ਪੜਚੋਲ ਕਰੋ

ਜਦੋਂ ਪੁਲਿਸ ਨੇ ਅਦਾਕਾਰ ਕੁਨਾਲ ਖੇਮੂ ਦਾ ਕੱਟਿਆ ਚਲਾਨ

ਮੁੰਬਈ: ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਕੁਨਾਲ ਖੇਮੂ ਦਾ ਚਲਾਨ ਕੱਟ ਦਿੱਤਾ। ਖੇਮੂ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਖੇਮੂ ਵੱਲੋਂ ਮੋਟਰਸਾਈਕਲ ’ਤੇ ਸਿਰਫ਼ ਟੋਪੀ ਪਹਿਨ ਕੇ ਸਵਾਰੀ ਕਰਨ ਦੀਆਂ ਤਸਵੀਰਾਂ ਦੇ ਆਧਾਰ ’ਤੇ ਈ-ਚਾਲਾਨ ਕੱਟਿਆ ਗਿਆ ਹੈ। ਮੁੰਬਈ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ ’ਤੇ ਕਿਹਾ,‘‘ਕੁਨਾਲ ਖੇਮੂ ਤੁਹਾਨੂੰ ਮੋਟਰਸਾਈਕਲ ਚਲਾਉਣਾ ਪਸੰਦ ਹੈ ਪਰ ਅਸੀਂ ਹਰੇਕ ਨਾਗਰਿਕ ਦੀ ਸੁਰੱਖਿਆ ਚਾਹੁੰਦੇ ਹਾਂ। ਅਸੀਂ ਆਸ ਕਰਦੇ ਹਾਂ ਕਿ ਅਗਲੀ ਵਾਰ ਤੁਸੀਂ ਗਲਤੀ ਨੂੰ ਦੁਹਰਾਉਗੇ ਨਹੀਂ।’’

I have seen this picture out there and honestly it’s very embarrassing given I love bikes and ride regularly and always with a helmet and some more gear but whether it’s a long ride or just next door a helmet should always be worn.apologies I don’t want to set the wrong example! pic.twitter.com/s8mDnmbTsv

— kunal kemmu (@kunalkemmu) March 21, 2018 ‘ਗੋਲਮਾਲ ਅਗੇਨ ਤੇ ਗੋ ਗੋਆ ਗੋਨ’ ਵਰਗੀਆਂ ਫਿਲਮਾਂ ’ਚ ਕੰਮ ਕਰਨ ਵਾਲੇ ਖੇਮੂ ਨੇ ਸੋਸ਼ਲ ਮੀਡੀਆ ’ਤੇ ਮੁਆਫ਼ੀ ਮੰਗਦਿਆਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਹਮੇਸ਼ਾ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਕੁਝ ਸਾਲ ਪਹਿਲਾਂ ਬੰਬੇ ਹਾਈ ਕੋਰਟ ਨੇ ਦੁਪਹੀਆ ਵਾਹਨ ਚਲਾਉਣ ਤੇ ਪਿੱਛੇ ਬੈਠੀ ਸਵਾਰੀ ਲਈ ਹੈਲਮਟ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ।

.@kunalkemmu You love bikes, we love every citizen’s safety. And we wish a regret could avert mishaps! Hope next time the realisation won’t be an afterthought! An e - challan has been dispatched https://t.co/PSZsLZY04b

— Mumbai Police (@MumbaiPolice) March 21, 2018
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget