ਪੜਚੋਲ ਕਰੋ

Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

Gauri Spratt Net Worth: ਬਾਲੀਵੁੱਡ ਵਿੱਚ "ਮਿਸਟਰ ਪਰਫੈਕਸ਼ਨਿਸਟ" ਵਜੋਂ ਜਾਣੇ ਜਾਂਦੇ ਸੁਪਰਸਟਾਰ ਆਮਿਰ ਖਾਨ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਵਾਲੇ ਹਨ। ਉਹ ਗੌਰੀ ਸਪ੍ਰੈਟ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ...

Gauri Spratt Net Worth: ਬਾਲੀਵੁੱਡ ਵਿੱਚ "ਮਿਸਟਰ ਪਰਫੈਕਸ਼ਨਿਸਟ" ਵਜੋਂ ਜਾਣੇ ਜਾਂਦੇ ਸੁਪਰਸਟਾਰ ਆਮਿਰ ਖਾਨ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਵਾਲੇ ਹਨ। ਉਹ ਗੌਰੀ ਸਪ੍ਰੈਟ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ, ਅਤੇ ਹੁਣ ਉਹ ਆਪਣੇ ਰਿਸ਼ਤੇ ਅਤੇ ਜ਼ਿੰਦਗੀ ਨੂੰ ਇੱਕ ਨਵਾਂ ਮੋੜ ਦੇ ਰਹੇ ਹਨ। ਉਹ 5 ਜੁਲਾਈ ਯਾਨੀ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ। ਆਮਿਰ ਨੇ ਖੁਦ ਮੀਡੀਆ ਸਾਹਮਣੇ ਇਸ ਗੱਲ ਦਾ ਐਲਾਨ ਕੀਤਾ। ਵਿਆਹ ਤੋਂ ਪਹਿਲਾਂ, ਆਓ ਜਾਣਦੇ ਹਾਂ ਕਿ ਆਮਿਰ ਖਾਨ ਦੀ ਹੋਣ ਵਾਲੀ ਪਤਨੀ ਕਿੰਨੀ ਅਮੀਰ ਹੈ।

ਗੌਰੀ ਸਪ੍ਰੈਟ ਕੌਣ ਹੈ?

ਗੌਰੀ ਸਪ੍ਰੈਟ ਦੀ ਕੁੱਲ ਜਾਇਦਾਦ ਬਾਰੇ ਜਾਣਨ ਤੋਂ ਪਹਿਲਾਂ ਇੱਕ ਵਾਰ ਉਨ੍ਹਾਂ ਬਾਰੇ ਡਿਟੇਲ ਵਿੱਚ ਜਾਣੋ। ਗੌਰੀ 47 ਸਾਲ ਦੀ ਹੈ, ਜੋ ਆਮਿਰ ਤੋਂ ਲਗਭਗ 14 ਸਾਲ ਛੋਟੀ ਹੈ। ਉਨ੍ਹਾਂ ਦਾ ਜਨਮ ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ, ਰਾਬਰਟ ਸਪ੍ਰੈਟ, ਤਾਮਿਲ-ਬ੍ਰਿਟਿਸ਼ ਮੂਲ ਦੇ ਹਨ, ਅਤੇ ਉਨ੍ਹਾਂ ਦੀ ਮਾਂ, ਰੀਤਾ ਸਪ੍ਰੈਟ, ਪੰਜਾਬੀ-ਆਇਰਿਸ਼ ਮੂਲ ਦੇ ਹਨ।

ਗੈਰੀ ਸਪ੍ਰੈਟ ਕਿੰਨੀ ਅਮੀਰ ਹੈ?

ਆਮਿਰ ਖਾਨ ਬਾਲੀਵੁੱਡ ਦੇ ਸਭ ਤੋਂ ਅਮੀਰ ਅਦਾਕਾਰਾਂ ਵਿੱਚੋਂ ਇੱਕ ਹਨ। ਗੌਰੀ ਦੀ ਕੁੱਲ ਜਾਇਦਾਦ ਤੁਲਨਾ ਵਿੱਚ ਘੱਟ ਹੈ। ਮੈਜਿਕ ਬ੍ਰਿਕਸ ਦੀ ਇੱਕ ਰਿਪੋਰਟ ਦੇ ਅਨੁਸਾਰ, ਗੌਰੀ ਦੀ ਕੁੱਲ ਜਾਇਦਾਦ ₹24 ਕਰੋੜ ਤੋਂ ₹40 ਕਰੋੜ ਦੇ ਵਿਚਕਾਰ ਹੈ। ਲੰਡਨ ਵਿੱਚ ਫੈਸ਼ਨ ਅਤੇ ਸਟਾਈਲਿੰਗ ਦੀ ਪੜ੍ਹਾਈ ਕਰਨ ਵਾਲੀ ਗੌਰੀ ਇੱਕ ਉੱਦਮੀ (Entrepreneur) ਅਤੇ ਫੈਸ਼ਨ ਸਟਾਈਲਿਸਟ ਹੈ। ਉਹ (B:Blunt) ਨਾਮਕ ਇੱਕ ਕੰਪਨੀ ਦੀ ਡਾਇਰੈਕਟਰ ਅਤੇ ਪਾਟਨਰ ਵੀ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਗੌਰੀ ਆਪਣੇ ਹੋਣ ਵਾਲੇ ਪਤੀ ਆਮਿਰ ਖਾਨ ਦੇ ਪ੍ਰੋਡਕਸ਼ਨ ਹਾਊਸ, ਆਮਿਰ ਖਾਨ ਪ੍ਰੋਡਕਸ਼ਨ ਨਾਲ ਵੀ ਸਹਿਯੋਗ ਕਰਦੀ ਹੈ।

ਘਰ ਵਿੱਚ ਸਾਦਗੀ ਭਰੇ ਅੰਦਾਜ਼ ਵਿੱਚ ਹੋਏਗਾ ਆਮਿਰ-ਗੌਰੀ ਦਾ ਵਿਆਹ 

ਆਮਿਰ ਖਾਨ ਨੇ ਹਾਲ ਹੀ ਵਿੱਚ ਮੀਡੀਆ ਸਾਹਮਣੇ ਖੁਲਾਸਾ ਕੀਤਾ ਹੈ ਕਿ ਉਹ 5 ਜੁਲਾਈ ਨੂੰ ਗੌਰੀ ਨਾਲ ਵਿਆਹ ਕਰ ਰਹੇ ਹਨ। 61 ਸਾਲਾ ਆਮਿਰ ਨੇ ਕਿਹਾ ਕਿ ਉਨ੍ਹਾਂ ਦਾ ਵਿਆਹ ਘਰ ਵਿੱਚ ਇੱਕ ਸਾਦਗੀ ਭਰੇ ਅੰਦਾਜ਼ ਵਿੱਚ ਹੋਵੇਗਾ, ਜਿਸ ਵਿੱਚ ਸਿਰਫ ਉਨ੍ਹਾਂ ਦੇ ਪੁਰਾਣੇ ਅਤੇ ਨਜ਼ਦੀਕੀ ਦੋਸਤ ਅਤੇ ਦੋਵਾਂ ਪਰਿਵਾਰਾਂ ਦੇ ਕੁਝ ਖਾਸ ਲੋਕ ਸ਼ਾਮਲ ਹੋਣਗੇ। ਇਹ ਆਮਿਰ ਦਾ ਤੀਜਾ ਵਿਆਹ ਹੋਵੇਗਾ ਅਤੇ ਗੌਰੀ ਦਾ ਦੂਜਾ। ਆਮਿਰ ਤੋਂ ਪਹਿਲਾਂ, ਗੌਰੀ ਦਾ ਪਹਿਲਾਂ ਵਿਆਹ ਹੋਇਆ ਸੀ, ਜਿਸ ਤੋਂ ਉਨ੍ਹਾਂ ਦਾ ਇੱਕ ਸੱਤ ਸਾਲ ਦਾ ਪੁੱਤਰ (Quinn) ਹੈ।

Advertisement

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget