ਪੜਚੋਲ ਕਰੋ

Aamir Khan: ਆਮਿਰ ਖਾਨ ਕਰਵਾਉਣਗੇ ਤੀਜਾ ਵਿਆਹ, ਅਦਾਕਾਰ ਦੀ ਜ਼ਿੰਦਗੀ ਚ 'ਮਿਸਟਰੀ ਗਰਲ' ਦੀ ਐਂਟਰੀ; ਜਾਣੋ ਕੌਣ ?

Aamir Khan: ਮਸ਼ਹੂਰ ਬਾਲੀਵੁੱਡ ਅਦਾਕਾਰ ਆਮਿਰ ਖਾਨ ਦਾ ਦੋ ਵਾਰ ਤਲਾਕ ਹੋ ਚੁੱਕਿਆ ਹੈ। ਉਨ੍ਹਾਂ ਦਾ ਨਾਮ ਉਨ੍ਹਾਂ ਦੀ ਸਹਿ-ਕਲਾਕਾਰ ਫਾਤਿਮਾ ਸਨਾ ਸ਼ੇਖ ਨਾਲ ਵੀ ਕਈ ਵਾਰ ਜੋੜਿਆ ਗਿਆ ਹੈ। ਅਕਸਰ ਅਜਿਹੀਆਂ ਅਫਵਾਹਾਂ

Aamir Khan: ਮਸ਼ਹੂਰ ਬਾਲੀਵੁੱਡ ਅਦਾਕਾਰ ਆਮਿਰ ਖਾਨ ਦਾ ਦੋ ਵਾਰ ਤਲਾਕ ਹੋ ਚੁੱਕਿਆ ਹੈ। ਉਨ੍ਹਾਂ ਦਾ ਨਾਮ ਉਨ੍ਹਾਂ ਦੀ ਸਹਿ-ਕਲਾਕਾਰ ਫਾਤਿਮਾ ਸਨਾ ਸ਼ੇਖ ਨਾਲ ਵੀ ਕਈ ਵਾਰ ਜੋੜਿਆ ਗਿਆ ਹੈ। ਅਕਸਰ ਅਜਿਹੀਆਂ ਅਫਵਾਹਾਂ ਆਉਂਦੀਆਂ ਰਹਿੰਦੀਆਂ ਹਨ ਕਿ ਆਮਿਰ ਖਾਨ ਅਤੇ ਫਾਤਿਮਾ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ, ਹੁਣ ਸਾਹਮਣੇ ਆ ਰਹੀਆਂ ਰਿਪੋਰਟਾਂ ਤੋਂ ਬਾਅਦ, ਪ੍ਰਸ਼ੰਸਕਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ 59 ਸਾਲਾ ਆਮਿਰ ਖਾਨ ਦੀ ਜ਼ਿੰਦਗੀ 'ਚ ਇੱਕ ਵਾਰ ਫਿਰ ਪਿਆਰ ਨੇ ਦਸਤਕ ਦਿੱਤੀ ਹੈ।

ਆਮਿਰ ਖਾਨ ਨੇ ਪਰਿਵਾਰ ਨਾਲ ਗਰਲਫ੍ਰੈਂਡ ਦੀ ਮੁਲਾਕਾਤ ਕਰਵਾਈ ?

ਪਿੰਕਵਿਲਾ ਦੀ ਰਿਪੋਰਟ ਦੇ ਅਨੁਸਾਰ, ਆਮਿਰ ਖਾਨ ਨੂੰ ਫਿਰ ਤੋਂ ਪਿਆਰ ਹੋ ਗਿਆ ਹੈ ਅਤੇ ਉਹ ਇੱਕ ਔਰਤ ਨੂੰ ਡੇਟ ਕਰ ਰਹੇ ਹੈ। ਇਹ ਔਰਤ ਕੌਣ ਹੈ? ਇਹ ਵੀ ਸਾਹਮਣੇ ਆ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਦਾਕਾਰ ਨੇ ਆਪਣੇ ਪਰਿਵਾਰ ਨੂੰ ਆਪਣੀ ਪ੍ਰੇਮਿਕਾ ਨਾਲ ਜਾਣੂ ਕਰਵਾਇਆ ਹੈ। ਪਰਿਵਾਰ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਵਧੀਆ ਰਹੀ। ਆਮਿਰ ਖਾਨ ਉਸ ਔਰਤ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਲਈ, ਉਨ੍ਹਾਂ ਨੇ ਹੁਣ ਇਸ ਮਾਮਲੇ ਵਿੱਚ ਆਪਣੇ ਪਰਿਵਾਰ ਨੂੰ ਸ਼ਾਮਲ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਆਮਿਰ ਖਾਨ ਦੀ ਨਵੀਂ ਪ੍ਰੇਮਿਕਾ ਕੌਣ ?

ਹੁਣ ਜਦੋਂ ਮਾਮਲਾ ਪਰਿਵਾਰ ਤੱਕ ਪਹੁੰਚ ਗਿਆ ਹੈ, ਤਾਂ ਸਮਝੋ ਮਾਮਲਾ ਕਿੰਨਾ ਗੰਭੀਰ ਹੈ? ਹੁਣ ਜੇਕਰ ਖ਼ਬਰਾਂ ਦੀ ਮੰਨੀਏ ਤਾਂ ਇਸ ਵਾਰ ਜਿਸ ਕੁੜੀ ਨਾਲ ਆਮਿਰ ਖਾਨ ਨੂੰ ਪਿਆਰ ਹੋਇਆ ਹੈ, ਉਹ ਬੰਗਲੌਰ ਦੀ ਹੈ ਅਤੇ ਉਸਦਾ ਬਾਲੀਵੁੱਡ ਫਿਲਮ ਇੰਡਸਟਰੀ ਨਾਲ ਕੋਈ ਸਬੰਧ ਨਹੀਂ ਹੈ। ਪਿੰਕਵਿਲਾ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਮਿਰ ਖਾਨ ਦੇ ਸਾਥੀ ਦਾ ਨਾਮ ਗੌਰੀ ਹੈ। ਹਾਲਾਂਕਿ, ਆਮਿਰ ਖਾਨ ਨੇ ਅਜੇ ਤੱਕ ਆਪਣੇ ਰਿਸ਼ਤੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਅਦਾਕਾਰ ਨੇ ਅਜੇ ਤੱਕ ਗੌਰੀ ਨਾਲ ਆਪਣੇ ਰਿਸ਼ਤੇ ਨੂੰ ਅਧਿਕਾਰਤ ਨਹੀਂ ਕੀਤਾ ਹੈ। ਸ਼ਾਇਦ ਉਹ ਇਸ ਰਿਸ਼ਤੇ ਨੂੰ ਗੁਪਤ ਰੱਖਣਾ ਚਾਹੁੰਦੇ ਹਨ।

ਆਮਿਰ ਖਾਨ ਨੇ ਡੇਟਿੰਗ ਦੀਆਂ ਅਫਵਾਹਾਂ 'ਤੇ ਚੁੱਪੀ ਬਣਾਈ ਰੱਖੀ 

ਜੇਕਰ ਇਹ ਅਫਵਾਹਾਂ ਸੱਚ ਸਾਬਤ ਹੁੰਦੀਆਂ ਹਨ, ਤਾਂ ਆਮਿਰ ਖਾਨ ਜਲਦੀ ਹੀ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਪ੍ਰੇਮ ਜ਼ਿੰਦਗੀ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕਰ ਸਕਦੇ ਹਨ। ਹੁਣ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਦੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਇ ਜਲਦੀ ਹੀ ਸ਼ੁਰੂ ਹੋ ਸਕਦਾ ਹੈ। ਦੂਜੇ ਪਾਸੇ, ਉਨ੍ਹਾਂ ਦੀ ਪ੍ਰੇਮਿਕਾ ਗੌਰੀ ਦੀ ਤਸਵੀਰ ਅਜੇ ਸਾਹਮਣੇ ਨਹੀਂ ਆਈ ਹੈ। ਉਹ ਕਿਹੋ ਜਿਹੀ ਦਿਖਦੀ ਹੈ? ਇਹ ਅਜੇ ਪਤਾ ਨਹੀਂ ਹੈ। 

 

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget