ਪੜਚੋਲ ਕਰੋ

Oscars 2025: ਆਸਕਰ ਦੀ ਦੌੜ 'ਚ ਸ਼ਾਮਲ ਹੋਈ 'ਲਾਪਤਾ ਲੇਡੀਜ਼', 29 ਭਾਰਤੀ ਫਿਲਮਾਂ ਦੀ ਲਿਸਟ 'ਚ ਕਿਰਨ ਰਾਓ ਦੀ ਸਟੋਰੀ ਨੇ ਮਾਰੀ ਬਾਜ਼ੀ

Laapataa Ladies Is India's Official Entry For Oscars 2025: ਮਨੋਰੰਜਨ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਿਰਨ ਰਾਓ ਦੀ ਫਿਲਮ 'ਲਾਪਤਾ ਲੇਡੀਜ਼' ਨੂੰ ਆਸਕਰ 2025 ਲਈ ਭਾਰਤ ਤੋਂ ਚੁਣਿਆ ਗਿਆ ਹੈ।

Laapataa Ladies Is India's Official Entry For Oscars 2025: ਮਨੋਰੰਜਨ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਿਰਨ ਰਾਓ ਦੀ ਫਿਲਮ 'ਲਾਪਤਾ ਲੇਡੀਜ਼' ਨੂੰ ਆਸਕਰ 2025 ਲਈ ਭਾਰਤ ਤੋਂ ਚੁਣਿਆ ਗਿਆ ਹੈ। ਇਹ ਫਿਲਮ ਰਣਬੀਰ ਕਪੂਰ ਦੀ 'ਐਨੀਮਲ', ਕਾਰਤਿਕ ਆਰੀਅਨ ਦੀ 'ਚੰਦੂ ਚੈਂਪੀਅਨ', ਪ੍ਰਭਾਸ ਦੀ 'ਕਲਕੀ 2898 ਈ.', ਮਲਿਆਲਮ ਫਿਲਮ 'ਆਤਮ', ਰਾਜਕੁਮਾਰ ਰਾਓ ਦੀ 'ਸ਼੍ਰੀਕਾਂਤ' ਵਰਗੀਆਂ ਫਿਲਮਾਂ ਨਾਲ ਮੁਕਾਬਲਾ ਕਰ ਰਹੀ ਸੀ ਅਤੇ ਹੁਣ ਆਖਿਰਕਾਰ ਇਸ ਨੂੰ ਆਸਕਰ 'ਚ ਥਾਂ ਮਿਲ ਗਈ ਹੈ। ਆਮਿਰ ਖਾਨ ਪ੍ਰੋਡਕਸ਼ਨ ਦੀ ਇਸ ਫਿਲਮ ਨੇ ਆਪਣੀ ਵਿਲੱਖਣ ਕਹਾਣੀ ਲਈ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ।

'ਲਾਪਤਾ ਲੇਡੀਜ਼' ਦੀ ਪਹਿਲੀ ਸਕ੍ਰੀਨਿੰਗ ਪਿਛਲੇ ਸਾਲ ਟੋਰਾਂਟੋ ਫਿਲਮ ਫੈਸਟੀਵਲ 'ਚ ਹੋਈ ਸੀ, ਜਿੱਥੇ ਇਸ ਨੂੰ ਜ਼ਬਰਦਸਤ ਪ੍ਰਸ਼ੰਸਾ ਮਿਲੀ ਸੀ। ਕਿਰਨ ਰਾਓ ਦੀ ਇਹ ਫਿਲਮ ਮਾਰਚ 2024 ਵਿੱਚ ਸੀਮਤ ਸਕ੍ਰੀਨਾਂ 'ਤੇ ਰਿਲੀਜ਼ ਹੋਈ ਸੀ ਅਤੇ ਇਸ ਨੂੰ ਦਰਸ਼ਕਾਂ ਦਾ ਚੰਗਾ ਸਮਰਥਨ ਮਿਲਿਆ ਸੀ। ਰਿਪੋਰਟਾਂ ਦਾ ਕਹਿਣਾ ਹੈ ਕਿ 5 ਕਰੋੜ ਰੁਪਏ ਤੋਂ ਘੱਟ ਦੇ ਬਜਟ ਨਾਲ ਬਣੀ ਇਸ ਫਿਲਮ ਨੇ ਦੁਨੀਆ ਭਰ 'ਚ 25 ਕਰੋੜ ਰੁਪਏ ਤੋਂ ਜ਼ਿਆਦਾ ਦਾ ਕੁਲੈਕਸ਼ਨ ਕੀਤਾ ਹੈ।

Read MOre: Entertainment Breaking: ਮਸ਼ਹੂਰ ਅਦਾਕਾਰ ਸਾਹ ਲੈਣ 'ਚ ਤਕਲੀਫ ਤੋਂ ਬਾਅਦ ਹਸਪਤਾਲ ਭਰਤੀ, ਅਚਾਨਕ ਉੱਠਿਆ ਛਾਤੀ 'ਚ ਦਰਦ...

ਇਸ ਸ਼ਾਨਦਾਰ ਫਿਲਮ ਲਈ ਅਦਾਕਾਰਾ ਨਿਤਾਂਸ਼ੀ ਗੋਇਲ, ਪ੍ਰਤਿਭਾ ਰਾਂਤਾ, ਸਪਸ਼ ਸ਼੍ਰੀਵਾਸਤਵ, ਛਾਇਆ ਕਦਮ ਅਤੇ ਰਵੀ ਕਿਸ਼ਨ ਦੀ ਵੀ ਕਾਫੀ ਤਾਰੀਫ ਕੀਤੀ ਗਈ। ਔਰਤਾਂ 'ਤੇ ਸੰਵੇਦਨਸ਼ੀਲ ਵਿਸ਼ੇ 'ਤੇ ਸ਼ਾਨਦਾਰ ਫਿਲਮ ਬਣਾਉਣ ਲਈ ਕਿਰਨ ਰਾਓ ਦੇ ਨਿਰਦੇਸ਼ਨ ਦੀ ਵੀ ਕਾਫੀ ਤਾਰੀਫ ਹੋਈ।

Read MOre: Akshay Kumar: ਕੌਣ ਸੀ ਉਹ ਸ਼ਖਸ਼, ਜਿਸਦੀ ਮੌਤ ਦੀ ਖਬਰ ਸੁਣ ਭੁੱਬਾ ਮਾਰ ਰੋਣ ਲੱਗੇ ਅਕਸ਼ੈ ਕੁਮਾਰ

Read More: Death: ਮਸ਼ਹੂਰ ਗਾਇਕਾ ਦੀ 27 ਸਾਲ ਦੀ ਉਮਰ 'ਚ ਮੌਤ, ਪਰਿਵਾਰ ਵਾਲਿਆਂ ਨੇ ਜ਼ਹਿਰ ਦੇਣ ਦਾ ਲਗਾਇਆ ਦੋਸ਼, ਸੈੱਟ 'ਤੇ ਹੋਈ ਬਿਮਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget