ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਦੀ 'ਤੇਜਸ' ਦਾ ਨਿਕਲਿਆ ਦੀਵਾਲਾ, ਅਦਾਕਾਰਾ ਨੇ ਪੋਸਟ ਸ਼ੇਅਰ ਕਰ ਫੈਨਜ਼ ਨੂੰ ਸੁਣਾਈਆਂ ਗੱਲਾਂ

Kangana Ranaut Video: ਬਾਲੀਵੁੱਡ ਕਵੀਨ ਕੰਗਨਾ ਰਣੌਤ ਦੀ ਫਿਲਮ 'ਤੇਜਸ' 27 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਫਿਲਮ ਦੀ ਕਹਾਣੀ ਏਅਰ ਫੋਰਸ ਦੇ ਪਾਇਲਟ ਤੇਜਸ ਗਿੱਲ 'ਤੇ ਆਧਾਰਿਤ ਹੈ

Kangana Ranaut Video: ਬਾਲੀਵੁੱਡ ਕਵੀਨ ਕੰਗਨਾ ਰਣੌਤ ਦੀ ਫਿਲਮ 'ਤੇਜਸ' 27 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਫਿਲਮ ਦੀ ਕਹਾਣੀ ਏਅਰ ਫੋਰਸ ਦੇ ਪਾਇਲਟ ਤੇਜਸ ਗਿੱਲ 'ਤੇ ਆਧਾਰਿਤ ਹੈ, ਜਿਸ ਦਾ ਕਿਰਦਾਰ ਕੰਗਨਾ ਨੇ ਨਿਭਾਇਆ ਹੈ। ਕੰਗਨਾ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ। ਉਨ੍ਹਾਂ ਨੇ ਫਿਲਮ ਦਾ ਪ੍ਰਚਾਰ ਵੀ ਜ਼ੋਰਦਾਰ ਢੰਗ ਨਾਲ ਕੀਤਾ ਸੀ।

ਪਰ ਸ਼ਾਇਦ ਦਰਸ਼ਕਾਂ ਨੇ ਤੇਜਸ ਨੂੰ ਪਸੰਦ ਨਹੀਂ ਕੀਤਾ। ਓਪਨਿੰਗ ਡੇ 'ਤੇ ਤੇਜਸ ਬਾਕਸ ਆਫਿਸ 'ਤੇ ਕਾਫੀ ਠੰਡੀ ਸਾਬਤ ਹੋਈ ਅਤੇ ਫਿਲਮ ਨੇ ਪਹਿਲੇ ਦਿਨ 1.25 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਸੀ।

ਪਰੇਸ਼ਾਨ ਹੋਈ ਕੰਗਨਾ ਰਣੌਤ 

ਬਾਕਸ ਆਫਿਸ ਦੇ ਅੰਕੜੇ ਦੇਖ ਕੇ ਕੰਗਨਾ ਕਾਫੀ ਪਰੇਸ਼ਾਨ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਫਿਲਮ ਦੇਖਣ ਦੀ ਅਪੀਲ ਕੀਤੀ ਹੈ। ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਕਹਿ ਰਹੀ ਹੈ ਕਿ 'ਕੋਵਿਡ ਤੋਂ ਬਾਅਦ ਸਾਡੀ ਹਿੰਦੀ ਫਿਲਮ ਇੰਡਸਟਰੀ ਪੂਰੀ ਤਰ੍ਹਾਂ ਠੀਕ ਨਹੀਂ ਹੋਈ ਹੈ।'

View this post on Instagram
 
A post shared by Kangana Ranaut (@kanganaranaut)

ਅਦਾਕਾਰਾ ਨੇ ਮਦਦ ਦੀ ਅਪੀਲ ਕੀਤੀ 

ਅਦਾਕਾਰਾ ਅੱਗੇ ਕਹਿੰਦੀ ਹੈ ਕਿ 'ਮੈਂ ਮਲਟੀਪਲੈਕਸ ਦੇ ਦਰਸ਼ਕਾਂ ਨੂੰ ਬੇਨਤੀ ਕਰਦੀ ਹਾਂ ਕਿ ਜੇਕਰ ਤੁਸੀਂ ਉਰਫੀ, ਨੀਰਜਾ, ਮੈਰੀਕਾਮ ਵਰਗੀਆਂ ਫਿਲਮਾਂ ਦਾ ਆਨੰਦ ਮਾਣਿਆ ਹੈ, ਤਾਂ ਤੁਹਾਨੂੰ ਤੇਜਸਵੀ ਨੂੰ ਵੀ ਬਹੁਤ ਪਸੰਦ ਆਏਗੀ।'

ਪਿਛਲੀਆਂ ਫਿਲਮਾਂ ਵੀ ਹੋਈਆਂ ਫਲਾਪ  
 
ਦੱਸ ਦੇਈਏ ਕਿ ਫਿਲਮ ਨੂੰ ਪਹਿਲੇ ਦਿਨ ਸਿਨੇਮਾਘਰਾਂ 'ਚ ਸ਼ਾਇਦ ਹੀ ਕੋਈ ਦਰਸ਼ਕ ਮਿਲੇ। ਇਸ ਫਿਲਮ ਰਾਹੀਂ ਕੰਗਨਾ ਇੱਕ ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੀ ਹੈ। 'ਪੰਗਾ', 'ਥਲਾਈਵੀ' ਹੋਵੇ ਜਾਂ 'ਧਾਕੜ' ਅਤੇ 'ਚੰਦਰਮੁਖੀ 2', ਕੰਗਨਾ ਨੇ ਪਿਛਲੇ 4 ਸਾਲਾਂ 'ਚ ਬੈਕ-ਟੂ-ਬੈਕ ਫਲਾਪ ਫਿਲਮਾਂ ਦਿੱਤੀਆਂ ਹਨ। ਅਜਿਹੇ 'ਚ ਅਦਾਕਾਰਾ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਤੇਜਸ ਕੰਗਨਾ ਦੀ ਡੁੱਬਦੀ ਕਿਸ਼ਤੀ ਨੂੰ ਕਿਵੇਂ ਪਾਰ ਲਗਾਉਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget