ਪੜਚੋਲ ਕਰੋ

Sunny Deol: ਐਨੀਮਲ ਦੇ ਟ੍ਰੇਲਰ 'ਤੇ ਸੰਨੀ ਦਿਓਲ ਦਾ ਰਿਐਕਸ਼ਨ, ਬੌਬੀ ਦਿਓਲ ਦੇ ਐਕਸ਼ਨ ਵੇਖ ਵੱਡੇ ਭਰਾ ਨੂੰ ਹੋਇਆ ਮਾਣ; ਬੋਲੇ...

Sunny Deol Praises Bobby Deol: ਰਣਬੀਰ ਕਪੂਰ ਅਤੇ ਰਸ਼ਮਿਕਾ ਮੰਡਾਨਾ ਦੀ ਮੋਸਟ ਅਵੈਟਿਡ ਫਿਲਮ 'ਐਨੀਮਲ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸੰਦੀਪ ਰੈੱਡੀ ਵਾਂਗਾ ਦੀ ਇਸ ਫਿਲਮ 'ਚ ਹੈਰਾਨੀਜਨਕ ਐਕਸ਼ਨ ਨੇ ਲੋਕਾਂ

Sunny Deol Praises Bobby Deol: ਰਣਬੀਰ ਕਪੂਰ ਅਤੇ ਰਸ਼ਮਿਕਾ ਮੰਡਾਨਾ ਦੀ ਮੋਸਟ ਅਵੈਟਿਡ ਫਿਲਮ 'ਐਨੀਮਲ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸੰਦੀਪ ਰੈੱਡੀ ਵਾਂਗਾ ਦੀ ਇਸ ਫਿਲਮ 'ਚ ਹੈਰਾਨੀਜਨਕ ਐਕਸ਼ਨ ਨੇ ਲੋਕਾਂ ਦੇ ਹੋਸ਼ ਉੱਡਾ ਦਿੱਤੇ ਹਨ। ਟਰੇਲਰ 'ਚ ਰਣਬੀਰ ਕਪੂਰ ਦੇ ਜ਼ਬਰਦਸਤ ਅਵਤਾਰ ਦੀ ਤਾਰੀਫ ਹੋ ਰਹੀ ਹੈ। ਪਰ ਟ੍ਰੇਲਰ ਦੇ ਅੰਤ 'ਚ ਫਿਲਮ ਦੇ ਖਲਨਾਇਕ ਬੌਬੀ ਦਿਓਲ ਦੀ ਐਂਟਰੀ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। 

'ਐਨੀਮਲ' ਦੇ ਟ੍ਰੇਲਰ 'ਤੇ ਸੰਨੀ ਦਿਓਲ ਦੀ ਪ੍ਰਤੀਕਿਰਿਆ

ਜੀ ਹਾਂ, ਸੋਸ਼ਲ ਮੀਡੀਆ 'ਤੇ ਬੌਬੀ ਦਿਓਲ ਦੇ ਲੁੱਕ ਦੇ ਨਾਲ-ਨਾਲ ਉਨ੍ਹਾਂ ਦੇ ਐਕਸ਼ਨ ਦੀ ਵੀ ਤਾਰੀਫ ਹੋ ਰਹੀ ਹੈ। ਹੁਣ ਸੰਨੀ ਦਿਓਲ ਨੇ ਵੀ ਆਪਣੇ ਛੋਟੇ ਭਰਾ ਦੇ ਲੁੱਕ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੰਨੀ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਟ੍ਰੇਲਰ ਤੋਂ ਬੌਬੀ ਦਿਓਲ ਦੀ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਉਹ ਕਾਫੀ ਲਹੂ-ਲੁਹਾਣ ਨਜ਼ਰ ਆ ਰਹੇ ਹਨ।

View this post on Instagram
 
A post shared by Sunny Deol (@iamsunnydeol)

ਬੌਬੀ ਦਿਓਲ ਦਾ ਐਕਸ਼ਨ ਦੇਖ ਵੱਡੇ ਭਰਾ ਨੂੰ ਹੋਇਆ ਮਾਣ

ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ 'ਬੌਬ' ਲਿਖਿਆ ਹੈ ਅਤੇ ਦਿਲ ਦਾ ਇਮੋਜੀ ਵੀ ਬਣਾਇਆ ਹੈ। ਇਸ ਤੋਂ ਪਹਿਲਾਂ ਐਨੀਮਲ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਸੰਨੀ ਦਿਓਲ ਨੇ ਲਿਖਿਆ ਸੀ ਕਿ 'ਬੌਬੀ ਤੁਹਾਨੂੰ ਐਕਸ਼ਨ 'ਚ ਦੇਖਣ ਦਾ ਇੰਤਜ਼ਾਰ ਨਹੀਂ ਕਰ ਸਕਦਾ!!' 'ਐਨੀਮਲ' ਦਾ ਟ੍ਰੇਲਰ ਦੇਖਣ ਤੋਂ ਬਾਅਦ ਕਈ ਮਸ਼ਹੂਰ ਹਸਤੀਆਂ ਇਸ ਦੀ ਖੂਬ ਤਾਰੀਫ ਕਰ ਰਹੀਆਂ ਹਨ।

ਅੰਨ੍ਹੇਵਾਹ ਕੀਤੀ ਜਾ ਰਹੀ ਐਡਵਾਂਸ ਬੁਕਿੰਗ 

ਦੱਸ ਦੇਈਏ ਕਿ ਇਹ ਫਿਲਮ 1 ਦਸੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ। ਨਿਰਮਾਤਾਵਾਂ ਨੇ 6 ਦਿਨ ਪਹਿਲਾਂ ਹੀ ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਅਜਿਹੇ 'ਚ ਫਿਲਮ ਦੀ ਚੰਗੀ ਕਮਾਈ ਦੀਆਂ ਉਮੀਦਾਂ ਵਧ ਗਈਆਂ ਹਨ। ਫਿਲਮ ਦੀਆਂ ਟਿਕਟਾਂ ਦੀ ਵਿਕਰੀ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget