ਪੜਚੋਲ ਕਰੋ

ਅਨੁਰਾਗ ਕਸ਼ਯਪ ਤੋਂ ਧੀ Aaliyah Kashyap ਨੇ ਪੁੱਛੇ ਡ੍ਰੱਗਜ਼, ਸੈਕਸ ਤੇ ਪ੍ਰੈਗਨੈਂਸੀ ਬਾਰੇ ਸੁਆਲ, ਯੂਜ਼ਰਜ਼ ਬੋਲੇ- ‘ਸ਼ਰਮ ਨਹੀਂ ਆਉਂਦੀ’

ਕੰਟੈਂਟ ਕ੍ਰੀਏਟਰ ਦਾ ਕੰਮ ਕਰਨ ਵਾਲੀ ਆਲੀਆ ਕਸ਼ਯਪ ਨੇ ਹਾਲ ਹੀ ਵਿੱਚ ਆਪਣੇ ਫਿਲਮ ਨਿਰਮਾਤਾ ਪਿਤਾ ਅਨੁਰਾਗ ਕਸ਼ਯਪ ਨਾਲ ਗੱਲਬਾਤ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

ਮੁੰਬਈ: ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਤੇ ਉਨ੍ਹਾਂ ਦੀ ਧੀ ਆਲੀਆ ਕਸ਼ਯਪ ਦਾ ਪਿਤਾ-ਧੀ ਦੇ ਰਿਸ਼ਤੇ ਨਾਲੋਂ ਵੀ ਵਧੇਰੇ ਇੱਕ ਸਪੈਸ਼ਲ ਬੌਂਡ ਵਿਖਾਈ ਦਿੰਦਾ ਹੈ। ਆਲੀਆ ਤੇ ਅਨੁਰਾਗ ਕਈ ਅਜਿਹੇ ਮੁੱਦਿਆਂ 'ਤੇ ਖੁੱਲ੍ਹ ਕੇ ਗੱਲ ਕਰਦੇ ਵੇਖੇ ਗਏ ਹਨ, ਜਿਨ੍ਹਾਂ ਉੱਤੇ ਲੋਕ ਆਮ ਤੌਰ 'ਤੇ ਗੱਲ ਕਰਨ ਤੋਂ ਝਿਜਕਦੇ ਹਨ।

ਇਸ ਦੇ ਨਾਲ ਹੀ ਹਾਲ ਹੀ 'ਚ ਆਲੀਆ ਕਸ਼ਯਪ ਦੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਆਲੀਆ ਨੇ ਕਿਹਾ ਕਿ ਲੋਕਾਂ ਨੇ ਸੈਕਸ, ਗਰਭ ਅਵਸਥਾ ਤੇ ਨਸ਼ਿਆਂ ਵਰਗੇ ਮੁੱਦਿਆਂ 'ਤੇ ਗੱਲ ਕਰਨ ਲਈ ਮੇਰੀ ਨਿੰਦਾ ਕੀਤੀ ਹੈ। ਕੁਝ ਲੋਕਾਂ ਨੇ ਕਿਹਾ ਕਿ ਮੈਨੂੰ ਆਪਣੇ ਆਪ ਤੋਂ ਸ਼ਰਮਿੰਦਾ ਹੋਣਾ ਚਾਹੀਦਾ ਹੈ।

ਕੁਝ ਸਮਾਂ ਪਹਿਲਾਂ ਆਲੀਆ ਨੇ ਕੀਤੀ ਸੀ ਵੀਡੀਓ ਸ਼ੇਅਰ

ਕੰਟੈਂਟ ਕ੍ਰੀਏਟਰ ਦਾ ਕੰਮ ਕਰਨ ਵਾਲੀ ਆਲੀਆ ਕਸ਼ਯਪ ਨੇ ਹਾਲ ਹੀ ਵਿੱਚ ਆਪਣੇ ਫਿਲਮ ਨਿਰਮਾਤਾ ਪਿਤਾ ਅਨੁਰਾਗ ਕਸ਼ਯਪ ਨਾਲ ਗੱਲਬਾਤ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਆਪਣੇ ਯੂ-ਟਿਊਬ ਚੈਨਲ 'ਤੇ, ਉਸਨੇ ਇਸ ਵੀਡੀਓ ਨੂੰ ਆਲੀਆ ਕਸ਼ਯਪ ਦੇ ਨਾਮ ਹੇਠ ਅਪਲੋਡ ਕੀਤਾ ਹੈ, ਜਿਸ ਵਿੱਚ ਉਸ ਅਨੁਰਾਗ ਕਸ਼ਯਪ ਨੂੰ ਅਜੀਬ ਸਵਾਲ ਪੁੱਛੇ ਹਨ।

ਦਰਅਸਲ, ਇਹ ਪ੍ਰਸ਼ਨ ਆਲੀਆ ਨੂੰ ਉਸ ਦੇ ਪ੍ਰਸ਼ੰਸਕਾਂ ਦੁਆਰਾ ਭੇਜੇ ਗਏ ਸਨ। ਇਸ ਦੌਰਾਨ ਆਲੀਆ ਨੇ ਅਨੁਰਾਗ ਕਸ਼ਯਪ ਨੂੰ ਵਿਆਹ ਤੋਂ ਪਹਿਲਾਂ ਦੇ ਸੈਕਸ ਸੰਬੰਧੀ ਆਪਣਾ ਵਿਚਾਰ ਪੁੱਛਿਆ। ਨਾਲ ਹੀ ਉਸਨੇ ਪੁੱਛਿਆ ਕਿ ਜੇ ਉਹ ਕਿਸੇ ਨੂੰ ਕਹਿੰਦਾ ਹੈ ਕਿ ਮੈਂ ਗਰਭਵਤੀ ਹਾਂ ਤਾਂ ਉਹ ਕਿਸ ਤਰ੍ਹਾਂ ਦਾ ਪ੍ਰਤੀਕਰਮ ਦੇਣਗੇ।

View this post on Instagram
 
A post shared by Aaliyah Kashyap (@aaliyahkashyap)

ਆਲੀਆ ਨੇ ਦਿੱਤੀ ਪ੍ਰਤੀਕਿਰਿਆ

ਇਸ ਦੌਰਾਨ ਆਲੀਆ ਨੇ ਜ਼ੂਮ ਵੀਡੀਓ ਕਾਲ ਗੱਲਬਾਤ ਦੇ ਦੌਰਾਨ ਇਸ ਵੀਡੀਓ 'ਤੇ ਪ੍ਰਤੀਕ੍ਰਿਆ ਦਿੱਤੀ ਹੈ। ਆਲੀਆ ਨੇ ਕਿਹਾ ਕਿ ਮੈਨੂੰ ਬਹੁਤ ਸਾਰੇ ਸੰਦੇਸ਼ ਮਿਲੇ ਸਨ। ਲੋਕ ਆਪਣੇ ਮਾਪਿਆਂ ਨਾਲ ਖੁੱਲ੍ਹ ਕੇ ਗੱਲ ਕਰਨ ਤੋਂ ਝਿਜਕਦੇ ਹਨ ਅਤੇ ਸਾਡੇ ਦੁਆਰਾ ਉਹ ਇਨ੍ਹਾਂ ਪ੍ਰਸ਼ਨਾਂ ਦੇ ਜਵਾਬ ਜਾਣਨਾ ਚਾਹੁੰਦੇ ਸਨ।

ਬਹੁਤ ਸਾਰੇ ਲੋਕਾਂ ਨੇ ਕੀਤੀਆਂ ਮਾੜੀਆਂ ਟਿੱਪਣੀਆਂ

ਪਰ ਹੁਣ ਤੁਸੀਂ ਮੇਰੀ ਇਸ ਵੀਡੀਓ 'ਤੇ ਲੋਕਾਂ ਦੀਆਂ ਟਿਪਣੀਆਂ ਦੇਖ ਸਕਦੇ ਹੋ। ਮੈਨੂੰ ਨਹੀਂ ਪਤਾ ਕਿ ਇਹ ਲੋਕ ਕੌਣ ਹਨ। ਉਹ ਨਫ਼ਰਤ ਨਾਲ ਭਰੇ ਹੋਏ ਹਨ ਕਿਉਂਕਿ ਮੈਂ ਆਪਣੇ ਪਿਤਾ ਨਾਲ ਸੈਕਸ, ਨਸ਼ਿਆਂ ਤੇ ਗਰਭ ਅਵਸਥਾ ਵਰਗੇ ਮੁੱਦਿਆਂ 'ਤੇ ਗੱਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget