ਪੜਚੋਲ ਕਰੋ

Nana Patekar: ਨਾਨਾ ਪਾਟੇਕਰ ਨੇ ਪ੍ਰਸ਼ੰਸਕ ਨੂੰ ਥੱਪੜ ਮਾਰਨ 'ਤੇ ਤੋੜੀ ਚੁੱਪੀ, ਵਾਇਰਲ ਵੀਡੀਓ ਨੂੰ ਲੈ ਖੋਲ੍ਹੀ ਸੱਚਾਈ  

Nana Patekar Reaction: ਨਾਨਾ ਪਾਟੇਕਰ ਇਨ੍ਹੀਂ ਦਿਨੀਂ ਵਾਰਾਣਸੀ 'ਚ ਆਪਣੀ ਆਉਣ ਵਾਲੀ ਫਿਲਮ ਜਰਨੀ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਦੌਰਾਨ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Nana Patekar Reaction: ਨਾਨਾ ਪਾਟੇਕਰ ਇਨ੍ਹੀਂ ਦਿਨੀਂ ਵਾਰਾਣਸੀ 'ਚ ਆਪਣੀ ਆਉਣ ਵਾਲੀ ਫਿਲਮ ਜਰਨੀ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਦੌਰਾਨ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। 'ਜਰਨੀ' ਦੀ ਸ਼ੂਟਿੰਗ ਦੌਰਾਨ ਇਕ ਪ੍ਰਸ਼ੰਸਕ ਨੇ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਨਾਨਾ ਪਾਟੇਕਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਹੁਣ ਉਨ੍ਹਾਂ ਨੇ ਇਸ ਘਟਨਾ 'ਤੇ ਚੁੱਪੀ ਤੋੜਦਿਆਂ ਸਪੱਸ਼ਟੀਕਰਨ ਦਿੱਤਾ ਹੈ।

ਨਾਨਾ ਪਾਟੇਕਰ ਨੇ ਕਿਹਾ ਕਿ ਇਹ ਸਾਰੀ ਘਟਨਾ ਉਨ੍ਹਾਂ ਦੀ ਫਿਲਮ ਜਰਨੀ ਦੇ ਇੱਕ ਸੀਨ ਦਾ ਹਿੱਸਾ ਸੀ ਜਿੱਥੇ ਆਦਮੀ ਨੇ ਉਨ੍ਹਾਂ ਨੂੰ ਪੁੱਛਿਆ, 'ਹੇ ਬੜਓ ਟੋਪੀ ਬੇਚਨੀ ਹੈ ਕਿਆ?' ਬੋਲਦਾ ਹੈ ਅਤੇ ਫਿਰ ਟੋਪੀ ਪਹਿਨੇ ਹੋਏ ਨਾਨਾ ਉਸਨੂੰ ਮਾਰਕੇ ਭਜਾ ਦਿੰਦਾ ਹੈ।

ਨਾਨਾ ਪਾਟੇਕਰ ਨੇ ਸਪੱਸ਼ਟੀਕਰਨ ਦਿੱਤਾ 

ਨਾਨਾ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸੇ ਸੀਨ ਦੀ ਰਿਹਰਸਲ ਚੱਲ ਰਹੀ ਸੀ ਅਤੇ ਉਦੋਂ ਇੱਕ ਅਣਪਛਾਤਾ ਵਿਅਕਤੀ ਉਸ ਕੋਲ ਆਇਆ, ਜਿਸ ਨੂੰ ਨਾਨਾ ਨੇ ਸ਼ੂਟਿੰਗ ਵਿੱਚ ਸ਼ਾਮਲ ਬੰਦਾ ਸਮਝ ਉਥੋਂ ਭਜਾ ਦਿੱਤਾ, ਪਰ ਫਿਰ ਕਿਸੇ ਨੇ ਇਸ ਘਟਨਾ ਦਾ ਵੀਡੀਓ ਬਣਾ ਕੇ ਸ਼ੇਅਰ ਕਰ ਦਿੱਤਾ।

ਨਾਨਾ ਨੇ ਸਪੱਸ਼ਟ ਕੀਤਾ ਕਿ ਜਿਵੇਂ ਹੀ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਅਤੇ ਸ਼ੂਟਿੰਗ ਕਰੂ ਨੇ ਉਸ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਉਦੋਂ ਤੱਕ ਲੜਕਾ ਉਥੋਂ ਚਲਾ ਗਿਆ ਸੀ। ਉਹ ਕਦੇ ਵੀ ਅਜਿਹਾ ਵਿਵਹਾਰ ਨਹੀਂ ਕਰਦਾ, ਕਦੇ ਕਿਸੇ 'ਤੇ ਹੱਥ ਨਹੀਂ ਚੁੱਕਦਾ ਅਤੇ ਲੋਕਾਂ ਨੂੰ ਬਹੁਤ ਪਿਆਰ ਕਰਦਾ ਹੈ।

ਨਾਨਾ ਪਾਟੇਕਰ ਨੇ ਮੰਗੀ ਮਾਫੀ

ਨਾਨਾ ਪਾਟੇਕਰ ਨੇ ਕਿਹਾ ਕਿ ਉਹ ਅਣਜਾਣੇ ਵਿੱਚ ਹੋਈ ਗਲਤੀ ਲਈ ਮੁਆਫੀ ਮੰਗਦੇ ਹਨ। ਜੇਕਰ ਉਨ੍ਹਾਂ ਨੂੰ ਉਹ ਵਿਅਕਤੀ ਮਿਲਦਾ ਹੈ ਤਾਂ ਉਹ ਉਸ ਤੋਂ ਮੁਆਫੀ ਮੰਗਣ ਲਈ ਵੀ ਤਿਆਰ ਹਨ।

ਨਾਨਾ ਨੇ ਕਿਹਾ ਕਿ ਬਨਾਰਸ ਦੇ ਘਾਟ 'ਤੇ ਭੀੜ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸ਼ੂਟਿੰਗ ਦੌਰਾਨ ਬਹੁਤ ਸਾਰੇ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਸਥਾਨਕ ਲੋਕਾਂ ਤੋਂ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget