ਪੜਚੋਲ ਕਰੋ

ਅਭਿਸ਼ੇਕ ਬੱਚਨ ਨੇ ਤੋੜਿਆ ਵਿਲ ਸਮਿਥ ਦਾ ਰਿਕਾਰਡ

ਅਦਾਕਾਰ ਅਭਿਸ਼ੇਕ ਬੱਚਨ ਵੀ ਰਿਕਾਰਡ ਤੋੜ ਸਕਦੇ ਹਨ। ਜੀ ਹਾਂ, ਇਹ ਖਬਰ ਪੜ੍ਹਕੇ ਤੁਹਾਨੂੰ ਵੀ ਯਕੀਨ ਹੋ ਜਾਏਗਾ ਉਹਨਾਂ ਦੀ ਕਾਬੀਲਿਅਤ 'ਤੇ। ਗਿਨੀਜ਼ ਵਰਲਡ ਆਫ ਰਿਕਾਰਡਸ ਵਿੱਚ ਅਭਿਸ਼ੇਕ ਨੇ ਸਭ ਤੋਂ ਘੱਟ ਸਮੇਂ ਵਿੱਚ ਸਭ ਤੋਂ ਵੱਧ ਥਾਵਾਂ 'ਤੇ ਜਾ ਕੇ ਫਿਲਮ ਨੂੰ ਪ੍ਰਮੋਟ ਕਰਨ ਦਾ ਰਿਕਾਰਡ ਬਣਾਇਆ ਹੈ। ਅਭਿਸ਼ੇਕ ਨੇ 12 ਘੰਟਿਆਂ ਵਿੱਚ 7 ਸ਼ਹਿਰਾਂ 'ਚ ਜਾ ਕੇ ਪ੍ਰਮੋਸ਼ਨ ਕੀਤੀ ਸੀ। ਇਸ ਮਾਮਲੇ ਵਿੱਚ ਜੂਨੀਅਰ ਬੱਚਨ ਨੇ ਹਾਲੀਵੁੱਡ ਅਦਾਕਾਰ ਵਿਲ ਸਮਿਥ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਵਿਲ ਨੇ 2 ਘੰਟਿਆਂ ਵਿੱਚ 4 ਥਾਵਾਂ 'ਤੇ ਜਾਣ ਦਾ ਰਿਕਾਰਡ ਬਣਾ ਰੱਖਿਆ ਸੀ। ਪਰ ਹੁਣ ਇਹ ਰਿਕਾਰਡ ਅਭਿਸ਼ੇਕ ਦੇ ਨਾਮ ਹੈ। ਅਭਿਸ਼ੇਕ ਬੱਚਨ ਆਖਰੀ ਵਾਰ ਫਿਲਮ 'ਹਾਉਸਫੁੱਲ 3' ਵਿੱਚ ਨਜ਼ਰ ਆਏ ਸਨ।

ਟਾਪ ਹੈਡਲਾਈਨ

Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget