੍ਹਾਂ ਦੀ ਪ੍ਰਸ਼ੰਸਾ ਕਰਨੀ ਸ਼ੁਰੂ ਕਰਦੇ ਹੋ ਤਾਂ ਤੁਸੀਂ ਘੰਟਿਆਂਬੱਧੀ ਕਰਦੇ ਰਹਿ ਸਕਦੇ ਹੋ। ਮੇਰੇ ਕੋਲ ਇਹ ਬਿਆਨ ਕਰਨ ਲਈ ਸ਼ਬਦ ਨਹੀਂ ਹਨ ਕਿ ਉਹ ਕਿੰਨੇ ਚੰਗੇ ਹਨ।"

What Sargun Mehta said for Akshay Kumar: ਟੈਲੀਵਿਜ਼ਨ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਸਰਗੁਣ ਨੇ ਪੰਜਾਬੀ ਇੰਡਸਟਰੀ 'ਚ ਵੀ ਕਾਫੀ ਨਾਮ ਕਮਾਇਆ ਹੈ। ਇਸ ਤੋਂ ਬਾਅਦ ਹੁਣ ਅਦਾਕਾਰਾ ਸਰਗੁਣ ਮਹਿਤਾ ਬਾਲੀਵੁੱਡ 'ਚ ਵੀ ਆਪਣਾ ਹੱਥ ਅਜ਼ਮਾ ਰਹੀ ਹੈ।

ਕੀ Kapil Sharma ਕਾਰਨ ਫਲਾਪ ਹੋ ਰਹੀਆਂ ਨੇ Akshay Kumar ਦੀਆਂ ਫਿਲਮਾਂ? ਅਦਾਕਾਰ ਨੇ ਕਿਹਾ- ਇਹ ਆਦਮੀ ਇੰਨੀ...

ਅਕਸ਼ੇ ਕੁਮਾਰ ਦੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਕਠਪੁਤਲੀ' 'ਚ ਸਰਗੁਣ ਦੇ ਵੱਖਰੇ ਅਵਤਾਰ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਅਦਾਕਾਰਾ ਨੇ ਆਪਣੇ ਕੋ-ਸਟਾਰ ਅਕਸ਼ੇ ਕੁਮਾਰ ਲਈ ਸੋਸ਼ਲ ਮੀਡੀਆ 'ਤੇ ਕੁਝ ਅਜਿਹਾ ਅਜਿਹਾ ਲਿਖਿਆ ਹੈ, ਜਿਸ ਨੇ ਸਾਰਿਆਂ ਦਾ ਧਿਆਨ ਇਸ ਵੱਲ ਖਿੱਚਿਆ ਹੈ। ਆਓ ਜਾਣਦੇ ਹਾਂ ਕਿ ਆਖਰ ਸਰਗੁਣ ਨੇ ਕੀ ਲਿਖਿਆ ਹੈ?

ਸਰਗੁਣ ਮਹਿਤਾ ਨੇ ਆਪਣੇ ਆਫਿਸ਼ੀਅਲ ਇੰਸਟਾਗ੍ਰਾਮ ਹੈਂਡਲ 'ਤੇ ਇਕ ਪੋਸਟ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਅਕਸ਼ੇ ਅਤੇ ਆਪਣੀਆਂ 2 ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਕੈਂਡਿਡ ਮੂਮੈਂਟ ਨਜ਼ਰ ਆ ਰਹੇ ਹਨ। ਇੱਕ ਤਸਵੀਰ 'ਚ ਦੋਵੇਂ ਜ਼ੋਰ-ਜ਼ੋਰ ਨਾਲ ਹੱਸ ਰਹੇ ਹਨ। ਉੱਥੇ ਹੀ ਦੂਜੀ ਤਸਵੀਰ 'ਚ ਸਰਗੁਣ ਅਕਸ਼ੇ ਵੱਲ ਦੇਖ ਕੇ ਮੁਸਕਰਾ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਇੱਕ ਲੰਮਾ-ਚੌੜਾ ਕੈਪਸ਼ਨ ਦਿੱਤਾ ਹੈ।

ਇਸ ਕਰਕੇ Shehnaaz Gill ਨੇ ਸਿਧਾਰਥ ਸ਼ੁਕਲਾ ਦੀ ਬਰਸੀ 'ਤੇ ਨਹੀਂ ਕੀਤੀ ਕੋਈ ਪੋਸਟ, ਇਸ ਤਰ੍ਹਾਂ ਦੇਣਾ ਚਾਹੁੰਦੀ ਸੀ ਸ਼ਰਧਾਂਜਲੀ...

ਅਸਲ ਜ਼ਿੰਦਗੀ 'ਚ ਅਕਸ਼ੇ ਕਿਵੇਂ ਹਨ?: ਸਰਗੁਣ

ਸਰਗੁਣ ਮਹਿਤਾ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ ਜਿਸ ਦਿਨ ਇਹ ਖਬਰ ਆਈ ਕਿ ਉਹ ਅਕਸ਼ੈ ਕੁਮਾਰ ਨਾਲ ਫਿਲਮ ਕਰ ਰਹੀ ਹੈ, ਉਸ ਦਿਨ ਤੋਂ ਹਰ ਫੈਮਿਲੀ ਫੰਕਸ਼ਨ, ਹਰ ਡਿਨਰ ਟੇਬਲ 'ਤੇ ਇਕ ਹੀ ਸਵਾਲ ਸੀ ਕਿ ਅਸਲ ਜ਼ਿੰਦਗੀ 'ਚ ਅਕਸ਼ੇ ਕੁਮਾਰ ਕਿਵੇਂ ਹੈ? ਮੈਂ ਝੂਠ ਨਹੀਂ ਕਹਾਂਕਿ ਕਿ ਜਦੋਂ ਤੁਸੀਂ ਉਨ੍ਹਾਂ ਦੀ ਪ੍ਰਸ਼ੰਸਾ ਕਰਨੀ ਸ਼ੁਰੂ ਕਰਦੇ ਹੋ ਤਾਂ ਤੁਸੀਂ ਘੰਟਿਆਂਬੱਧੀ ਕਰਦੇ ਰਹਿ ਸਕਦੇ ਹੋ। ਮੇਰੇ ਕੋਲ ਇਹ ਬਿਆਨ ਕਰਨ ਲਈ ਸ਼ਬਦ ਨਹੀਂ ਹਨ ਕਿ ਉਹ ਕਿੰਨੇ ਚੰਗੇ ਹਨ। ਨਾਲ ਹੀ ਉਹ ਸੈੱਟ 'ਤੇ ਲੋਕਾਂ ਨਾਲ ਕਿੰਨਾ ਚੰਗਾ ਤੇ ਅਨੁਸ਼ਾਸਿਤ ਹਨ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget