ਪੜਚੋਲ ਕਰੋ

Shahid Angry On Paparazzi: ਪਾਪਰਾਜ਼ੀ 'ਤੇ ਬੁਰੀ ਤਰ੍ਹਾਂ ਭੜਕੇ ਸ਼ਾਹਿਦ ਕਪੂਰ, ਗੁੱਸੇ 'ਚ ਬੋਲੇ- ਵਾਰ-ਵਾਰ ਕਿਉਂ ਚੀਕ ਰਹੇ...

Shahid Kapoor Angry On Paparazzi: ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿੰਦੇ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ।

Shahid Kapoor Angry On Paparazzi: ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿੰਦੇ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ। ਹਾਲ ਹੀ 'ਚ ਸ਼ਾਹਿਦ ਨੂੰ ਮੁੰਬਈ ਦੀਆਂ ਸੜਕਾਂ 'ਤੇ ਦੇਖਿਆ ਗਿਆ, ਜਿੱਥੇ ਉਹ ਪਾਪਰਾਜ਼ੀ 'ਤੇ ਭੜਕਦੇ ਹੋਏ ਨਜ਼ਰ ਆਏ।

ਸ਼ਾਹਿਦ ਕਪੂਰ ਪਾਪਰਾਜ਼ੀ 'ਤੇ ਭੜਕਿਆ

ਦਰਅਸਲ, ਅਜਿਹਾ ਹੋਇਆ ਕਿ ਸ਼ਾਹਿਦ ਅਚਾਨਕ ਪਿੱਛੇ ਮੁੜਦੇ ਹਨ ਅਤੇ ਪਾਪਰਾਜ਼ੀ 'ਤੇ ਉੱਚੀ-ਉੱਚੀ ਚੀਕਦੇ ਹਨ। ਇਸ ਦੌਰਾਨ ਅਭਿਨੇਤਾ ਉੱਥੇ ਮੌਜੂਦ ਸਾਰੇ ਪਾਪਰਾਜ਼ੀ ਨੂੰ ਕਹਿੰਦੇ ਹਨ, 'ਤੁਸੀਂ ਵਾਰ ਵਾਰ ਕਿਉਂ ਚੀਕ ਰਹੇ ਹੋ, ਮੈਂ ਇੱਥੇ ਖੜ੍ਹਾ ਹਾਂ। ਜਦੋਂ ਮੈਂ ਕਾਰ ਵਿੱਚ ਚਲਾ ਜਾਵਾਂਗਾ ਤਾਂ ਚੀਕਣਾ, ਹੁਣ ਸ਼ਾਂਤ ਰਹੋ।' ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟਸ ਕਰ ਰਹੇ ਹਨ।

View this post on Instagram
 
A post shared by Instant Bollywood (@instantbollywood)

ਲੋਕ ਸ਼ਾਹਿਦ ਦਾ ਸਮਰਥਨ ਕਰ ਰਹੇ ਹਨ

ਇੱਥੇ ਹਰ ਕੋਈ ਸ਼ਾਹਿਦ ਦਾ ਸਮਰਥਨ ਕਰ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਾਹਿਦ ਨੇ ਪਾਪਰਾਜ਼ੀ ਨੂੰ ਸਹੀ ਜਵਾਬ ਦਿੱਤਾ ਹੈ। ਇੱਕ ਯੂਜ਼ਰ ਨੇ ਕਮੈਂਟ 'ਚ ਲਿਖਿਆ, 'ਮਜ਼ਾ ਆ ਗਿਆ, ਇਨ੍ਹਾਂ ਨੂੰ ਤਾਂ ਗਾਲ੍ਹਾ ਕੱਢਣੀਆਂ ਚਾਹੀਦੀਆਂ।' ਤਾਂ ਇੱਕ ਹੋਰ ਯੂਜ਼ਰ ਨੇ ਕਿਹਾ, 'ਤੁਸੀਂ ਸਹੀ ਕੀਤਾ ਸ਼ਾਹਿਦ ਭਾਜੀ, ਇਹ ਲੋਕ ਮੱਛੀ ਬਾਜ਼ਾਰ ਬਣਾ ਦਿੰਦੇ ਹਨ।'

ਕ੍ਰਿਤੀ ਸੈਨਨ ਨਾਲ ਨਜ਼ਰ ਆਉਣਗੇ

ਵਰਕਫਰੰਟ ਦੀ ਗੱਲ ਕਰੀਏ ਤਾਂ ਸ਼ਾਹਿਦ ਜਲਦੀ ਹੀ ਸਕ੍ਰੀਨ 'ਤੇ ਕ੍ਰਿਤੀ ਸੈਨਨ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਹਾਲ ਹੀ 'ਚ ਉਨ੍ਹਾਂ ਦੀ ਆਉਣ ਵਾਲੀ ਲਵ ਸਟੋਰੀ ਦਾ ਪਹਿਲਾ ਪੋਸਟਰ ਰਿਲੀਜ਼ ਹੋਇਆ ਸੀ, ਜਿਸ 'ਚ ਦੋਵਾਂ ਦੀ ਧਮਾਕੇਦਾਰ ਕੈਮਿਸਟਰੀ ਦੇਖਣ ਨੂੰ ਮਿਲੀ ਸੀ। ਦੱਸ ਦੇਈਏ ਕਿ ਫਿਲਮ ਦੇ ਨਾਂ ਦਾ ਅਜੇ ਤੱਕ ਕੋਈ ਖੁਲਾਸਾ ਨਹੀਂ ਹੋਇਆ ਹੈ ਪਰ ਜਦੋਂ ਤੋਂ ਇਸ ਦਾ ਐਲਾਨ ਹੋਇਆ ਹੈ, ਪ੍ਰਸ਼ੰਸਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget