ਪੜਚੋਲ ਕਰੋ

Viral Video: ਮਸ਼ਹੂਰ ਅਦਾਕਾਰ ਦੀ ਬਾਲ-ਬਾਲ ਬਚੀ ਜਾਨ, ਸੈੱਟ 'ਤੇ ਹੋਇਆ ਭਿਆਨਕ ਹਾਦਸਾ, ਫੈਨਜ਼ ਨੇ ਜਤਾਈ ਚਿੰਤਾ

Karan Vohra Faces Accident On Naam Namak Nishaan Set: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ।  ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਕਰਨ ਵੋਹਰਾ ਹਾਲ ਹੀ 'ਚ ਹਾਦਸੇ ਦਾ ਸ਼ਿਕਾਰ ਹੋ ਗਏ।

Karan Vohra Faces Accident On Naam Namak Nishaan Set: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ।  ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਕਰਨ ਵੋਹਰਾ ਹਾਲ ਹੀ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਐਮਾਜ਼ਾਨ ਮਿੰਨੀ ਟੀਵੀ ਸ਼ੋਅ 'ਨਾਮ ਨਮਕ ਨਿਸ਼ਾਨ' ਦੀ ਸ਼ੂਟਿੰਗ ਦੇ ਦੌਰਾਨ ਇੱਕ ਸੀਨ ਵਿੱਚ, ਕਰਨ ਨੇ ਗਾਰਡਨ ਏਰੀਏ ਵਿੱਚ ਰੱਖੇ ਫਾਇਰ ਓਵਨ ਦਾ ਢੱਕਣ ਚੁੱਕਣਾ ਸੀ। ਇਸ ਸੀਨ ਲਈ ਕਰਨ ਅੱਗੇ ਵਧਿਆ ਅਤੇ ਜਦੋਂ ਉਸ ਨੇ ਢੱਕਣ ਹਟਾਇਆ ਤਾਂ ਤੇਜ਼ ਅੱਗ ਦੀਆਂ ਲਪਟਾਂ ਨਿਕਲ ਆਈਆਂ। ਇਹ ਅੱਗ ਸਿੱਧੇ ਕਰਨ ਦੇ ਕੱਪੜਿਆਂ ਅਤੇ ਚਿਹਰੇ 'ਤੇ ਆ ਗਈ। ਕਰਨ ਵੋਹਰਾ ਨੇ ਤੁਰੰਤ ਢੱਕਣ ਛੱਡਿਆ ਅਤੇ ਪਿੱਛੇ ਹਟ ਗਿਆ। ਉਹ ਕੁਝ ਪਲਾਂ ਲਈ ਸਦਮੇ ਵਿੱਚ ਸੀ।

ਟੈਲੀਵਿਜ਼ਨ ਅਭਿਨੇਤਾ ਵਰੁਣ ਸੂਦ ਤੁਰੰਤ ਉਨ੍ਹਾਂ ਵੱਲ ਭੱਜੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਵੀਡੀਓ ਨੂੰ ਕਰਨ ਵੋਹਰਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤਾ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਕਰਨ ਵੋਹਰਾ ਨੇ ਲਿਖਿਆ, "ਬੱਸ ਕਿਸੇ ਤਰ੍ਹਾਂ ਬਚ ਗਏ। ਵਰੁਣ ਸੂਦ ਨੇ ਹੀ ਇਸ ਘਟਨਾ ਨੂੰ ਦੇਖਿਆ।" ਕਰਨ ਨੇ ਅਜਿਹਾ ਇਸ ਲਈ ਲਿਖਿਆ ਹੈ ਕਿਉਂਕਿ ਵੀਡੀਓ 'ਚ ਬਾਕੀ ਸਾਰੇ ਲੋਕ ਮੂਰਤੀਆਂ ਵਾਂਗ ਆਪਣੀ ਜਗ੍ਹਾ 'ਤੇ ਖੜ੍ਹੇ ਹਨ। ਕੇਵਲ ਵਰੁਣ ਹੀ ਕਰਨ ਵੋਹਰਾ ਵੱਲ ਦੌੜਦੇ ਆਏ। ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।

View this post on Instagram
 
A post shared by Karan Vohra (@itskaranvohra)

ਵਰੁਣ ਸੂਦ ਨੇ ਵੀਡੀਓ 'ਤੇ ਟਿੱਪਣੀ ਕੀਤੀ, "ਇਹ ਬਹੁਤ ਖ਼ਤਰਨਾਕ ਸੀ। ਤੁਸੀਂ ਇਸ ਨੂੰ ਇੱਕ ਚੈਂਪੀਅਨ ਵਾਂਗ ਸੰਭਾਲਿਆ।" ਮੇਘਾ ਚੱਕਰਵਰਤੀ ਨੇ ਵੀਡੀਓ 'ਤੇ ਟਿੱਪਣੀ ਕੀਤੀ, "ਹੇ ਭਗਵਾਨ। ਮੈਨੂੰ ਉਮੀਦ ਹੈ ਕਿ ਤੁਸੀਂ ਠੀਕ ਹੋ।" ਕਈ ਪ੍ਰਸ਼ੰਸਕਾਂ ਨੇ ਕਰਨ ਦੀ ਸਿਹਤ ਬਾਰੇ ਪੁੱਛਿਆ ਹੈ ਅਤੇ ਲਿਖਿਆ ਹੈ ਕਿ ਉਮੀਦ ਹੈ ਸਰ ਤੁਸੀਂ ਠੀਕ ਹੋਵੋਗੇ। ਇੱਕ ਪ੍ਰਸ਼ੰਸਕ ਨੇ ਲਿਖਿਆ – ਦੇਵ ਸਰ ਦਾ ਸਮਰਪਣ ਇੱਕ ਵੱਖਰੇ ਪੱਧਰ ਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਟਿੰਗ ਕਾਰਨ ਕਈ ਵਾਰ ਅਜਿਹੇ ਹਾਦਸੇ ਵਾਪਰਦੇ ਹਨ ਪਰ ਪ੍ਰਸ਼ੰਸਕਾਂ ਨੂੰ ਇਸ ਗੱਲ ਤੋਂ ਰਾਹਤ ਮਿਲੀ ਹੈ ਕਿ ਕੋਈ ਵੱਡੀ ਘਟਨਾ ਨਹੀਂ ਵਾਪਰੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget