ਪੜਚੋਲ ਕਰੋ

25 Years of DDLJ: 25 ਸਾਲ ਬਾਅਦ ਫਿਲਮ ਡੀਡੀਐਲਜੇ ਦੇ ਨਾਂ ਨਵਾਂ ਰਿਕਾਰਡ

ਸ਼ਾਹਰੁਖ ਖ਼ਾਨ ਅਤੇ ਕਾਜੋਲ ਦੀ ਫਿਲਮ ਦਿਲਵਾਲੇ ਦੁਲਹਨੀਆ ਲੇ ਜਾਏਂਗੇ ਦੀ ਰਿਲੀਜ਼ ਨੂੰ 25 ਸਾਲ ਪੂਰੇ ਹੋ ਗਏ ਹਨ। ਫਿਲਮ ਦੇ ਪ੍ਰਸ਼ੰਸਕਾਂ ਵਿਚ ਇਸ ਦਾ ਇੱਕ ਖਾਸ ਜਸ਼ਨ ਹੈ।

ਮੁੰਬਈ: ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਤਕਰੀਬਨ ਪਿਛਲੇ ਦੋ ਸਾਲਾਂ ਤੋਂ ਵੱਡੇ ਪਰਦੇ ਤੋਂ ਦੂਰ ਹਨ ਪਰ ਉਨ੍ਹਾਂ ਦੀ ਸ਼ਖਸੀਅਤ ਉਨ੍ਹਾਂ ਨੂੰ ਸੁਰਖੀਆਂ ਵਿੱਚ ਲੈ ਆਉਂਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਾਹਰੁਖ ਖ਼ਾਨ ਤੇ ਕਾਜੋਲ ਦੀ 25 ਸਾਲ ਪੁਰਾਣੀ ਫਿਲਮ ਨੇ ਇੰਡੀਅਨ ਸਿਨੇਮਾ ਵਿੱਚ ਇਤਿਹਾਸ ਰਚਿਆ ਹੈ। ਜੀ ਹਾਂ ਗੱਲ ਹੋ ਰਹੀ ਹੈ 25 ਸਾਲ ਪਹਿਲਾਂ ਬਾਕਸ ਆਫਿਸ 'ਤੇ ਰਿਲੀਜ਼ ਹੋਈ ਫਿਲਮ 'ਦਿਲਵਾਲੇ ਦੁਲਹਨੀਆ ਲੇ ਜਾਏਂਗੇ' ਦੀ। ਦੱਸ ਦਈਏ ਕਿ ਇਸ ਫਿਲਮ ਨੂੰ 'ਡੀਡੀਐਲਜੇ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਹੁਣ ਇਸ ਦੇ 25 ਸਾਲ ਪੂਰੇ ਹੋਣ ‘ਤੇ ਲੰਡਨ ‘ਚ ਇਸ ਦੀ ਸਿਲਵਰ ਜੁਬਲੀ ਮਨਾਈ ਜਾਏਗੀ। ਇਸ ਦੇ ਨਾਲ ਹੀ ਸ਼ਾਹਰੁਖ ਖ਼ਾਨ ਤੇ ਕਾਜੋਲ ਦੇ ਬਰੌਂਜ਼ ਦੇ ਸਟੈਚੂ ਲੰਡਨ ਦੇ ਲਾਈਸੈਸਟਰ ਸਕੁਏਅਰ 'ਤੇ ਲਾਏ ਜਾਣਗੇ। ਯੂਨਾਈਟਿਡ ਕਿੰਗਡਮ ਵਿੱਚ ਇਹ ਪਹਿਲੀ ਵਾਰ ਹੋਏਗਾ ਜਦੋਂ ਇੱਕ ਇੰਡੀਅਨ ਫਿਲਮ ਨੇ ਅਜਿਹੀ ਖਾਸ ਥਾਂ ਬਣਾਈ ਹੈ। ਇਸ ਨੂੰ ਬਾਲੀਵੁੱਡ ਦੀ ਹਿਸਟਰੀ ਵਿਚ ਦਰਜ ਕੀਤਾ ਜਾਵੇਗਾ। DDLJ ਨੇ ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਇਤਿਹਾਸ ਰਚੇ ਹਨ। ਜਿਨ੍ਹਾਂ 'ਚ ਇੱਕ ਹੈ ਲੰਬੇ ਸਮੇਂ ਤੱਕ ਇੰਡੀਅਨ ਸਿਨੇਮਾਘਰਾਂ ਵਿੱਚ ਚੱਲਣ ਵਾਲੀ ਫਿਲਮ ਦਾ ਰਿਕਾਰਡ ਵੀ ਆਪਣੇ ਨਾਂ ਕੀਤਾ ਹੋਇਆ ਹੈ। ਇਸ ਫਿਲਮ ਦੇ ਕਈ ਡਾਈਲੌਗਸ ਤੇ ਸੀਨਸ ਅੱਜ ਵੀ ਮੀਮਸ ਦੇ ਤੌਰ 'ਤੇ ਇਸਤੇਮਾਲ ਕੀਤੇ ਜਾਂਦੇ ਹਨ। ਲੋਕਾਂ ਵਿੱਚ ਡੀਡੀਐਲਜੇ ਦਾ ਕ੍ਰੇਜ਼ ਅਜੇ ਵੀ ਬਰਕਰਾਰ ਹੈ। ਦੱਸ ਦਈਏ ਕਿ ਇਹ ਫਿਲਮ ਵੱਡੇ ਪਰਦੇ 'ਤੇ 20 ਅਕਤੂਬਰ, 1995 ਨੂੰ ਰਿਲੀਜ਼ ਕੀਤੀ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget