ਪੜਚੋਲ ਕਰੋ

Sara Ali Khan: ਸਾਰਾ ਅਲੀ ਖਾਨ ਤੇ ਪੰਜਾਬ ਦੇ ਨੇਤਾ ਦੇ ਡੇਟਿੰਗ ਦੀਆਂ ਖਬਰਾਂ ਤੇਜ਼, ਇੰਟਰਨੈੱਟ 'ਤੇ ਨਵੀਆਂ ਤਸਵੀਰਾਂ ਵਾਈਰਲ

Sara Ali Khan-Arjun Pratap Bajwa Dating Rumors: ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਇੱਕ ਵਾਰ ਫਿਰ ਡੇਟਿੰਗ ਦੀਆਂ ਅਫਵਾਹਾਂ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ। ਕਾਫੀ ਸਮੇਂ ਤੋਂ ਚਰਚਾ ਹੈ ਕਿ ਸਾਰਾ ਅਰਜੁਨ ਪ੍ਰਤਾਪ ਬਾਜਵਾ

Sara Ali Khan-Arjun Pratap Bajwa Dating Rumors: ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਇੱਕ ਵਾਰ ਫਿਰ ਡੇਟਿੰਗ ਦੀਆਂ ਅਫਵਾਹਾਂ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ। ਕਾਫੀ ਸਮੇਂ ਤੋਂ ਚਰਚਾ ਹੈ ਕਿ ਸਾਰਾ ਅਰਜੁਨ ਪ੍ਰਤਾਪ ਬਾਜਵਾ ਨੂੰ ਡੇਟ ਕਰ ਰਹੀ ਹੈ। ਹੁਣ ਦੋਹਾਂ ਨੇ ਕੁਝ ਅਜਿਹਾ ਕੀਤਾ ਹੈ, ਜਿਸ ਨੇ ਇਕ ਵਾਰ ਫਿਰ ਤੋਂ ਉਨ੍ਹਾਂ ਦੇ ਡੇਟਿੰਗ ਦੀਆਂ ਅਫਵਾਹਾਂ ਨੂੰ ਹਵਾ ਦੇ ਦਿੱਤੀ ਹੈ। 

ਦੱਸ ਦੇਈਏ ਕਿ ਸਾਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦੀਆਂ ਇਹ ਤਸਵੀਰਾਂ ਰਾਜਸਥਾਨ ਦੇ ਇਕ ਹੋਟਲ ਦੀਆਂ ਹਨ, ਜਿੱਥੇ ਉਹ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਅਰਜੁਨ ਬਾਜਵਾ ਨੇ ਇਕ ਹੋਟਲ ਦੇ ਕਮਰੇ ਤੋਂ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਸਾਰਾ ਅਤੇ ਅਰਜੁਨ ਦੋਵੇਂ ਰਾਜਸਥਾਨ ਵਿੱਚ ਹਨ ਅਤੇ ਇਕੱਠੇ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ।

ਦੋਵਾਂ ਦੀਆਂ ਪੋਸਟਾਂ ਨੇ ਇੰਟਰਨੈੱਟ 'ਤੇ ਮਚਾਈ ਤਰੱਥਲੀ

ਸਾਰਾ ਅਲੀ ਖਾਨ ਨੂੰ ਇਕ ਤਸਵੀਰ 'ਚ ਰਾਜਸਥਾਨ ਦੀ ਖੂਬਸੂਰਤੀ ਦਾ ਆਨੰਦ ਲੈਂਦੇ ਦੇਖਿਆ ਜਾ ਸਕਦਾ ਹੈ। ਦੂਜੀ ਤਸਵੀਰ 'ਚ ਸਾਰਾ ਰੇਗਿਸਤਾਨ ਸਫਾਰੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਅਰਜੁਨ ਪ੍ਰਤਾਪ ਬਾਜਵਾ ਨੇ ਵੀ ਆਪਣੀ ਇੰਸਟਾ ਸਟੋਰੀ 'ਤੇ ਇਕ ਤਸਵੀਰ ਪੋਸਟ ਕੀਤੀ ਹੈ। ਇਸ ਪੋਸਟ 'ਚ ਉਹ ਹੋਟਲ ਦੇ ਕਮਰੇ ਦੇ ਅੰਦਰ ਸ਼ੀਸ਼ੇ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ।

Sara Ali Khan: ਸਾਰਾ ਅਲੀ ਖਾਨ ਤੇ ਪੰਜਾਬ ਦੇ ਨੇਤਾ ਦੇ ਡੇਟਿੰਗ ਦੀਆਂ ਖਬਰਾਂ ਤੇਜ਼, ਇੰਟਰਨੈੱਟ 'ਤੇ ਨਵੀਆਂ ਤਸਵੀਰਾਂ ਵਾਈਰਲ

ਸਾਰਾ ਅਲੀ ਖਾਨ ਅਤੇ ਅਰਜੁਨ ਪ੍ਰਤਾਪ ਬਾਜਵਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੋਣ ਲੱਗੀਆਂ ਹਨ। ਦੋਹਾਂ ਦੀਆਂ ਤਸਵੀਰਾਂ 'ਚ ਇਕੋ ਲੋਕੇਸ਼ਨ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਦੋਵੇਂ ਰਾਜਸਥਾਨ 'ਚ ਹਨ ਅਤੇ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਹਾਲਾਂਕਿ ਇਕ ਹੀ ਲੋਕੇਸ਼ਨ 'ਤੇ ਹੋਣ ਦੇ ਬਾਵਜੂਦ ਸਾਰਾ ਅਤੇ ਅਰਜੁਨ ਨੇ ਆਪਣੀਆਂ ਤਸਵੀਰਾਂ ਵੱਖ-ਵੱਖ ਸ਼ੇਅਰ ਕੀਤੀਆਂ ਹਨ। ਪਰ ਪ੍ਰਸ਼ੰਸਕਾਂ  ਨੇ ਤੁਰੰਤ ਦੋਵਾਂ ਦੀ ਚੋਰੀ ਫੜ ਲਈ। ਉਦੋਂ ਤੋਂ ਸਾਰਾ ਅਤੇ ਅਰਜੁਨ ਵਿਚਾਲੇ ਡੇਟਿੰਗ ਦੀਆਂ ਅਫਵਾਹਾਂ ਫਿਰ ਤੋਂ ਸ਼ੁਰੂ ਹੋ ਗਈਆਂ ਹਨ।

Sara Ali Khan: ਸਾਰਾ ਅਲੀ ਖਾਨ ਤੇ ਪੰਜਾਬ ਦੇ ਨੇਤਾ ਦੇ ਡੇਟਿੰਗ ਦੀਆਂ ਖਬਰਾਂ ਤੇਜ਼, ਇੰਟਰਨੈੱਟ 'ਤੇ ਨਵੀਆਂ ਤਸਵੀਰਾਂ ਵਾਈਰਲ

ਕੌਣ ਹਨ ਅਰਜੁਨ ਪ੍ਰਤਾਪ ਬਾਜਵਾ?

ਦੱਸ ਦੇਈਏ ਕਿ ਅਰਜੁਨ ਪ੍ਰਤਾਪ ਬਾਜਵਾ ਮਸ਼ਹੂਰ ਮਾਡਲ ਅਤੇ ਐਕਟਰ ਹਨ। ਉਹ ਇੰਡਸਟਰੀ ਦੇ ਕਈ ਵੱਡੇ ਫੈਸ਼ਨ ਡਿਜ਼ਾਈਨਰਾਂ ਦੇ ਸ਼ੋਅਜ਼ ਵਿੱਚ ਰੈਂਪ ਵਾਕ ਕਰ ਚੁੱਕੇ ਹਨ। ਉਹ ਅਕਸ਼ੈ ਕੁਮਾਰ ਦੀ ਫਿਲਮ 'ਸਿੰਘ ਇਜ਼ ਬਲਿੰਗ' 'ਚ ਸਹਾਇਕ ਵਜੋਂ ਕੰਮ ਕਰ ਚੁੱਕੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਰਜੁਨ 2022 ਤੱਕ ਪੰਜਾਬ ਦੀ ਜ਼ਿਲ੍ਹਾ ਪ੍ਰੀਸ਼ਦ ਵਿੱਚ ਕਾਂਗਰਸ ਪਾਰਟੀ ਦੇ ਯੂਥ ਪ੍ਰਤੀਨਿਧੀ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਇੱਕ ਸਿਖਲਾਈ ਪ੍ਰਾਪਤ ਜਿਮਨਾਸਟ ਅਤੇ ਐਮਐਮਏ ਫਾਈਟਰ ਵੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget