ਪੜਚੋਲ ਕਰੋ

Salman Meet Aaradhya Fact Check: ਅਭਿਸ਼ੇਕ-ਐਸ਼ਵਰਿਆ ਦੇ ਤਲਾਕ ਵਿਚਾਲੇ ਸਲਮਾਨ ਨਾਲ ਮਿਲੀ ਧੀ ਆਰਾਧਿਆ! ਇੰਟਰਨੈੱਟ 'ਤੇ ਮੱਚਿਆ ਹੰਗਾਮਾ 

Salman Khan Meet Aaradhya Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੇ ਤਲਾਕ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀਆ ਹੋਈਆਂ ਹਨ। ਇਸ ਜੋੜੇ ਨੇ ਆਪਣੇ ਤਲਾਕ ਦੀ ਖਬਰ

Salman Khan Meet Aaradhya Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੇ ਤਲਾਕ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀਆ ਹੋਈਆਂ ਹਨ। ਇਸ ਜੋੜੇ ਨੇ ਆਪਣੇ ਤਲਾਕ ਦੀ ਖਬਰ 'ਤੇ ਕਦੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਸ ਦੌਰਾਨ ਸਲਮਾਨ ਅਤੇ ਆਰਾਧਿਆ ਦੀ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਵੀਡੀਓ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਆਖਿਰ ਵਾਇਰਲ ਹੋ ਰਹੀਆ ਤਸਵੀਰਾਂ ਦੀ ਅਸਲ ਸੱਚਾਈ ਕੀ ਹੈ, ਤੁਸੀ ਵੀ ਜਾਣੋ। 

ਸਲਮਾਨ ਨਾਲ ਆਰਾਧਿਆ ਦੀਆਂ ਤਸਵੀਰਾਂ ਵਾਇਰਲ...

ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦੇ ਤਲਾਕ ਦੀਆਂ ਖ਼ਬਰਾਂ ਸੁਰਖੀਆਂ ਵਿੱਚ ਹਨ। ਇਸ ਜੋੜੇ ਨੇ ਆਪਣੇ ਤਲਾਕ ਦੀ ਖਬਰ 'ਤੇ ਕਦੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਅਨੰਤ ਅੰਬਾਨੀ ਦੇ ਵਿਆਹ 'ਚ ਜੋੜੇ ਦੇ ਤਲਾਕ ਦੀ ਖਬਰ ਸਾਹਮਣੇ ਆਈ ਸੀ।  ਅਭਿਸ਼ੇਕ ਅਤੇ ਐਸ਼ਵਰਿਆ ਲੰਬੇ ਸਮੇਂ ਤੋਂ ਇਕੱਠੇ ਨਜ਼ਰ ਨਹੀਂ ਆਏ ਹਨ। ਐਸ਼ਵਰਿਆ ਆਪਣੀ ਬੇਟੀ ਆਰਾਧਿਆ ਨਾਲ ਹਰ ਇਵੈਂਟ 'ਚ ਨਜ਼ਰ ਆਉਂਦੀ ਹੈ। ਇਸ ਵਿਚਾਲੇ ਆਰਾਧਿਆ ਬੱਚਨ ਅਤੇ ਸਲਮਾਨ ਖਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵਾਂ ਨੂੰ ਇਕੱਠੇ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹੋਏ।  

Read MOre: Govinda Health Update: ਗੋਵਿੰਦਾ ਨੂੰ ICU ਤੋਂ ਨੋਰਮਲ ਵਾਰਡ 'ਚ ਕੀਤਾ ਗਿਆ ਸ਼ਿਫਟ, ਗੋਲੀ ਲੱਗਣ ਤੋਂ ਬਾਅਦ ਜਾਣੋ ਹੁਣ ਕੀ ਹੈ ਹਾਲ ?

ਨਿਖਤ ਜ਼ਰੀਨ ਤੋਂ ਬਦਲਿਆ ਗਿਆ ਆਰਾਧਿਆ ਦਾ ਚਿਹਰਾ 

ਦਰਅਸਲ, ਵਾਇਰਲ ਫੋਟੋ ਵਿੱਚ ਨਿਖਤ ਜ਼ਰੀਨ ਦਾ ਚਿਹਰਾ ਆਰਾਧਿਆ ਨਾਲ ਬਦਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਐਸ਼ਵਰਿਆ ਅਤੇ ਆਰਾਧਿਆ ਨਾਲ ਸਲਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਚੁੱਕੀਆਂ ਹਨ। ਸਲਮਾਨ ਖਾਨ ਅਤੇ ਆਰਾਧਿਆ ਦੀਆਂ ਇਹ ਮੋਰਫਡ ਤਸਵੀਰਾਂ ਹਰ ਪਾਸੇ ਛਾਈਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਐਡਿਟ ਕੀਤਾ ਗਿਆ ਹੈ। ਇਨ੍ਹਾਂ ਤਸਵੀਰਾਂ ਨੂੰ ਮੁੱਕੇਬਾਜ਼ ਨਿਖਤ ਜ਼ਰੀਨ ਦੀਆਂ ਤਸਵੀਰਾਂ ਨਾਲ ਬਦਲਿਆ ਗਿਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

Read MOre: Entertainment News: ਨਿਰਮਾਤਾਵਾਂ ਦਾ ਬਿਸਤਰਾ ਗਰਮ ਕਰ ਚੁੱਕੇ ਮਸ਼ਹੂਰ ਅਦਾਕਾਰ ? ਮਰਦਾਂ ਤੋਂ ਮੰਗਿਆ ਗਿਆ ਜਿਨਸੀ ਪੱਖ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

Arvind Kejriwal ਤੋਂ ਬਾਅਦ ਹੁਣ CM Atishi ਰਿਹਾਇਸ਼ ਬਦਲੀ | abp sanjha |ਰਾਮਪੁਰਾਫੂਲ ਦੇ ਥਾਣਾ ਸਦਰ ਦੇ ਮੁਨਸ਼ੀ ਦੀ ਭੇਦਭਰੇ ਹਾਲਾਤ 'ਚ ਮੌਤSKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
Punjabi Singer Accident: ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ
ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Embed widget