ਪੜਚੋਲ ਕਰੋ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...

Veteran Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮੀ ਹਸਤੀਆਂ ਸਣੇ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਬਾਲੀਵੁੱਡ ਦੇ ਦਿੱਗਜ ਅਦਾਕਾਰ ਸੁਦੇਸ਼ ਕੁਮਾਰ ਧਵਨ ਦਾ...

Veteran Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮੀ ਹਸਤੀਆਂ ਸਣੇ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਬਾਲੀਵੁੱਡ ਦੇ ਦਿੱਗਜ ਅਦਾਕਾਰ ਸੁਦੇਸ਼ ਕੁਮਾਰ ਧਵਨ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੀ ਧੀ ਮਿਸ਼ਿਕਾ ਧਵਨ ਜਮਤਾਨੀ ਨੇ ਕੀਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ, ਜਿੱਥੇ ਕਈ ਫਿਲਮੀ ਹਸਤੀਆਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ।

ਪ੍ਰਿਥਵੀ ਥੀਏਟਰ ਨਾਲ ਕਰੀਅਰ ਦੀ ਸ਼ੁਰੂਆਤ ਕੀਤੀ

ਸੁਦੇਸ਼ ਕੁਮਾਰ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਮਸ਼ਹੂਰ ਪ੍ਰਿਥਵੀ ਥੀਏਟਰ ਨਾਲ ਕੀਤੀ ਸੀ, ਜਿੱਥੇ ਉਨ੍ਹਾਂ ਨੇ ਅਦਾਕਾਰੀ ਦੀਆਂ ਬਾਰੀਕੀਆਂ ਸਿੱਖੀਆਂ। ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਦੀ ਮੁਲਾਕਾਤ "ਸ਼ੋਮੈਨ" ਰਾਜ ਕਪੂਰ ਨਾਲ ਹੋਈ। ਇਸ ਤੋਂ ਬਾਅਦ, ਸੁਦੇਸ਼ ਕੁਮਾਰ ਉਨ੍ਹਾਂ ਦੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਹਿੱਸਾ ਬਣੇ। ਸੁਦੇਸ਼ ਕੁਮਾਰ ਨਾ ਸਿਰਫ਼ ਪਰਦੇ 'ਤੇ ਸਗੋਂ ਪਰਦੇ ਪਿੱਛੇ ਵੀ ਸਰਗਰਮ ਸਨ। ਅਦਾਕਾਰੀ ਦੇ ਆਪਣੇ ਜਨੂੰਨ ਦੇ ਨਾਲ-ਨਾਲ, ਉਨ੍ਹਾਂ ਨੂੰ ਫਿਲਮ ਨਿਰਮਾਣ ਵਿੱਚ ਵੀ ਡੂੰਘੀ ਦਿਲਚਸਪੀ ਸੀ।

ਸੁਦੇਸ਼ ਕੁਮਾਰ ਨੇ 1966 ਦੀ ਫਿਲਮ "ਦੋ ਬਦਨ" ਵਿੱਚ ਬਤੌਰ ਸਹਾਇਕ ਨਿਰਦੇਸ਼ਕ ਵਜੋਂ ਕੰਮ ਕੀਤਾ। ਉਨ੍ਹਾਂ ਨੇ "ਛੋਟੀ ਬਹਿਣ" (1959), ਪਵਨ ਪੁੱਤਰ ਹਨੂੰਮਾਨ (1957), "ਸਾਰੰਗਾ" (1961) ਖਾਨਦਾਨ (1965) ਅਤੇ ਮੇਹਰਬਾਨ (1967) ਵਰਗੀਆਂ ਕਈ ਸੁਪਰਹਿੱਟ ਫਿਲਮਾਂ ਨਾਲ ਅਮਿੱਟ ਛਾਪ ਛੱਡੀ। ਉਨ੍ਹਾਂ ਦੇ ਕਰੀਅਰ ਦੀ ਆਖਰੀ ਫਿਲਮ "ਸੁਰ" ਸੀ, ਜੋ 2002 ਵਿੱਚ ਰਿਲੀਜ਼ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਤੋਂ ਦੂਰੀ ਬਣਾ ਲਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget