ਪੜਚੋਲ ਕਰੋ

Brutally Trolled: ਕਰਨ ਜੌਹਰ ਦੀ ਪਾਰਟੀ 'ਚ ਇਕੱਠੇ ਪਹੁੰਚੇ ਆਮਿਰ ਖ਼ਾਨ ਤੇ ਕਿਰਨ ਰਾਓ ਹੋਏ ਟ੍ਰੋਲ, ਲੋਕ ਉਡਾ ਰਹੇ ਮਜ਼ਾਕ, ਜਾਣੋ ਕਾਰਨ

Aamir Khan-Kiran Rao: ਪਾਰਟੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜੋ ਲੋਕਾਂ ਵਿੱਚ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਲੋਕ ਵੀਡੀਓ ਤੇ ਤਸਵੀਰਾਂ ਵੇਖ ਕੇ ਆਮਿਰ ਨੂੰ ਖੂਬ ਟ੍ਰੋਲ ਕਰ ਰਹੇ ਹਨ।

Brutally Trolled: ਕਰਨ ਜੌਹਰ ਦੀ ਬਰਥ ਡੇਅ ਪਾਰਟੀ 'ਚ ਪਹੁੰਚੇ ਮਿਸਟਰ ਪਰਫੈਕਸ਼ਨਿਸਟ ਤੋਂ ਇਸ ਵਾਰ ਸ਼ਾਈਦ ਗਲਤੀ ਹੋ ਗਈ ਹੈ। ਜੀ ਹਾਂ, ਦਰਅਸਲ 25 ਮਈ ਦੀ ਰਾਤ ਨੂੰ ਬਾਲੀਵੁਡ ਐਕਟਰ ਆਮਿਰ ਖ਼ਾਨ ਪ੍ਰੋਡਿਊਸਰ ਤੇ ਡਾਈਰੈਕਟਰ ਕਰਨ ਜੌਹਰ ਦੀ ਬਰਥ ਡੇਅ ਪਾਰਟੀ 'ਚ ਕਿਰਨ ਰਾਓ ਦੇ ਨਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਰਨ ਨਾਲ ਐਂਟਰੀ ਲਈ, ਨਾਲ ਹੀ ਮੀਡੀਆ ਨੂੰ ਕਈ ਪੋਜ਼ ਵੀ ਦਿੱਤੇ।

ਦਰਅਸਲ, ਆਮਿਰ ਅਤੇ ਕਿਰਨ ਨੇ ਪਿਛਲੇ ਸਾਲ ਹੀ ਤਲਾਕ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਉਹ ਅਕਸਰ ਇੱਕ ਦੂਜੇ ਨਾਲ ਇਵੈਂਟਸ ਵਿੱਚ ਇਕੱਠੇ ਨਜ਼ਰ ਆਉਂਦੇ ਹਨ। ਉਸ ਦੇ ਨਾਲ ਕਈ ਤਸਵੀਰਾਂ ਤੇ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਉਹ ਕਈ ਵਾਰ ਟ੍ਰੋਲ ਵੀ ਹੋਏ। ਇਸ ਨਾਲ ਉਨ੍ਹਾਂ ਦੇ ਫੈਨਸ ਨੂੰ ਇੱਕ ਵਾਰ ਫਿਰ ਤੋਂ ਕਿਰਨ ਤੇ ਆਮਿਰ ਨੂੰ ਟ੍ਰੋਲ ਕਰਨ ਦਾ ਮੌਕਾ ਮਿਲਿਆ।

ਦਰਅਸਲ ਕਰਨ ਦੀ ਪਾਰਟੀ 'ਚ ਦੋਵੇਂ ਇਕੱਠੇ ਕਾਫੀ ਖੁਸ਼ ਨਜ਼ਰ ਆ ਰਹੇ ਸੀ ਤੇ ਪਾਪਰਾਜ਼ੀ ਦੇ ਸਾਹਮਣੇ ਕੱਪਲ ਵਾਂਗ ਪੋਜ਼ ਵੀ ਦਿੰਦੇ ਨਜ਼ਰ ਆਏ। ਪਾਰਟੀ 'ਚੋਂ ਸਾਹਮਣੇ ਆਇਆ ਉਨ੍ਹਾਂ ਦਾ ਇੱਕ ਵੀਡੀਓ ਲੋਕਾਂ 'ਚ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਆਮਿਰ ਅਤੇ ਕਿਰਨ ਤਲਾਕ ਦਾ ਮਜ਼ਾਕ ਬਣਾ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Manav Manglani (@manav.manglani)

ਆਮਿਰ ਕਿਰਨ ਲੋਕਾਂ ਵਿੱਚ ਹੋ ਰਹੇ ਟ੍ਰੋਲ

ਆਮਿਰ ਖ਼ਾਨ ਅਤੇ ਕਿਰਨ ਰਾਓ ਦੇ ਇਸ ਨਵੇਂ ਵੀਡੀਓ ਨੇ ਲੋਕਾਂ ਵਿੱਚ ਉਨ੍ਹਾਂ ਦਾ ਮਜ਼ਾਕ ਬਣਾ ਦਿੱਤਾ ਹੈ। ਲੋਕ ਉਨ੍ਹਾਂ ਦੀ ਕਰਨ ਦੀ ਪਾਰਟੀ ਦੀ ਵੀਡੀਓ ਦੇਖ ਕੇ ਖਰੀ ਖਰੀ ਸੁਣਾ ਰਹੇ ਹਨ। ਲੋਕਾਂ ਨੇ ਗੁੱਸੇ ਭਰੀ ਟਿੱਪਣੀਆਂ ਵੀ ਕੀਤੀਆਂ ਹਨ। ਵੀਡੀਓ 'ਤੇ ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ਕਿ ਪਹਿਲਾਂ ਇਹ ਲੋਕ ਵਿਆਹ ਦਾ ਮਜ਼ਾਕ ਉਡਾਉਂਦੇ ਹਨ ਤੇ ਹੁਣ ਤਲਾਕ ਦਾ ਵੀ ਮਜ਼ਾਕ ਉਡਾ ਰਹੇ ਹਨ।

ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਉਨ੍ਹਾਂ ਦਾ ਤਾਂ ਤਲਾਕ ਹੋ ਗਿਆ ਸੀ ਨਾਹ? ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਜਦੋਂ ਉਹ ਇਕੱਠੇ ਹੈਂਗਆਊਟ ਕਰਨਾ ਚਾਹੁੰਦੇ ਹਨ ਅਤੇ ਜੋੜੇ ਵਾਂਗ ਪੋਜ਼ ਦੇਣਾ ਚਾਹੁੰਦੇ ਹਨ ਤਾਂ ਇਹ ਲੋਕ ਤਲਾਕ ਕਿਉਂ ਲੈਂਦੇ ਹਨ। ਇਸ ਵੀਡੀਓ ਦੇ ਕੁਮੈਂਟ ਬਾਕਸ 'ਚ ਲੋਕ ਆਪਣਾ ਗੁੱਸਾ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ।

ਕਰਨ ਦੀ ਪਾਰਟੀ 'ਚ ਇਨ੍ਹਾਂ ਨੂੰ ਵੀ ਕੀਤਾ ਜਾ ਰਿਹਾ ਟ੍ਰੋਲ

ਕਰਨ ਜੌਹਰ ਦੀ ਪਾਰਟੀ 'ਚ ਬਾਲੀਵੁੱਡ ਦੇ ਕਈ ਸਿਤਾਰੇ ਸ਼ਾਮਲ ਹੋਏ, ਜਿਨ੍ਹਾਂ ਨੇ ਪਾਰਟੀ 'ਚ ਸ਼ਿਰਕਤ ਕੀਤੀ। ਇਸ ਦੌਰਾਨ ਕਈ ਸੈਲੇਬਸ ਨੇ ਆਪਣੇ ਸਟਾਈਲ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ, ਉੱਥੇ ਹੀ ਕੁਝ ਲੋਕ ਆਪਣੀ ਡਰੈੱਸ ਕਾਰਨ ਟ੍ਰੋਲ ਵੀ ਹੋਏ। ਇਨ੍ਹਾਂ 'ਚੋਂ ਪਾਰਟੀ 'ਚ ਪਹੁੰਚੀਆਂ ਮਲਾਇਕਾ ਅਰੋੜਾ ਤੇ ਜਾਨ੍ਹਵੀ ਕਪੂਰ ਇਸ ਸਮੇਂ ਆਪਣੀ ਡਰੈੱਸ ਨੂੰ ਲੈ ਕੇ ਸੁਰਖੀਆਂ 'ਚ ਹਨ।

ਇਹ ਵੀ ਪੜ੍ਹੋ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget