ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰਾ ਨੇ ਜਨਤਕ ਤੌਰ 'ਤੇ ਪਿਸ਼ਾਬ ਕਰਨ ਵਾਲੇ ਬੁਆਏਫ੍ਰੈਂਡ ਨਾਲ ਕੀਤਾ ਬ੍ਰੇਕਅੱਪ, ਹੈਰਾਨ ਕਰ ਦਏਗਾ ਖੁਲਾਸਾ 

Kainaat Arora: ਮਸ਼ਹੂਰ ਅਦਾਕਾਰਾ ਕਾਇਨਾਤ ਅਰੋੜਾ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਉਨ੍ਹਾਂ ਇੱਕ ਅਜਿਹਾ ਬਿਆਨ ਦਿੱਤਾ, ਜਿਸ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਅਦਾਕਾਰਾ ਕਾਇਨਾਤ ਅਰੋੜਾ

Kainaat Arora: ਮਸ਼ਹੂਰ ਅਦਾਕਾਰਾ ਕਾਇਨਾਤ ਅਰੋੜਾ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਉਨ੍ਹਾਂ ਇੱਕ ਅਜਿਹਾ ਬਿਆਨ ਦਿੱਤਾ, ਜਿਸ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਅਦਾਕਾਰਾ ਕਾਇਨਾਤ ਅਰੋੜਾ ਨੇ ਆਪਣੇ ਬੁਆਏਫ੍ਰੈਂਡ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਿਸ ਨੂੰ ਸੁਣਨ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ। 

ਦਰਅਸਲ, ਇੰਸਟੈਂਟ ਬਾਲੀਵੁੱਡ ਨਾਲ ਗੱਲ ਕਰਦਿਆ ਅਦਾਕਾਰਾ ਕਾਇਨਾਤ ਨੇ ਕਿਹਾ ਕਿ ਫਿਲਮ 'ਚ ਅਜਿਹਾ ਮੁੱਦਾ ਦਿਖਾਇਆ ਜਾਵੇਗਾ ਜੋ ਪਹਿਲਾਂ ਨਹੀਂ ਦਿਖਾਇਆ ਗਿਆ। ਇਸ ਫਿਲਮ 'ਚ ਲੜਕਿਆਂ ਦੀ ਜਨਤਕ ਤੌਰ 'ਤੇ ਪਿਸ਼ਾਬ ਕਰਨ ਦੀ ਆਦਤ ਨੂੰ ਦਿਖਾਇਆ ਜਾਵੇਗਾ ਅਤੇ ਦੱਸਿਆ ਜਾਵੇਗਾ ਕਿ ਅਜਿਹਾ ਕਰਨਾ ਬਹੁਤ ਗਲਤ ਹੈ ਅਤੇ ਅਜਿਹਾ ਬਿਲਕੁਲ ਨਹੀਂ ਕਰਨਾ ਚਾਹੀਦਾ। ਇਸ ਦੌਰਾਨ ਅਦਾਕਾਰਾ ਨੇ ਦੱਸਿਆ ਕਿ ਉਸ ਦਾ ਆਪਣੇ ਬੁਆਏਫ੍ਰੈਂਡ ਨਾਲ ਇਸੇ ਮੁੱਦੇ 'ਤੇ ਬ੍ਰੇਕਅੱਪ ਹੋ ਗਿਆ ਸੀ ਕਿਉਂਕਿ ਉਹ ਜਨਤਕ ਤੌਰ 'ਤੇ ਪਿਸ਼ਾਬ ਕਰਦਾ ਸੀ ਅਤੇ ਉਸ ਤੋਂ ਬਾਅਦ ਆਪਣੇ ਹੱਥ ਵੀ ਨਹੀਂ ਧੋਦਾ ਸੀ। ਕਾਇਨਤ ਨੇ ਕਿਹਾ ਕਿ ਕੁਝ ਲੜਕੇ ਬਿਲਕੁਲ ਵੀ ਨਹੀਂ ਸਮਝਦੇ ਕਿ ਅਜਿਹਾ ਕਰਨਾ ਬਹੁਤ ਗਲਤ ਹੈ।

Read MOre: Death: ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ ਦਾ ਸਦਮੇ 'ਚ ਪਰਿਵਾਰ, ਧੀ ਦਾ ਹੋਇਆ ਬੁਰਾ ਹਾਲ, ਜਾਣੋ ਕਿੰਨਾ ਪੈਸਾ ਛੱਡ ਗਿਆ ਅਦਾਕਾਰ

ਮਰਹੂਮ ਅਦਾਕਾਰਾ ਦਿਵਿਆ ਭਾਰਤੀ ਦੀ ਚਚੇਰੀ ਭੈਣ ਕਾਇਨਾਤ 

ਦੱਸ ਦੇਈਏ ਕਿ ਕਾਇਨਾਤ ਅਰੋੜਾ ਫਿਲਮ 'ਗ੍ਰੈਂਡ ਮਸਤੀ' 'ਚ ਨਜ਼ਰ ਆਈ ਸੀ, ਜਿਸ ਤੋਂ ਉਨ੍ਹਾਂ ਨੂੰ ਪਛਾਣ ਮਿਲੀ, ਪਰ ਇਸ ਤੋਂ ਬਾਅਦ ਉਹ ਕੁਝ ਹੀ ਫਿਲਮਾਂ 'ਚ ਨਜ਼ਰ ਆਈ। ਮਰਹੂਮ ਅਦਾਕਾਰਾ ਦਿਵਿਆ ਭਾਰਤੀ ਦੀ ਚਚੇਰੀ ਭੈਣ ਵਜੋਂ ਵੀ ਉਨ੍ਹਾਂ ਨੂੰ ਜਾਣਿਆ ਜਾਂਦਾ ਹੈ। ਕਾਇਨਾਤ ਹੁਣ ਤੱਕ ਆਪਣੀ ਮਜ਼ਬੂਤ ​​ਇਮੇਜ਼ ਬਣਾਉਣ ਵਿੱਚ ਸਫਲ ਨਹੀਂ ਹੋਈ। ਹੁਣ ਅਭਿਨੇਤਰੀ ਆਉਣ ਵਾਲੀ ਫਿਲਮ 'ਮੁਤਰਾ ਵਿਸਰਜਨ ਵਰਜਿਤ ਹੈ' 'ਚ ਨਜ਼ਰ ਆਵੇਗੀ।

View this post on Instagram
 
A post shared by Instant Bollywood (@instantbollywood)

ਕਾਇਨਾਤ ਨੇ ਦਿਵਿਆ ਨੂੰ ਕੀਤਾ ਯਾਦ 

ਕੁਝ ਸਮਾਂ ਪਹਿਲਾਂ ਆਪਣੀ ਚਚੇਰੀ ਭੈਣ ਦਿਵਿਆ ਭਾਰਤੀ ਨੂੰ ਯਾਦ ਕਰਦੇ ਹੋਏ ਕਾਇਨਾਤ ਨੇ ਦੱਸਿਆ ਸੀ ਕਿ ਜਦੋਂ ਉਹ ਫਿਲਮ 'ਦੀਵਾਨਾ' ਦੀ ਸ਼ੂਟਿੰਗ ਕਰ ਰਹੀ ਸੀ, ਜਿਸ 'ਚ 'ਐਸੀ ਦੀਵਾਨਗੀ' ਗੀਤ ਗਾਇਆ ਜਾਣਾ ਸੀ ਤਾਂ ਦਿਵਿਆ ਸਾਰੰਗਪੁਰ ਆਈ ਸੀ। ਉਸ ਸਮੇਂ ਪੂਰੇ ਸ਼ਹਿਰ 'ਚ ਹਫੜਾ-ਦਫੜੀ ਮਚ ਗਈ, ਕਿਉਂਕਿ ਸਾਰਿਆਂ ਨੂੰ ਪਤਾ ਲੱਗ ਗਿਆ ਸੀ ਕਿ ਦਿਵਿਆ ਭਾਰਤੀ ਆਈ ਹੈ। ਮੈਂ ਉਸ ਸਮੇਂ ਜਵਾਨ ਸੀ। ਉਹ ਅੰਬਾਲਾ ਰੋਡ 'ਤੇ ਸਾਰੰਗਪੁਰ 'ਤੇ ਕਿਸੇ ਨੂੰ ਮਿਲਣ ਗਈ ਸੀ ਅਤੇ ਉਸ ਸਮੇਂ ਇੰਝ ਲੱਗਾ ਜਿਵੇਂ ਕੋਈ ਮਰ ਗਿਆ ਹੋਵੇ। ਸਾਰੰਗਪੁਰ ਇੱਕ ਛੋਟਾ ਜਿਹਾ ਸ਼ਹਿਰ ਹੈ ਅਤੇ ਭੀੜ ਇੰਨੀ ਵੱਧ ਗਈ ਸੀ ਕਿ ਹਰ ਕੋਈ ਉਤਸੁਕਤਾ ਨਾਲ ਉੱਥੇ ਸੀ। ਮੈਨੂੰ ਉਨ੍ਹਾਂ ਦਾ ਇਹ ਕਿੱਸਾ ਯਾਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

ABP Premium

ਵੀਡੀਓਜ਼

ਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!ਬਰਗਾੜੀ ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Embed widget