ਪੜਚੋਲ ਕਰੋ

Adipurush: ਹਨੂੰਮਾਨ ਜਯੰਤੀ 'ਤੇ ਫ਼ਿਲਮ 'ਆਦਿਪੁਰਸ਼' ਦਾ ਨਵਾਂ ਪੋਸਟਰ ਹੋਇਆ ਰਿਲੀਜ਼

Adipurush:'ਆਦਿਪੁਰਸ਼' 'ਚ ਭਗਵਾਨ ਸ਼੍ਰੀਰਾਮ ਦਾ ਕਿਰਦਾਰ ਨਿਭਾਅ ਰਹੇ ਪ੍ਰਭਾਸ ਨੇ ਹਨੂੰਮਾਨ ਜਯੰਤੀ ਦੇ ਇਸ ਖਾਸ ਮੌਕੇ 'ਤੇ ਫ਼ਿਲਮ 'ਚੋਂ ਹਨੂੰਮਾਨ ਦੀ ਲੁੱਕ ਦਾ ਖੁਲਾਸਾ ਕੀਤਾ ਹੈ।

Devdutt Gajanan First Look As Hanuman: ਪ੍ਰਭਾਸ, ਸੈਫ ਅਲੀ ਖਾਨ ਅਤੇ ਕ੍ਰਿਤੀ ਸੈਨਨ ਦੀ ਮੋਸਟ ਵੇਟਿਡ ਫ਼ਿਲਮ 'ਆਦਿਪੁਰਸ਼' ਸੁਰਖੀਆਂ 'ਚ ਹੈ। ਇਹ ਫ਼ਿਲਮ ਸੰਸਕ੍ਰਿਤ ਮਹਾਂਕਾਵਿ ਰਾਮਾਇਣ 'ਤੇ ਆਧਾਰਿਤ ਇੱਕ ਭਾਰਤੀ ਮਿਥਿਹਾਸਕ ਫ਼ਿਲਮ ਹੈ। ਫਿਲਹਾਲ ਫ਼ਿਲਮ ਤੋਂ ਭਗਵਾਨ ਹਨੂੰਮਾਨ ਦਾ ਲੁੱਕ ਸਾਹਮਣੇ ਆਇਆ ਹੈ। ਹਨੂੰਮਾਨ ਜਯੰਤੀ ਦੇ ਇਸ ਖਾਸ ਮੌਕੇ 'ਤੇ ਸਾਹਮਣੇ ਆਏ ਇਸ ਲੁੱਕ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਜ਼ਿਕਰਯੋਗ ਹੈ ਕਿ ਫ਼ਿਲਮ 'ਚ ਦੇਵਦੱਤ ਗਜਾਨਨ ਨਾਗੇ ਹਨੂੰਮਾਨ ਦੀ ਭੂਮਿਕਾ 'ਚ ਨਜ਼ਰ ਆਉਣਗੇ।  ਦੇਵਦੱਤ ਬਾਲੀਵੁੱਡ ਤੋਂ ਲੈ ਕੇ ਮਰਾਠੀ ਫ਼ਿਲਮਾਂ ਅਤੇ ਛੋਟੇ ਪਰਦੇ ਤੱਕ ਪ੍ਰਸਿੱਧ ਅਭਿਨੇਤਾ ਹੈ।

ਆਦਿਪੁਰਸ਼ ਤੋਂ ਦੇਵਦੱਤ ਗਜਾਨਨ ਦੀ ਪਹਿਲੀ ਝਲਕ ਸਾਹਮਣੇ ਆਈ ਹੈ

'ਆਦਿਪੁਰਸ਼' 'ਚ ਭਗਵਾਨ ਸ਼੍ਰੀਰਾਮ ਦਾ ਕਿਰਦਾਰ ਨਿਭਾਅ ਰਹੇ ਪ੍ਰਭਾਸ ਨੇ ਹਨੂੰਮਾਨ ਜਯੰਤੀ ਦੇ ਇਸ ਖਾਸ ਮੌਕੇ 'ਤੇ ਫ਼ਿਲਮ 'ਚੋਂ ਹਨੂੰਮਾਨ ਦੀ ਲੁੱਕ ਦਾ ਖੁਲਾਸਾ ਕੀਤਾ ਹੈ। ਇੰਸਟਾਗ੍ਰਾਮ 'ਤੇ ਪ੍ਰਭਾਸ ਨੇ ਦੇਵਦੱਤ ਗਜਾਨਨ ਨਾਗੇ ਦੇ ਲੁੱਕ ਦਾ ਖੁਲਾਸਾ ਕੀਤਾ ਹੈ, ਨਾਲ ਹੀ ਕੈਪਸ਼ਨ 'ਚ ਲਿਖਿਆ, 'ਰਾਮ ਦਾ ਭਗਤ ਅਤੇ ਰਾਮਕਥਾ ਦੀ ਆਤਮਾ... ਜੈ ਪਵਨਪੁੱਤਰ ਹਨੂੰਮਾਨ!'

ਗਜਾਨਨ ਫ਼ਿਲਮ 'ਚ ਦੇਵਦੱਤ ਹਨੂੰਮਾਨ ਦਾ ਕਿਰਦਾਰ ਨਿਭਾਉਣਗੇ

ਹਨੂੰਮਾਨ ਜਯੰਤੀ ਦੇ ਇਸ ਖਾਸ ਮੌਕੇ 'ਤੇ ਰਿਲੀਜ਼ ਕੀਤਾ ਗਿਆ ਇਹ ਪੋਸਟਰ ਹਨੂੰਮਾਨ ਭਗਤਾਂ ਦਾ ਕਾਫੀ ਧਿਆਨ ਆਕਰਸ਼ਿਤ ਕਰ ਰਿਹਾ ਹੈ। ਦਰਸ਼ਕ ਲੰਬੇ ਸਮੇਂ ਤੋਂ ਫ਼ਿਲਮ 'ਆਦਿਪੁਰਸ਼' ਦਾ ਇੰਤਜ਼ਾਰ ਕਰ ਰਹੇ ਹਨ। ਇਸ ਗੱਲ ਦਾ ਅੰਦਾਜ਼ਾ ਤੁਸੀਂ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਫ਼ਿਲਮ ਦਾ ਪੋਸਟਰ ਰਿਲੀਜ਼ ਹੋਣ ਦੇ ਨਾਲ ਹੀ ਪ੍ਰਸ਼ੰਸਕ ਇਸ 'ਤੇ ਕਾਫੀ ਪਿਆਰ ਲਾਈਕਸ ਦੇ ਰੂਪ ਵਿੱਚ ਲੁੱਟਾ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਦੇਵਦੱਤ ਗਜਾਨਨ ਨਾਗੇ ਨੇ ਛੋਟੇ ਪਰਦੇ ਤੋਂ ਲੈ ਕੇ ਮਰਾਠੀ ਅਤੇ ਬਾਲੀਵੁੱਡ ਫ਼ਿਲਮਾਂ ਤੱਕ ਕਾਫੀ ਕੰਮ ਕੀਤਾ ਹੈ। ਉਹ ਓਮ ਰਾਉਤ ਦੁਆਰਾ ਨਿਰਦੇਸ਼ਿਤ ਫ਼ਿਲਮ 'ਤਾਨਾਜੀ' ਵਿੱਚ ਵੀ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਹ 'ਬਾਜੀਰਾਓ ਮਸਤਾਨੀ', 'ਸਤਿਆਮੇਵ ਜਯਤੇ' ਅਤੇ 'ਵਨਸ ਅਪੌਨ ਏ ਟਾਈਮ ਇਨ ਮੁੰਬਈ' ਵਰਗੀਆਂ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਹੁਣ ਪ੍ਰਸ਼ੰਸਕ ਉਨ੍ਹਾਂ ਨੂੰ 'ਆਦਿਪੁਰਸ਼' 'ਚ ਬਜਰੰਗ ਬਾਲੀ ਦੇ ਕਿਰਦਾਰ 'ਚ ਦੇਖਣ ਲਈ ਕਾਫੀ ਉਤਸ਼ਾਹਿਤ ਹਨ।

ਤੁਹਾਨੂੰ ਦੱਸ ਦੇਈਏ ਕਿ ਓਮ ਰਾਉਤ ਦੁਆਰਾ ਨਿਰਦੇਸ਼ਿਤ 'ਆਦਿਪੁਰਸ਼' ਹਿੰਦੀ ਸਿਨੇਮਾ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਜਟ ਫ਼ਿਲਮ ਹੈ। ਹਾਲ ਹੀ 'ਚ ਫ਼ਿਲਮ ਦਾ ਇਕ ਹੋਰ ਪੋਸਟਰ ਰਿਲੀਜ਼ ਹੋਇਆ ਸੀ, ਜਿਸ 'ਚ ਪ੍ਰਭਾਸ, ਕ੍ਰਿਤੀ ਸੈਨਨ ਅਤੇ ਸੰਨੀ ਸਿੰਘ ਆਪਣੇ ਕਿਰਦਾਰਾਂ ਨਾਲ ਨਜ਼ਰ ਆਏ ਸਨ। ਇਸ ਪੋਸਟਰ 'ਤੇ ਜਿੱਥੇ ਪ੍ਰਸ਼ੰਸਕਾਂ ਨੇ ਪਿਆਰ ਦੀ ਵਰਖਾ ਕੀਤੀ, ਉੱਥੇ ਹੀ ਕੁਝ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

View this post on Instagram
 
A post shared by Prabhas (@actorprabhas)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲਕਰਨ ਔਜਲਾ ਦੇ ਸ਼ੋਅ ਵੱਡਾ ਸਰਪ੍ਰਾਈਜ਼ , ਇੱਕ ਤੋਂ ਇੱਕ ਵੱਡਾ ਕਲਾਕਾਰ ਹੋਇਆ ਸ਼ਾਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget