ਪੜਚੋਲ ਕਰੋ

Actress Death: ਬਲੱਡ ਇੰਫੈਕਸ਼ਨ ਨਾਲ ਮਸ਼ਹੂਰ ਹਸਤੀ ਦੀ ਮੌਤ, ਨਵੇਂ ਸਾਲ ਦੇ ਸ਼ੁਰੂਆਤੀ ਦਿਨ ਪਰਿਵਾਰ 'ਤੇ ਪਏ ਭਾਰੇ!

Actress Death: ਮਨੋਰੰਜਨ ਜਗਤ ਤੋਂ ਸਾਲ ਦੇ ਸ਼ੁਰੂਆਤੀ ਦਿਨਾਂ ਵਿੱਚ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਅੰਜਨਾ ਰਹਿਮਾਨ ਦਾ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਇਹ ਖਬਰ ਸਾਹਮਣੇ

Actress Death: ਮਨੋਰੰਜਨ ਜਗਤ ਤੋਂ ਸਾਲ ਦੇ ਸ਼ੁਰੂਆਤੀ ਦਿਨਾਂ ਵਿੱਚ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਅੰਜਨਾ ਰਹਿਮਾਨ ਦਾ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਇਹ ਖਬਰ ਸਾਹਮਣੇ ਆਉਂਦੇ ਹੀ ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੰਜਨਾ ਰਹਿਮਾਨ ਦੀ ਸ਼ੁੱਕਰਵਾਰ ਅੱਧੀ ਰਾਤ ਯਾਨੀ ਕਰੀਬ 1:10 ਵਜੇ ਮੌਤ ਹੋ ਗਈ। ਉਹ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਢਾਕਾ, ਬੰਗਲਾਦੇਸ਼ ਵਿੱਚ ਬੰਗਬੰਧੂ ਸ਼ੇਖ ਮੁਜੀਬ ਯੂਨੀਵਰਸਿਟੀ (BSMMU) ਹਸਪਤਾਲ ਵਿੱਚ ਇਲਾਜ ਅਧੀਨ ਸੀ। ਅਦਾਕਾਰਾ ਜ਼ਿਆਦਾਤਰ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੁਰਖੀਆਂ 'ਚ ਰਹੀ ਹੈ।

ਅੰਜਨਾ ਰਹਿਮਾਨ ਦੀ ਮੌਤ ਕਿਵੇਂ ਹੋਈ?

ਅੰਜਨਾ ਰਹਿਮਾਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ। ਖਬਰਾਂ ਮੁਤਾਬਕ, ਅਦਾਕਾਰਾ ਨੂੰ ਪਹਿਲਾਂ ਹਲਕਾ ਬੁਖਾਰ ਸੀ ਅਤੇ ਫਿਰ ਉਨ੍ਹਾਂ ਨੂੰ ਬਲੱਡ ਇੰਫੈਕਸ਼ਨ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਦਾ ਇਲਾਜ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਪਰ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ, ਇਸ ਲਈ 1 ਜਨਵਰੀ ਨੂੰ ਉਨ੍ਹਾਂ ਨੂੰ ਐਮਐਸਐਮਐਮਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਦੀ ਟੀਮ ਨੇ ਉਸ ਦਾ ਇਲਾਜ ਕੀਤਾ ਪਰ ਹਾਲਤ ਵਿਗੜਨ ਕਾਰਨ ਉਸ ਨੂੰ ਵੈਂਟੀਲੇਟਰ 'ਤੇ ਤਬਦੀਲ ਕਰਨਾ ਪਿਆ। ਪਰ ਉਹ ਜ਼ਿੰਦਗੀ ਦੀ ਲੜਾਈ ਹਾਰ ਗਈ ਅਤੇ ਅਦਾਕਾਰਾ ਦੀ ਮੌਤ ਹੋ ਗਈ। ਆਰਟਿਸਟ ਐਸੋਸੀਏਸ਼ਨ ਦੀ ਪ੍ਰਧਾਨ ਮੀਸ਼ਾ ਸਾਵਦਾਗੋਰ ਨੇ ਪ੍ਰਥਮ ਆਲੋ ਤੋਂ ਅੰਜਨਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

300 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ

ਅੰਜਨਾ ਰਹਿਮਾਨ ਨੇ ਆਪਣੇ ਐਕਟਿੰਗ ਕਰੀਅਰ 'ਚ ਕਈ ਫਿਲਮਾਂ 'ਚ ਕੰਮ ਕੀਤਾ ਹੈ। ਅੰਜਨਾ ਦੀਆਂ ਫਿਲਮਾਂ ਦੀ ਗਿਣਤੀ ਕੀਤੀ ਜਾਵੇ ਤਾਂ ਉਹ 300 ਤੋਂ ਵੱਧ ਹਨ। ਅੰਜਨਾ ਨੇ 'ਪਰਿਣੀਤਾ' 'ਚ ਲੋਲਿਤਾ ਦਾ ਕਿਰਦਾਰ ਨਿਭਾਇਆ ਸੀ ਜੋ ਕਿ ਇੱਕ ਯਾਦਗਾਰ ਰੋਲ ਹੈ ਅਤੇ ਇਸ ਲਈ ਉਨ੍ਹਾਂ ਨੂੰ ਬੰਗਲਾਦੇਸ਼ ਦੇ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਅੰਜਨਾ ਨੇ ਬੰਗਲਾਦੇਸ਼ੀ ਫਿਲਮਾਂ ਦੇ ਨਾਲ-ਨਾਲ ਸ਼੍ਰੀਲੰਕਾਈ, ਪਾਕਿਸਤਾਨੀ, ਨੇਪਾਲੀ ਅਤੇ ਤੁਰਕੀ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸਨੇ ਮਿਥੁਨ ਚੱਕਰਵਰਤੀ ਨਾਲ ਬਾਲੀਵੁੱਡ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ।

ਅੰਜਨਾ ਹਿੰਦੂ ਤੋਂ ਮੁਸਲਮਾਨ ਕਿਉਂ ਬਣੀ?

ਦੱਸ ਦੇਈਏ ਕਿ ਅੰਜਨਾ ਰਹਿਮਾਨ ਦਾ ਜਨਮ ਇੱਕ ਹਿੰਦੂ ਪਰਿਵਾਰ ਵਿੱਚ ਹੋਇਆ ਸੀ। ਪਰ ਉਨ੍ਹਾਂ ਦਿਲ ਇੱਕ ਮੁਸਲਮਾਨ ਨਿਰਮਾਤਾ-ਨਿਰਦੇਸ਼ਕ 'ਤੇ ਆ ਗਿਆ ਜਿਸਦਾ ਨਾਮ ਅਜ਼ੀਜ਼ੁਰ ਰਹਿਮਾਨ ਬੁਲੀ ਸੀ। ਵਿਆਹ ਤੋਂ ਪਹਿਲਾਂ ਅੰਜਨਾ ਰਹਿਮਾਨ ਦਾ ਪੂਰਾ ਨਾਂ ਅੰਜਨਾ ਸਾਹਾ ਸੀ ਪਰ ਇਕ ਮੁਸਲਮਾਨ ਨਾਲ ਵਿਆਹ ਕਰਨ ਤੋਂ ਬਾਅਦ ਉਨ੍ਹਾਂ ਨੇ ਧਰਮ ਬਦਲ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget