ਪੜਚੋਲ ਕਰੋ

Photoshoot: ਮਸ਼ਹੂਰ ਅਦਾਕਾਰਾ ਨੇ ਬਿਨਾਂ ਕੱਪੜਿਆਂ ਦੇ ਕੀਤਾ ਫੋਟੋਸ਼ੂਟ, ਪੀਤੀ ਸ਼ਰਾਬ, ਜਾਣੋ ਕਿਉਂ ਕੀਤੀ ਅਜਿਹੀ ਹਰਕਤ

Photoshoot: ਮਸ਼ਹੂਰ ਅਦਾਕਾਰਾ ਅਤੇ ਮਾਡਲ ਸ਼ਰਲਿਨ ਚੋਪੜਾ ਇੰਡਸਟਰੀ ਦੀ ਬੋਲਡ ਸਟਾਰ ਹੈ। ਉਨ੍ਹਾਂ ਦੇ ਗਲੈਮਰਸ ਫੋਟੋਸ਼ੂਟ ਵਾਇਰਲ ਹੁੰਦੇ ਰਹਿੰਦੇ ਹਨ। ਸ਼ਰਲਿਨ ਨੇ 2012 'ਚ ਅਡਲਟ ਮੈਗਜ਼ੀਨ ਪਲੇਬੁਆਏ ਲਈ ਨਗਨ (Naked) ਫੋਟੋਸ਼ੂਟ

Photoshoot: ਮਸ਼ਹੂਰ ਅਦਾਕਾਰਾ ਅਤੇ ਮਾਡਲ ਸ਼ਰਲਿਨ ਚੋਪੜਾ ਇੰਡਸਟਰੀ ਦੀ ਬੋਲਡ ਸਟਾਰ ਹੈ। ਉਨ੍ਹਾਂ ਦੇ ਗਲੈਮਰਸ ਫੋਟੋਸ਼ੂਟ ਵਾਇਰਲ ਹੁੰਦੇ ਰਹਿੰਦੇ ਹਨ। ਸ਼ਰਲਿਨ ਨੇ 2012 'ਚ ਅਡਲਟ ਮੈਗਜ਼ੀਨ ਪਲੇਬੁਆਏ ਲਈ ਨਗਨ (Naked) ਫੋਟੋਸ਼ੂਟ ਕਰਵਾਇਆ ਸੀ। ਇਸ ਫੋਟੋਸ਼ੂਟ ਕਾਰਨ ਸ਼ਰਲਿਨ ਕਾਫੀ ਸੁਰਖੀਆਂ 'ਚ ਰਹੀ ਸੀ।

'ਨਿਊਡ ਪੋਜ਼ ਦੇਣਾ ਨਹੀਂ ਸੀ ਆਸਾਨ'

ਬੀਬੀਸੀ ਹਿੰਦੀ ਨਾਲ ਗੱਲ ਕਰਦੇ ਹੋਏ ਸ਼ਰਲਿਨ ਚੋਪੜਾ ਨੇ ਕਿਹਾ ਸੀ- 'ਕੈਮਰੇ ਦੇ ਸਾਹਮਣੇ ਨਿਊਡ ਪੋਜ਼ ਦੇਣਾ ਅਤੇ ਉਸੇ ਸਮੇਂ ਚੰਗਾ ਦਿਖਣਾ  ਆਸਾਨ ਕੰਮ ਨਹੀਂ ਹੈ। ਪਲੇਬੁਆਏ ਲਈ ਨਿਊਡ ਪੋਜ਼ ਦੇਣ ਵਾਲੀ ਮੈਂ ਪਹਿਲੀ ਇੰਡੀਆਨ ਬਣ ਗਈ। ਕੋਈ ਵੀ ਮੇਰੇ ਤੋਂ ਇਹ ਅਚੀਵਮੈਂਟ  ਖੋਹ ਨਹੀਂ ਸਕਦਾ। ਮੇਰੀ ਭੈਣ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦੀ ਹੈ। ਮੈਂ ਆਪਣੀ ਮਾਂ ਨੂੰ ਕੁਝ ਨਹੀਂ ਕਿਹਾ ਸੀ, ਪਰ ਮੈਨੂੰ ਲੱਗਦਾ ਹੈ ਕਿ ਮੈਂ ਉਨ੍ਹਾਂ ਨਾਲ ਜਦੋਂ ਮਿਲਾਂਗੀ ਅਤੇ ਉਨ੍ਹਾਂ ਨੂੰ ਕਹਾਂਗੀ ਮੈਂ ਜਿਵੇਂ ਹਾਂ ਮੈਨੂੰ ਉਸੇ ਤਰ੍ਹਾਂ ਸਵੀਕਾਰ ਕਰਨ। 

ਪਲੇਬੁਆਏ ਦੇ ਫਾਊਂਡਰ ਨੂੰ ਮਿਲੀ ਸ਼ਰਲਿਨ 

ਸ਼ਰਲਿਨ ਨੇ ਦੱਸਿਆ ਸੀ ਕਿ ਉਹ Hugh Hefner ਨੂੰ ਮਿਲੀ ਸੀ। ਸ਼ਰਲਿਨ ਨੇ ਕਿਹਾ ਸੀ- ਉਨ੍ਹਾਂ ਨਾਲ ਅਤੇ ਉਨ੍ਹਾਂ ਦੀ ਪ੍ਰੇਮਿਕਾ ਨਾਲ ਮੁਲਾਕਾਤ ਚੰਗੀ ਰਹੀ। ਮੈਂ ਉਨ੍ਹਾਂ ਨੂੰ ਆਈਜਲ ਬਣਾਉਣ ਬਾਰੇ ਸੋਚ ਰਹੀ ਹਾਂ ਕਿਉਂਕਿ ਉਹ ਆਪਣੀਆਂ ਸ਼ਰਤਾਂ 'ਤੇ ਜ਼ਿੰਦਗੀ ਨੂੰ ਜੀਉਂਦਾ ਹੈ। ਮੈਂ ਵੀ ਆਪਣੀ ਮਰਜ਼ੀ ਨਾਲ ਜ਼ਿੰਦਗੀ ਜੀਉਂਦੀ ਹਾਂ।

ਦੱਸ ਦੇਈਏ ਕਿ Hugh Hefner ਪਲੇਬੁਆਏ ਦੇ ਸੰਸਥਾਪਕ ਹਨ। ਉਨ੍ਹਾਂ 1953 ਵਿੱਚ ਪਲੇਬੁਆਏ ਮੈਗਜ਼ੀਨ ਦੀ ਸਥਾਪਨਾ ਕੀਤੀ ਸੀ। 

ਮੈਗਜ਼ੀਨ ਲਈ ਫੋਟੋਸ਼ੂਟ ਕਿਵੇਂ ਕਰਵਾਇਆ ਗਿਆ, ਇਸ ਬਾਰੇ ਦੱਸਦੇ ਹੋਏ ਸ਼ਰਲਿਨ ਨੇ ਕਿਹਾ- ਅਸੀਂ ਸਵੇਰੇ 10.30 ਵਜੇ ਸ਼ਰਾਬ ਪੀ ਕੇ ਕੰਮ ਸ਼ੁਰੂ ਕਰਦੇ ਸੀ। ਮੈਂ ਕਦੇ ਵੀ ਇੰਨੇ ਆਤਮ ਵਿਸ਼ਵਾਸ ਅਤੇ ਖੁਸ਼ੀ ਨਾਲ ਸ਼ੂਟ ਨਹੀਂ ਕੀਤੀ।

ਦੱਸ ਦੇਈਏ ਕਿ ਸ਼ਰਲਿਨ ਸਾਊਥ ਦੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਉਨ੍ਹਾਂ ਕਈ ਹਿੰਦੀ ਫਿਲਮਾਂ ਵਿੱਚ ਛੋਟੀਆਂ ਭੂਮਿਕਾਵਾਂ ਵੀ ਨਿਭਾਈਆਂ ਹਨ। ਦੋਸਤੀ: ਫ੍ਰੈਂਡਜ਼ ਫਾਰਐਵਰ, ਜਵਾਨੀ ਦੀਵਾਨੀ, ਰਕੀਬ, ਗੇਮ, ਦਿਲ ਬੋਲੇ ​​ਹੜਿਪਾ, ਮਾਇਆ, ਡਰਟੀ ਲਵ, ਪੌਰਸ਼ਪੁਰ 2 ਅਤੇ ਪੌਰਸ਼ਪੁਰ 3 ਵਿੱਚ ਨਜ਼ਰ ਆਈ ਸੀ।

Read More: Shocking: ਮਸ਼ਹੂਰ ਅਦਾਕਾਰਾ ਦੇ ਸਟੇਜ 'ਤੇ ਚੜ੍ਹਦੇ ਹੀ ਵੱਜੀਆਂ ਜੁੱਤੀਆਂ, ਜਾਣੋ ਸਮਾਗਮ 'ਚ ਕਿਉਂ ਮੱਚਿਆ ਹੰਗਾਮਾ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget