ਪੜਚੋਲ ਕਰੋ

Film Director Death: ਫਿਲਮ ਇੰਡਸਟਰੀ ਨੂੰ ਵੱਡਾ ਝਟਕਾ, ਹੁਣ ਇਸ ਨਿਰਦੇਸ਼ਕ ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼

Bhojpuri Director Subhash Chandra Death: ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਸੁਭਾਸ਼ ਚੰਦਰ ਤਿਵਾਰੀ ਦੀ ਅਚਾਨਕ ਹੋਈ

Bhojpuri Director Subhash Chandra Death: ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਸੁਭਾਸ਼ ਚੰਦਰ ਤਿਵਾਰੀ ਦੀ ਅਚਾਨਕ ਹੋਈ ਮੌਤ ਨੇ ਜਿੱਥੇ ਹੋਟਲ 'ਚ ਹਲਚਲ ਮਚਾ ਦਿੱਤੀ ਹੈ, ਉੱਥੇ ਹੀ ਨਿਰਦੇਸ਼ਕ ਦੀ ਮੌਤ ਦੀ ਖਬਰ ਨਾਲ ਭੋਜਪੁਰੀ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

ਪੁਲਿਸ ਪੋਸਟ ਮਾਰਟਮ ਰਿਪੋਰਟ ਦੀ ਕਰ ਰਹੀ ਉਡੀਕ...

ਦੂਜੇ ਪਾਸੇ ਸੋਨਭੱਦਰ ਦੇ ਐਸਪੀ ਯਸ਼ਵੀਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦਾ ਰਹਿਣ ਵਾਲਾ ਸੁਭਾਸ਼ ਇੱਕ ਫਿਲਮ ਦੀ ਸ਼ੂਟਿੰਗ ਦੇ ਸਿਲਸਿਲੇ ਵਿੱਚ ਸੋਨਭੱਦਰ ਦੇ ਹੋਟਲ ਤਿਰੂਪਤੀ ਵਿੱਚ ਆਪਣੀ ਟੀਮ ਨਾਲ ਠਹਿਰਿਆ ਹੋਇਆ ਸੀ। ਪਰ ਬੁੱਧਵਾਰ ਨੂੰ ਉਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਐਸਪੀ ਯਸ਼ਵੀਰ ਸਿੰਘ ਨੇ ਅੱਗੇ ਕਿਹਾ, "ਡਾਇਰੈਕਟਰ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਜਾਂਚ ਕੀਤੀ ਜਾਵੇਗੀ।"

Film Director Death: ਫਿਲਮ ਇੰਡਸਟਰੀ ਨੂੰ ਵੱਡਾ ਝਟਕਾ, ਹੁਣ ਇਸ ਨਿਰਦੇਸ਼ਕ ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼

ਡਾਇਰੈਕਟਰ ਬਿਮਾਰ ਸੀ...

ਹੋਟਲ ਮਾਲਕ ਪ੍ਰਣਵ ਦੇਵ ਪਾਂਡੇ ਨੇ ਦੱਸਿਆ ਕਿ 11 ਮਈ ਤੋਂ ਹੋਟਲ ਦੇ ਸਾਰੇ ਕਮਰੇ ਬੁੱਕ ਹੋ ਗਏ ਸਨ। ਫਿਲਮ ਨਿਰਦੇਸ਼ਕ ਦੀ ਸਿਹਤ ਮੰਗਲਵਾਰ ਨੂੰ ਥੋੜੀ ਖਰਾਬ ਸੀ। ਉਸ ਨੇ ਨਰਸਿੰਗ ਹੋਮ ਵਿੱਚ ਜਾ ਕੇ ਦਵਾਈ ਵੀ ਲਈ ਸੀ। ਫਿਲਮ ਦੇ ਮੁੱਖ ਸਿਤਾਰਿਆਂ ਨੂੰ ਵਿਦਾ ਕਰਨ ਤੋਂ ਬਾਅਦ, ਉਹ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ। ਬੁੱਧਵਾਰ ਸਵੇਰੇ ਜਦੋਂ ਕਮਰਾ ਨਹੀਂ ਖੁੱਲ੍ਹਿਆ ਤਾਂ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ। ਕਿਸੇ ਤਰ੍ਹਾਂ ਦਰਵਾਜ਼ਾ ਖੁੱਲ੍ਹਿਆ ਤਾਂ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਬੈੱਡ 'ਤੇ ਸੁੱਤੇ ਪਏ ਮਿਲੇ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਸ ਤੋਂ ਪਹਿਲਾਂ ਨਿਤੇਸ਼ ਪਾਂਡੇ ਦੀ ਮੌਤ ਦੀ ਖਬਰ ਆਈ...

ਭੋਜਪੁਰੀ ਨਿਰਦੇਸ਼ਕ ਸੁਭਾਸ਼ ਚੰਦਰਾ ਦੀ ਮੌਤ ਦੀ ਖ਼ਬਰ ਟੀਵੀ ਅਤੇ ਬਾਲੀਵੁੱਡ ਅਦਾਕਾਰ ਨਿਤੇਸ਼ ਪਾਂਡੇ ਦੇ ਮਹਾਰਾਸ਼ਟਰ ਦੇ ਇਗਤਪੁਰੀ ਦੇ ਇੱਕ ਹੋਟਲ ਵਿੱਚ ਮ੍ਰਿਤਕ ਪਾਏ ਜਾਣ ਦੇ ਘੰਟੇ ਬਾਅਦ ਆਈ ਹੈ। 51 ਸਾਲਾ ਨਿਤੇਸ਼ 'ਤੇਜਸ', 'ਮੰਜ਼ਿਲੇਂ ਅਪਨੀ', 'ਸਾਇਆ', 'ਅਸਤਿਤਵ ਏਕ ਪ੍ਰੇਮ ਕਹਾਣੀ', 'ਦੁਰਗੇਸ਼ ਨੰਦਿਨੀ' ਵਰਗੇ ਸ਼ੋਅਜ਼ 'ਚ ਨਜ਼ਰ ਆ ਚੁੱਕੇ ਹਨ। ਉਨ੍ਹਾਂ ਨੇ 'ਬਧਾਈ ਦੋ', 'ਓਮ ਸ਼ਾਂਤੀ ਓਮ' ਅਤੇ 'ਖੋਸਲਾ ਕਾ ਘੋਸਲਾ' ਵਰਗੀਆਂ ਫਿਲਮਾਂ 'ਚ ਵੀ ਕੰਮ ਕੀਤਾ। ਸਟਾਰ ਪਲੱਸ ਦੇ ਸ਼ੋਅ 'ਅਨੁਪਮਾ' ਅਤੇ 'ਪਿਆਰ ਕਾ ਦਰਦ ਹੈ ਮੀਠਾ ਮੀਠਾ ਪਿਆਰਾ ਪਿਆਰਾ' ਉਸ ਦੇ ਆਖਰੀ ਟੀਵੀ ਸੀਰੀਅਲ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

Embed widget