ਪੜਚੋਲ ਕਰੋ

9th Ajanta-Ellora International Film Festival: ਇਸ ਦਿਨ 9ਵਾਂ ਅਜੰਤਾ-ਏਲੋਰਾ ਫਿਲਮ ਫੈਸਟੀਵਲ 3 ਹੋਏਗਾ ਆਯੋਜਿਤ, ਉੱਘੀਆਂ ਸ਼ਖਸੀਅਤਾਂ ਕਰਨਗੀਆਂ ਸ਼ਿਰਕਤ

9th Ajanta-Ellora International Film Festival: ਅਜੰਤਾ-ਏਲੋਰਾ ਫਿਲਮ ਫੈਸਟੀਵਲ (AIFF 2024) ਦੇ 9ਵੇਂ ਸਾਲਾਨਾ ਸਮਾਰੋਹ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਹ 3 ਤੋਂ 7 ਜਨਵਰੀ, 2024 ਤੱਕ ਪ੍ਰੋਜ਼ੋਨ ਮਾਲ,

9th Ajanta-Ellora International Film Festival: ਅਜੰਤਾ-ਏਲੋਰਾ ਫਿਲਮ ਫੈਸਟੀਵਲ (AIFF 2024) ਦੇ 9ਵੇਂ ਸਾਲਾਨਾ ਸਮਾਰੋਹ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਹ 3 ਤੋਂ 7 ਜਨਵਰੀ, 2024 ਤੱਕ ਪ੍ਰੋਜ਼ੋਨ ਮਾਲ, ਆਈਨੌਕਸ, ਛਤਰਪਤੀ ਸੰਭਾਜੀਨਗਰ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਫਿਲਮ ਫੈਸਟੀਵਲ ਦਾ ਸ਼ਾਨਦਾਰ ਉਦਘਾਟਨ ਸਮਾਰੋਹ ਸ਼ਾਮ 7:00 ਵਜੇ ਤਹਿ ਕੀਤਾ ਗਿਆ ਹੈ। ਇਹ ਫੈਸਟੀਵਲ ਰੁਕਮਣੀ ਆਡੀਟੋਰੀਅਮ, ਐਮਜੀਐਮ ਕੈਂਪਸ, ਛਤਰਪਤੀ ਸੰਭਾਜੀਨਗਰ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਲਾਕਾਰਾਂ, ਫਿਲਮ ਪ੍ਰੇਮੀਆਂ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਇਸ ਵਿੱਚ ਪਹੁੰਚ ਚਾਰ ਚੰਨ ਲਗਾਉਣਗੀਆਂ।

View this post on Instagram
 
A post shared by Ajanta Ellora International Film Festival (@aeiffest)

ਜਾਣਕਾਰੀ ਲਈ ਦੱਸ ਦੇਈਏ ਕਿ ਅਜੰਤਾ-ਏਲੋਰਾ ਫਿਲਮ ਫੈਸਟੀਵਲ (ਏਆਈਐਫਐਫ) ਹਰ ਸਾਲ ਮਰਾਠਵਾੜਾ ਕਲਾ, ਸੱਭਿਆਚਾਰ ਅਤੇ ਫਿਲਮ ਫਾਊਂਡੇਸ਼ਨ ਦੁਆਰਾ ਆਯੋਜਿਤ ਕੀਤਾ ਜਾਂਦਾ ਹੈ। ਨਾਥ ਗਰੁੱਪ, MGM ਯੂਨੀਵਰਸਿਟੀ ਅਤੇ ਯਸ਼ਵੰਤਰਾਓ ਚਵਾਨ ਕੇਂਦਰ, ਮੁੰਬਈ ਦੁਆਰਾ ਪੇਸ਼ ਕੀਤਾ ਗਿਆ।

View this post on Instagram
 
A post shared by Ajanta Ellora International Film Festival (@aeiffest)

ਫਿਲਮ ਫੈਸਟੀਵਲ ਨੂੰ ਇੰਟਰਨੈਸ਼ਨਲ ਫੈਡਰੇਸ਼ਨ ਆਫ ਫਿਲਮ ਕ੍ਰਿਟਿਕਸ ਅਤੇ ਫੈਡਰੇਸ਼ਨ ਆਫ ਫਿਲਮ ਸੋਸਾਇਟੀਜ਼ ਆਫ ਇੰਡੀਆ ਦੇ ਨਾਲ-ਨਾਲ ਮਹਾਰਾਸ਼ਟਰ ਸਰਕਾਰ ਦੀ ਨੈਸ਼ਨਲ ਫਿਲਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟੇਡ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ਸਮਰਥਨ ਪ੍ਰਾਪਤ ਹੈ। 

Read More: Entertainment News LIVE: ਕਾਜੋਲ ਦੀ ਮਾਂ ਤਨੁਜਾ ICU 'ਚ ਭਰਤੀ, ਸੋਸ਼ਲ ਮੀਡੀਆ Influencer ਪ੍ਰਿਆ ਸਿੰਘ 'ਤੇ ਬੁਆਏਫ੍ਰੈਂਡ ਨੇ ਚੜਾਈ ਗੱਡੀ ਸਣੇ ਅਹਿਮ ਖਬਰਾਂ

Read More: Varun Dhawan Injured: ਵਰੁਣ ਧਵਨ ਨੂੰ ਲੱਗੀਆਂ ਡੂੰਘੀਆਂ ਸੱਟਾਂ, ਜਾਣੋ ਕਿਵੇਂ ਹਾਦਸੇ ਦਾ ਸ਼ਿਕਾਰ ਹੋਇਆ ਬਾਲੀਵੁੱਡ ਅਦਾਕਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?

ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...

Embed widget