ਪੜਚੋਲ ਕਰੋ

ਪੰਛੀਆਂ ਨੂੰ ਦਾਨਾ ਪਾਉਣ ਕਰਕੇ ਵੱਧ ਸਕਦੀਆਂ ਨੇ ਐਕਟਰ ਰਾਜਪਾਲ ਯਾਦਵ ਦੀਆਂ ਮੁਸ਼ਕਿਲਾਂ, ਜਾਣੋ ਕਿਉਂ

ਰਾਜਪਾਲ ਯਾਦਵ ਨੇ ਸੰਗਨ ਇਸਨਾਨ ਤੋਂ ਬਾਅਦ ਸਾਈਬੇਰੀਅਨ ਪੱਛੀਆਂ ਨੂੰ ਦਾਨਾ ਪਾਇਆ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਇਸ ਦੇ ਲਈ ਮਾਘ ਮੇਲਾ ਪ੍ਰਸਾਸ਼ਨ ਵਲੋਂ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਪ੍ਰਯਾਗਰਾਜ: ਦੇਸ਼ 'ਚ ਕੁਝ ਸਮਾਂ ਪਹਿਲਾਂ ਵਰਡ ਫਲੂ (Bird Flu) ਫੈਲਿਆ ਸੀ, ਜਿਸ ਕਰਕੇ ਪੰਛੀਆਂ ਨੂੰ ਦਾਨਾ ਪਾਉਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਪ੍ਰਯਾਗਰਾਜ ਦੇ ਮਾਘ ਮੇਲੇ (Magh Mela) ਦੋਰਾਨ ਸੰਗਮ ਇਸਨਾਨ ਲਈ ਐਕਟਰ ਰਾਮਪਾਲ ਯਾਦਵ (Rajpal Yadav) ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ ਇਸ ਦੌਰਾਨ ਰਾਜਪਾਲ ਨੇ ਸਾਈਬੇਰੀਅਨ ਪੰਛੀਆਂ ਨੂੰ ਦਾਨਾ ਪਾਇਆ। ਜਿਸ ਤੋਂ ਬਾਅਦ ਮੇਘ ਮੇਲਾ ਪ੍ਰਸਾਸ਼ਨ ਵਲੋਂ ਜਾਂਚ ਦੇ ਹੁਕਮ ਦਿੱਤੇ ਗਈ ਹਨ। ਜਾਂਚ ਦੌਰਾਨ ਜੇਕਰ ਯਾਦਵ ਦੀ ਗਲਤੀ ਪਾਈ ਗਈ ਤਾਂ ਉਨਾਂ ਖਿਲਾਫ਼ ਸਖ਼ਤ ਕਾਰਵਾਈ ਹੋ ਸਕਦੀ ਹੈ ਅਤੇ ਕਾਨੂੰਨ ਤੋੜਣ ਕਰਕ ਜ਼ੁਰਮਾਨਾ ਵੀ ਲੱਗ ਸਕਦਾ ਹੈ। ਦੱਸ ਦਈਏਐ ਕਿ ਮੇਲੇ 'ਚ ਮੌਜੂਦ ਸੰਤਾਂ ਨੇ ਰਾਜਪਾਲ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਾਰਬਰ ਹਨ। ਰਾਜਪਾਲ ਯਾਦਵ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗਰ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰਯਾਗਰਾਜ ਦੇ ਐਸਪੀ ਕ੍ਰਾਈਮ ਅਤੇ ਮਾਘ ਮੇਲੇ ਵਿੱਚ ਪੁਲਿਸ ਦੇ ਨੋਡਲ ਅਫਸਰ ਆਸ਼ੂਤੋਸ਼ ਮਿਸ਼ਰਾ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਗਿਆਨ ਵਿੱਚ ਸਿੱਧਾ ਨਹੀਂ ਆਇਆ। ਉਨ੍ਹਾਂ ਨੂੰ ਮੀਡੀਆ ਅਤੇ ਸੋਸ਼ਲ ਪਲੇਟਫਾਰਮਾਂ ਰਾਹੀਂ ਜਾਣਕਾਰੀ ਮਿਲੀ ਹੈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਕੋਈ ਹੋਰ ਸਿੱਟਾ ਕੱਢਿਆ ਜਾ ਸਕਦਾ ਹੈ। ਉਨ੍ਹਾਂ ਮੁਤਾਬਕ ਜੇਕਰ ਨਿਰਪੱਖ ਪੁਲਿਸ ਦੀ ਜਾਂਚ ਵਿੱਚ ਰਾਜਪਾਲ ਯਾਦਵ ਦੀ ਗਲਤੀ ਪਾਈ ਜਾਂਦੀ ਹੈ ਤਾਂ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਇਹ ਪਹਿਲੇ ਸਟਾਰ ਨਹੀਂ ਹਨ ਜਿਸ ਖਿਲਾਫ ਅਜਿਹੀ ਕਾਰਵਾਈ ਦੀ ਮੰਗ ਹੋਈ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਸ਼ਿਖਰ ਧਵਨ ਵੀ ਵਾਰਾਣਸੀ 'ਚ ਪੰਛੀਆਂ ਨੂੰ ਦਾਨਾ ਪਾਉਣ ਕਰਕੇ ਵਿਵਾਦਾਂ 'ਚ ਘਿਰ ਚੁੱਕੇ ਹਨ।

ਇਹ ਵੀ ਪੜ੍ਹੋਪੁਲਿਸ ਦੀ ਗ੍ਰਿਫ਼ਤਰ ਤੋਂ ਅਜੇ ਵੀ ਬਾਹਰ ਲਾਲ ਕਿਲ੍ਹਾ ਹਿੰਸਾ ਦਾ ਦੋਸ਼ੀ ਲੱਖਾ ਸਿਧਾਨਾ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget