ਪੜਚੋਲ ਕਰੋ

Extortion Case 'ਚ ਐਕਟਰਸ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ 'ਚ ਵਾਧਾ, ED ਨੇ ਮੁੰਬਈ ਏਅਰਪੋਰਟ 'ਤੇ ਰੋਕਿਆ

Extortion Case: ਜੈਕਲੀਨ ਫਰਨਾਡਿਸ ਦੀ ਮੁਸ਼ਕਲ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਪ੍ਰਵਰਤਣ ਨੇ ਐਕਟਰਸ ਨੂੰ ਮੁੰਬਈ ਏਅਰਪੋਰਟ 'ਤੇ ਰੋਕਿਆ।

Jacqueline Fernandez News: ਐਕਟਰਸ ਜੈਕਲੀਨ ਫਰਨਾਂਡੀਜ਼ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਐਕਟਰਸ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਹੈ। ਜੈਕਲੀਨ ਖਿਲਾਫ ਦਿੱਲੀ 'ਚ ਇਨਫੋਰਸਮੈਂਟ ਡਾਇਰੈਕਟੋਰੇਟ 'ਚ ਮਾਮਲਾ ਦਰਜ ਹੈ। ਸੁਕੇਸ਼ ਚੰਦਰਸ਼ੇਖਰ ਮਾਮਲੇ 'ਚ ਜੈਕਲੀਨ ਦਾ ਨਾਂ ਸਾਹਮਣੇ ਆਇਆ ਹੈ।

200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਈਡੀ ਨੇ ਜੈਕਲੀਨ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸ ਨੂੰ ਹਵਾਈ ਅੱਡੇ 'ਤੇ ਰੋਕ ਲਿਆ। ਉਹ ਦੇਸ਼ ਤੋਂ ਬਾਹਰ ਸ਼ੋਅ ਲਈ ਜਾ ਰਹੀ ਸੀ। ਹਾਲਾਂਕਿ ਉਸ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ।

ਈਡੀ ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਦਾਅਵਾ ਕੀਤਾ ਹੈ ਕਿ ਠੱਗ ਨੇ ਜੈਕਲੀਨ ਫਰਨਾਂਡੀਜ਼ ਨੂੰ 10 ਕਰੋੜ ਰੁਪਏ ਤੋਂ ਵੱਧ ਦੇ ਮਹਿੰਗੇ ਤੋਹਫ਼ੇ ਭੇਜੇ ਸੀ। ਈਡੀ ਨੇ ਆਪਣੀ ਪਹਿਲੀ ਚਾਰਜਸ਼ੀਟ ਵਿੱਚ ਸੁਕੇਸ਼ ਚੰਦਰਸ਼ੇਖਰ ਨੂੰ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਚਾਰਜਸ਼ੀਟ 'ਚ ਜੈਕਲੀਨ ਫਰਨਾਂਡੀਜ਼ ਤੋਂ ਇਲਾਵਾ ਡਾਂਸਰ ਨੋਰਾ ਫਤੇਹੀ ਦਾ ਨਾਂ ਵੀ ਸ਼ਾਮਲ ਹੈ।

ਇਸ ਤੋਂ ਪਹਿਲਾਂ, ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਥਿਤ ਧੋਖੇਬਾਜ਼ ਸੁਕੇਸ਼ ਚੰਦਰਸ਼ੇਖਰ, ਉਸਦੀ ਪਤਨੀ, ਐਕਟਰਸ ਲੀਨਾ ਮਾਰੀਆ ਪਾਲ ਅਤੇ ਛੇ ਹੋਰਾਂ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ।

ਐਡੀਸ਼ਨਲ ਸੈਸ਼ਨ ਜੱਜ ਪ੍ਰਵੀਨ ਸਿੰਘ ਨੇ ਅੰਤਿਮ ਰਿਪੋਰਟ ਦਾ ਨੋਟਿਸ ਲੈਂਦਿਆਂ ਈਡੀ ਨੂੰ ਇਸ ਦੀਆਂ ਕਾਪੀਆਂ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੰਦਰਸ਼ੇਖਰ, ਪਾਲ ਅਤੇ ਦੀਪਕ ਰਮਾਨੀ, ਪ੍ਰਦੀਪ ਰਮਾਨੀ, ਕਮਲੇਸ਼ ਕੋਠਾਰੀ ਅਤੇ ਅਵਤਾਰ ਸਿੰਘ ਕੋਚਰ ਸਮੇਤ ਹੋਰਨਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਅਦਾਲਤੀ ਸੂਤਰਾਂ ਮੁਤਾਬਕ ਚਾਰਜਸ਼ੀਟ ਕਰੀਬ 7,000 ਪੰਨਿਆਂ ਦੀ ਹੈ। ਸਾਰੇ ਮੁਲਜ਼ਮ ਫਿਲਹਾਲ ਨਿਆਇਕ ਹਿਰਾਸਤ ਵਿੱਚ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 23 ਦਸੰਬਰ ਦੀ ਤਰੀਕ ਤੈਅ ਕੀਤੀ ਹੈ।

ਇਹ ਵੀ ਪੜ੍ਹੋ: 138 ਕਰੋੜ 'ਚ ਵਿਕਿਆ ਇਹ ਸਿੱਕਾ! ਜਾਣੋ ਕੀ ਹੈ ਇਸ 'ਚ ਖਾਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget