ਪੜਚੋਲ ਕਰੋ

Amitabh Bachchan: ਅਮਿਤਾਭ ਬੱਚਨ ਦੀ ਕਰੋੜਾਂ ਦੀ ਜਾਇਦਾਦ 'ਤੇ ਅਭਿਸ਼ੇਕ ਦਾ ਨਹੀਂ ਹੋਏਗਾ ਕੋਈ ਹੱਕ! ਜਾਣੋ ਕੌਣ ਬਣੇਗਾ ਵਾਰਿਸ ?

Who is the heir of Amitabh Bachchan property: ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ 85 ਸਾਲ ਦੀ ਉਮਰ ਵਿੱਚ ਵੀ ਫਿਲਮਾਂ ਵਿੱਚ ਜਲਵਾ ਦਿਖਾਉਂਦੇ ਨਜ਼ਰ ਆਉਂਦੇ ਹਨ। ਉਹ ਆਪਣੇ ਸੋਸ਼ਲ ਮੀਡੀਆ

Who is the heir of Amitabh Bachchan property: ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ 85 ਸਾਲ ਦੀ ਉਮਰ ਵਿੱਚ ਵੀ ਫਿਲਮਾਂ ਵਿੱਚ ਜਲਵਾ ਦਿਖਾਉਂਦੇ ਨਜ਼ਰ ਆਉਂਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। ਸਦੀ ਦੇ ਮੈਗਾਸਟਾਰ ਵਜੋਂ ਮਸ਼ਹੂਰ ਅਮਿਤਾਭ ਬੱਚਨ ਨੇ ਕਈ ਸੁਪਰਹਿੱਟ ਫਿਲਮਾਂ ਵਿੱਚ ਕੰਮ ਕੀਤਾ ਹੈ। ਆਪਣੀ ਮਿਹਨਤ ਅਤੇ ਲਗਨ ਦੇ ਦਮ 'ਤੇ ਅੱਜ ਅਮਿਤਾਭ ਬੱਚਨ ਕਰੋੜਾਂ ਰੁਪਏ ਦੇ ਮਾਲਕ ਹਨ।

ਅਮਿਤਾਭ ਬੱਚਨ ਦਾ ਲਗਜ਼ਰੀ ਲਾਈਫਸਟਾਈਲ

ਦੇਸ਼ ਦਾ ਸਭ ਤੋਂ ਮਹਿੰਗਾ ਸੂਬਾ ਕਿਹਾ ਜਾਣ ਵਾਲਾ ਮੁੰਬਈ ਵਿੱਚ ਅਮਿਤਾਭ ਬੱਚਨ ਦੇ ਕੋਲ 8 ਤੋਂ 10 ਬੰਗਲੇ ਅਤੇ ਪੈਲੇਸ ਹਨ। ਇੰਨਾ ਹੀ ਨਹੀਂ ਅਮਿਤਾਭ ਬੱਚਨ ਕੋਲ ਕਈ ਲਗਜ਼ਰੀ ਕਾਰਾਂ ਵੀ ਹਨ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅਮਿਤਾਭ ਬੱਚਨ ਦੇ ਬੇਟੇ ਅਭਿਸ਼ੇਕ ਬੱਚਨ ਵੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਨ। ਦਰਅਸਲ, ਹਾਲ ਹੀ ਵਿੱਚ ਅਮਿਤਾਭ ਬੱਚਨ ਨੇ ਆਪਣੀ ਜਾਇਦਾਦ ਦੇ ਵਾਰਸ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ ਪੂਰਾ ਮਾਮਲਾ….
 
ਅਮਿਤਾਭ ਬੱਚਨ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਹੋਣ ਤੋਂ ਇਲਾਵਾ ਇੱਕ ਚੰਗੇ ਪਤੀ ਅਤੇ ਪਿਤਾ ਵੀ ਮੰਨੇ ਜਾਂਦੇ ਹਨ। ਉਨ੍ਹਾਂ ਦੀ ਵਜ੍ਹਾ ਨਾਲ ਅਭਿਸ਼ੇਕ ਬੱਚਨ ਵੀ ਬਾਲੀਵੁੱਡ 'ਚ ਵੱਡਾ ਨਾਂਅ ਹੈ। ਅਭਿਸ਼ੇਕ ਬੱਚਨ ਨੂੰ ਬਾਲੀਵੁੱਡ 'ਚ ਜੂਨੀਅਰ ਬੱਚਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਅਭਿਸ਼ੇਕ ਬੱਚਨ ਦਾ ਵਿਆਹ ਦੇਸ਼ ਦੀ ਸਭ ਤੋਂ ਖੂਬਸੂਰਤ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨਾਲ ਹੋਇਆ ਹੈ। ਅਭਿਸ਼ੇਕ ਅਤੇ ਐਸ਼ਵਰਿਆ ਰਾਏ ਬੱਚਨ ਦੀ ਇੱਕ ਬੇਟੀ ਵੀ ਹੈ ਜੋ ਅਭਿਸ਼ੇਕ ਦੇ ਪਿਤਾ ਅਮਿਤਾਭ ਬੱਚਨ ਦੀ ਬਹੁਤ ਪਿਆਰੀ ਹੈ।

ਪੋਤੀ ਦੇ ਨਾਂਅ ਕਰ ਸਕਦੇ ਵੱਧ ਜਾਇਦਾਦ
 
ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਅਮਿਤਾਭ ਬੱਚਨ ਦੀ ਇੱਕ ਬੇਟੀ ਵੀ ਹੈ। ਜਿਸ ਦਾ ਨਾਂਅ ਸ਼ਵੇਤਾ ਬੱਚਨ ਹੈ। ਅਮਿਤਾਭ ਬੱਚਨ ਆਪਣੀ ਜਾਇਦਾਦ ਦਾ ਕੁਝ ਹਿੱਸਾ ਅਭਿਸ਼ੇਕ ਬੱਚਨ ਅਤੇ ਸ਼ਵੇਤਾ ਬੱਚਨ ਦੋਵਾਂ ਨੂੰ ਦੇਣਗੇ। ਇੰਨਾ ਹੀ ਨਹੀਂ ਉਹ ਆਪਣੀ ਅੱਧੀ ਤੋਂ ਜ਼ਿਆਦਾ ਜਾਇਦਾਦ ਆਪਣੀ ਪੋਤੀ ਆਰਾਧਿਆ ਬੱਚਨ ਨੂੰ ਦੇ ਸਕਦੇ ਹਨ। ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਦਾਦਾ ਅਤੇ ਪੋਤੀ ਵਿੱਚ ਕਿੰਨਾ ਪਿਆਰ ਹੁੰਦਾ ਹੈ। ਹਾਲਾਂਕਿ ਅਜੇ ਤੱਕ ਅਮਿਤਾਭ ਬੱਚਨ ਨੇ ਆਪਣੀ ਜਾਇਦਾਦ ਨੂੰ ਲੈ ਕੇ ਕੋਈ ਖਾਸ ਖੁਲਾਸਾ ਨਹੀਂ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget