ਪੜਚੋਲ ਕਰੋ

'ਲਾਲ ਸਿੰਘ ਚੱਢਾ' ਬਣੇ ਆਮਿਰ ਖ਼ਾਨ ਨੇ ਕੀਤੀ ਕੰਮ 'ਤੇ ਵਾਪਸੀ, ਸ਼ੂਟਿੰਗ ਲਈ ਪਹੁੰਚੇ ਤੁਰਕੀ

ਆਮਿਰ ਖ਼ਾਨ ਦੀ ਮੋਸਟ ਅਵੇਟਿਡ ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਇੱਕ ਵਾਰ ਮੁੜ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ। ਜਿਸ ਲਈ ਆਮਿਰ ਤੁਰਕੀ ਪਹੁੰਚ ਗਏ ਹਨ।

ਮੁੰਬਈ: ਬਾਲੀਵੁੱਡ ਐਕਟਰ ਆਮਿਰ ਖ਼ਾਨ ਆਪਣੀ ਆਉਣ ਵਾਲੀ ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਇੱਕ ਵਾਰ ਫੇਰ ਤੋਂ ਸ਼ੁਰੂ ਕਰ ਰਹੇ ਹਨ। ਇਸ ਵਾਰ ਉਹ ਫ਼ਿਲਮ ਦੀ ਸ਼ੂਟਿੰਗ ਦੇ ਲਈ ਤੁਰਕੀ ਪਹੁੰਚ ਗਏ ਹਨ। ਜਿੱਥੋਂ ਦੇ ਏਅਰ ਪੋਰਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਤੁਰਕੀ ਦੇ ਏਅਰ ਪੋਰਟ 'ਤੇ ਖੜ੍ਹੇ ਹਨ। ਇਨ੍ਹਾਂ ਤਸਵੀਰ 'ਚ ਉਨ੍ਹਾਂ ਨੇ ਗ੍ਰੇਅ ਸਵੈਟ-ਸ਼ਰਟ ਅਤੇ ਬਲੈਕ ਪੈਂਟ ਪਾਈ ਹੈ। ਉਨ੍ਹਾਂ ਨੇ ਨੀਲੇ ਰੰਗਾ ਦਾ ਫੇਸ-ਮਾਸਕ ਪਾਇਆ ਹੋਇਆ ਹੈ। ਜਿੱਥੇ ਆਮਿਰ ਖ਼ਾਨ ਤੁਰਕੀ ਪਹੁੰਚੇ ਤਾਂ ਉਨ੍ਹਾਂ ਦੀ ਕੋ-ਸਟਾਰ ਕਰੀਨਾ ਕਪੂਰ ਖ਼ਾਨ ਮੁੰਬਈ 'ਚ ਆਪਣੇ ਬੇਟੇ ਤੈਮੂਰ ਅਲੀ ਖ਼ਾਨ ਨਾਲ ਨਜ਼ਰ ਆਈ। ਅਜੇ ਤਕ ਇਹ ਪਤਾ ਨਹੀਂ ਲੱਗਿਆ ਕਿ ਕਰੀਨਾ ਇਸ ਫ਼ਿਲਮ ਦੀ ਸ਼ੂਟਿੰਗ ਲਈ ਆਮਿਰ ਨੂੰ ਕਦੋਂ ਜੁਆਇੰਨ ਕਰੇਗੀ। ਇਸ ਫ਼ਿਲਮ ਦੀ ਸ਼ੂਟਿੰਗ ਲਈ ਆਮਿਰ-ਕਰੀਨਾ ਪੰਜਾਬ ਵੀ ਆਏ ਸੀ। ਪਰ ਲੌਕਡਾਊਨ ਕਰਕੇ ਉਨ੍ਹਾਂ ਨੂੰ ਸ਼ੂਟਿੰਗ ਕੈਂਸਲ ਕਰਨੀ ਪਈ ਸੀ। ਸੰਜੇ ਸਿੰਘ ਨੂੰ ਸੁਸ਼ਾਂਤ ਦੇ ਪਰਿਵਾਰ ਦਾ ਜਵਾਬ, ਸੁਸ਼ਾਂਤ ਦੇ ਪਿਤਾ ਦਾ ਨਹੀਂ ਤਾਏ ਦਾ ਹੋਇਆ ਦੂਜਾ ਵਿਆਹ ਸੁਸ਼ਾਂਤ ਖੁਦਕੁਸ਼ੀ ਮਾਮਲਾ: ਪੁੱਛਗਿੱਛ ਲਈ ਈਡੀ ਦਫਤਰ ਪਹੁੰਚੀ ਰੀਆ ਚੱਕਰਵਰਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget