ਪੜਚੋਲ ਕਰੋ

Aishwarya-Nimrat: ਅਭਿਸ਼ੇਕ ਬੱਚਨ ਨੇ ਨਿਮਰਤ ਲਈ ਪਤਨੀ ਐਸ਼ਵਰਿਆ ਨੂੰ ਦਿੱਤਾ ਧੋਖਾ! ਜਾਣੋ ਦੋਵਾਂ ਅਭਿਨੇਤਰੀਆਂ 'ਚੋਂ ਕੌਣ ਵੱਧ ਅਮੀਰ ?

Aishwarya Rai and Nimrat Kaur Net Worth: ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਅੱਜਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਭਿਸ਼ੇਕ ਬੱਚਨ ਨਾਲ ਡੇਟਿੰਗ ਦੀ ਅਫਵਾਹਾਂ ਦੇ ਚੱਲਦੇ ਉਹ ਲਗਾਤਾਰ ਸੁਰਖੀਆਂ ਵਿੱਚ ਹੈ।

Aishwarya Rai and Nimrat Kaur Net Worth: ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਅੱਜਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਭਿਸ਼ੇਕ ਬੱਚਨ ਨਾਲ ਡੇਟਿੰਗ ਦੀ ਅਫਵਾਹਾਂ ਦੇ ਚੱਲਦੇ ਉਹ ਲਗਾਤਾਰ ਸੁਰਖੀਆਂ ਵਿੱਚ ਹੈ। ਖਬਰਾਂ ਮੁਤਾਬਕ ਐਸ਼ਵਰਿਆ ਰਾਏ ਤੋਂ ਦੂਰੀ ਬਣਾ ਕੇ ਅਭਿਸ਼ੇਕ ਬੱਚਨ ਅਦਾਕਾਰਾ ਨਿਮਰਤ ਕੌਰ ਨਾਲ ਰਿਲੇਸ਼ਨਸ਼ਿਪ 'ਚ ਹਨ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਅੱਜ ਅਸੀ ਤੁਹਾਨੂੰ ਦੱਸਾਂਗੇ ਕਿ ਐਸ਼ ਅਤੇ ਨਿਮਰਤ ਵਿੱਚੋਂ ਕਿਹੜੀ ਅਦਾਕਾਰਾ ਸਭ ਤੋਂ ਵੱਧ ਅਮੀਰ ਹੈ। 

ਇੰਝ ਸ਼ੁਰੂ ਹੋਇਆ ਨਿਮਰਤ ਅਤੇ ਅਭਿਸ਼ੇਕ ਦਾ ਰਿਲੇਸ਼ਨ

ਜਾਣਕਾਰੀ ਮੁਤਾਬਕ ਸਾਲ 2022 'ਚ ਫਿਲਮ 'ਦਸਵੀ' ਦੀ ਸ਼ੂਟਿੰਗ ਦੌਰਾਨ ਨਿਮਰਤ ਕੌਰ ਅਤੇ ਅਭਿਸ਼ੇਕ ਬੱਚਨ ਵਿਚਾਲੇ ਨੇੜਤਾ ਵਧ ਗਈ ਸੀ। ਹਾਲਾਂਕਿ ਇਸ ਮਾਮਲੇ 'ਚ ਅਭਿਸ਼ੇਕ ਬੱਚਨ, ਨਿਮਰਤ ਕੌਰ ਜਾਂ ਐਸ਼ਵਰਿਆ ਰਾਏ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਨਿਮਰਤ ਕੌਰ ਦੀ ਗੱਲ ਕਰਿਏ ਤਾਂ ਉਹ ਫਿਲਮ 'ਲੰਚਬਾਕਸ' 'ਚ ਆਪਣੀ ਅਦਾਕਾਰੀ ਨਾਲ ਕਾਫੀ ਪ੍ਰਸਿੱਧ ਹੋਈ। ਅੰਤਰਰਾਸ਼ਟਰੀ ਪੱਧਰ 'ਤੇ ਵੀ ਉਨ੍ਹਾਂ ਦੀ ਕਾਫੀ ਤਾਰੀਫ ਹੋਈ। ਇਸ ਤੋਂ ਬਾਅਦ ਉਹ 'ਹੋਮਲੈਂਡ' ਅਤੇ 'ਵੇਵਾਰਡ ਪਾਈਨਜ਼' ਵਰਗੀਆਂ ਅਮਰੀਕੀ ਸੀਰੀਜ਼ 'ਚ ਵੀ ਨਜ਼ਰ ਆ ਚੁੱਕੀ ਹੈ।

ਨਿਮਰਤ ਕੌਰ ਦੀ ਕੁੱਲ ਜਾਇਦਾਦ

ਨਿਮਰਤ ਕੌਰ ਇੱਕ ਦਮਦਾਰ ਅਦਾਕਾਰਾ ਹੈ। ਉਨ੍ਹਾਂ ਦੀ ਅਦਾਕਾਰੀ ਦੀ ਹਰ ਪਾਸੇ ਤਾਰੀਫ ਹੁੰਦੀ ਹੈ। ਉਨ੍ਹਾਂ ਨੇ ਕਈ ਵੱਡੇ ਕਲਾਕਾਰਾਂ ਨਾਲ ਕੰਮ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਿਮਰਤ ਕੌਰ ਕੋਲ ਕਰੀਬ 7 ਕਰੋੜ ਰੁਪਏ ਦੀ ਜਾਇਦਾਦ ਹੈ। ਅਭਿਨੇਤਰੀ ਫਿਲਮਾਂ ਅਤੇ ਬ੍ਰਾਂਡ ਐਂਡੋਰਸਮੈਂਟਾਂ ਤੋਂ ਕਮਾਈ ਕਰਦੀ ਹੈ।

ਪਤੀ ਅਭਿਸ਼ੇਕ ਬੱਚਨ ਤੋਂ ਵੀ ਜ਼ਿਆਦਾ ਅਮੀਰ ਐਸ਼ਵਰਿਆ ਰਾਏ 

ਜੇਕਰ ਅਸੀਂ ਅਭਿਸ਼ੇਕ ਬੱਚਨ ਦੀ ਪਤਨੀ ਐਸ਼ਵਰਿਆ ਰਾਏ ਦੀ ਗੱਲ ਕਰੀਏ ਤਾਂ ਪੈਸੇ ਦੇ ਮਾਮਲੇ 'ਚ ਉਹ ਨਿਮਰਤ ਕੌਰ ਹੀ ਨਹੀਂ ਸਗੋਂ ਆਪਣੇ ਪਤੀ ਤੋਂ ਵੀ ਕਾਫੀ ਅਮੀਰ ਹੈ। ਐਸ਼ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਸਾਲ 1997 'ਚ ਫਿਲਮ 'ਇਰੁਵਰ' ਨਾਲ ਕੀਤੀ ਸੀ। ਐਸ਼ਵਰਿਆ ਨੇ ਬਾਲੀਵੁੱਡ ਦੀਆਂ ਕਈ ਸੁਪਰਹਿੱਟ ਫਿਲਮਾਂ 'ਚ ਕੰਮ ਕੀਤਾ ਹੈ। ਇੰਨੇ ਸਾਲਾਂ ਤੱਕ ਮਿਹਨਤ ਕਰਕੇ ਐਸ਼ਵਰਿਆ ਰਾਏ ਨੇ ਕਰੋੜਾਂ ਦੀ ਦੌਲਤ ਬਣਾਈ ਹੈ।

ਐਸ਼ਵਰਿਆ ਰਾਏ ਬੱਚਨ ਦੀ ਕੁੱਲ ਜਾਇਦਾਦ

ਮੀਡੀਆ ਰਿਪੋਰਟਾਂ ਮੁਤਾਬਕ ਐਸ਼ਵਰਿਆ ਰਾਏ ਦੀ ਕੁੱਲ ਜਾਇਦਾਦ ਲਗਭਗ 10 ਕਰੋੜ ਡਾਲਰ ਯਾਨੀ 828 ਕਰੋੜ ਰੁਪਏ ਹੈ। ਬਾਲੀਵੁੱਡ ਅਤੇ ਸਾਊਥ ਫਿਲਮਾਂ ਦੇ ਨਾਲ-ਨਾਲ ਐਸ਼ਵਰਿਆ ਰਾਏ ਬ੍ਰਾਂਡ ਐਂਡੋਰਸਮੈਂਟਸ ਵੀ ਕਰਦੀ ਹੈ ਜਿਸ ਤੋਂ ਉਹ ਕਾਫੀ ਕਮਾਈ ਕਰਦੀ ਹੈ। ਐਸ਼ਵਰਿਆ ਰਾਏ ਬੱਚਨ ਕਈ ਵੱਡੇ ਬ੍ਰਾਂਡਾਂ ਦੇ ਬਿਊਟੀ ਪ੍ਰੋਡਕਟਸ ਨੂੰ ਐਂਡੋਰਸ ਕਰਦੀ ਹੈ, ਜਿਸ ਤੋਂ ਉਸ ਨੂੰ ਸਾਲਾਨਾ ਕਰੋੜਾਂ ਰੁਪਏ ਦੀ ਕਮਾਈ ਹੁੰਦੀ ਹੈ।
 
ਸਾਲਾਨਾ 100 ਕਰੋੜ ਰੁਪਏ ਕਮਾਉਂਦੀ

ਐਸ਼ਵਰਿਆ ਭਾਵੇਂ ਵਿਆਹ ਤੋਂ ਬਾਅਦ ਘੱਟ ਫ਼ਿਲਮਾਂ ਵਿੱਚ ਨਜ਼ਰ ਆਈ ਹੋਵੇ ਪਰ ਉਹ ਇੱਕ ਫ਼ਿਲਮ ਲਈ 10 ਤੋਂ 12 ਕਰੋੜ ਰੁਪਏ ਚਾਰਜ ਕਰਦੀ ਹੈ। ਉਹ ਸਿਰਫ਼ ਬ੍ਰਾਂਡ ਐਡੋਰਸਮੈਂਟ ਤੋਂ ਇੱਕ ਸਾਲ ਵਿੱਚ ਲਗਭਗ 90 ਕਰੋੜ ਰੁਪਏ ਕਮਾ ਲੈਂਦੀ ਹੈ। ਐਸ਼ਵਰਿਆ ਰਾਏ ਬੱਚਨ ਕਿਸੇ ਵੀ ਬ੍ਰਾਂਡ ਦੇ ਐਂਡੋਰਸਮੈਂਟ ਸ਼ੂਟ ਲਈ ਰੋਜ਼ਾਨਾ 6 ਤੋਂ 7 ਕਰੋੜ ਰੁਪਏ ਚਾਰਜ ਕਰਦੀ ਹੈ। ਦੱਸ ਦੇਈਏ ਕਿ ਐਸ਼ਵਰਿਆ ਰਾਏ ਬੱਚਨ ਕਈ ਅੰਤਰਰਾਸ਼ਟਰੀ ਬ੍ਰਾਂਡਸ ਦਾ ਚਿਹਰਾ ਹੈ। ਇਸ ਤੋਂ ਉਹ ਕਰੋੜਾਂ ਰੁਪਏ ਕਮਾ ਲੈਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget