ਪੜਚੋਲ ਕਰੋ

Adipurush OTT Release: ਪ੍ਰਭਾਸ ਦੀ 'ਆਦਿਪੁਰਸ਼' ਨੂੰ OTT 'ਤੇ ਦੇਖ ਸਕਣਗੇ ਫੈਨਜ਼, ਜਾਣੋ ਕਦੋਂ ਅਤੇ ਕਿਸ ਪਲੇਟਫਾਰਮ 'ਤੇ ਹੋਵੇਗੀ ਰਿਲੀਜ਼ ?

Adipurush OTT Release Date: ਪ੍ਰਭਾਸ ਅਤੇ ਕ੍ਰਿਤੀ ਸੇਨਨ ਸਟਾਰਰ ਫਿਲਮ 'ਆਦਿਪੁਰਸ਼' 16 ਜੂਨ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਦਾ ਓਪਨਿੰਗ ਵੀਕੈਂਡ ਸ਼ਾਨਦਾਰ ਰਿਹਾ। ਪਰ ਇਸ ਤੋਂ ਬਾਅਦ 600 ਕਰੋੜ ਰੁਪਏ ਦੇ ਵੱਡੇ

Adipurush OTT Release Date: ਪ੍ਰਭਾਸ ਅਤੇ ਕ੍ਰਿਤੀ ਸੇਨਨ ਸਟਾਰਰ ਫਿਲਮ 'ਆਦਿਪੁਰਸ਼' 16 ਜੂਨ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਦਾ ਓਪਨਿੰਗ ਵੀਕੈਂਡ ਸ਼ਾਨਦਾਰ ਰਿਹਾ। ਪਰ ਇਸ ਤੋਂ ਬਾਅਦ 600 ਕਰੋੜ ਰੁਪਏ ਦੇ ਵੱਡੇ ਬਜਟ ਵਿੱਚ ਬਣੀ 'ਆਦਿਪੁਰਸ਼' ਖ਼ਰਾਬ VFX ਅਤੇ ਕਿਰਦਾਰਾਂ ਦੀ ਗਲਤ ਪੇਸ਼ਕਾਰੀ ਕਾਰਨ ਦਰਸ਼ਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਇਹ ਫ਼ਿਲਮ ਆਪਣੀ ਲਾਗਤ ਦਾ ਅੱਧਾ ਵੀ ਵਸੂਲ ਨਾ ਸਕੀ।

ਹਾਲਾਂਕਿ ਫਿਲਮ ਬਾਕਸ ਆਫਿਸ 'ਤੇ ਅਸਫਲ ਰਹੀ, ਫਿਲਮ ਪ੍ਰੇਮੀ ਅਜੇ ਵੀ ਡਿਜੀਟਲ ਪਲੇਟਫਾਰਮ 'ਤੇ ਪ੍ਰਭਾਸ-ਸਟਾਰਰ ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ। ਅਜਿਹੇ 'ਚ ਦੱਸ ਦੇਈਏ ਕਿ 'ਆਦਿਪੁਰਸ਼' ਦੀ OTT ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਵਿਵਾਦਤ 'ਆਦਿਪੁਰਸ਼' ਕਿਸ ਦਿਨ ਅਤੇ ਕਿਸ ਪਲੇਟਫਾਰਮ 'ਤੇ OTT 'ਤੇ ਦਸਤਕ ਦੇਵੇਗੀ।

'ਆਦਿਪੁਰਸ਼' OTT 'ਤੇ ਕਦੋਂ ਰਿਲੀਜ਼ ਹੋਵੇਗੀ?

ਥੀਏਟਰਿਕ ਰਿਲੀਜ਼ ਤੋਂ ਬਾਅਦ, 'ਆਦਿਪੁਰਸ਼' ਹੁਣ OTT ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਫਿਲਮ ਅਗਸਤ ਵਿੱਚ ਆਪਣੀ OTT ਦੀ ਸ਼ੁਰੂਆਤ ਕਰੇਗੀ। ਰਿਪੋਰਟਾਂ ਮੁਤਾਬਕ ਇਹ ਫਿਲਮ 1 ਅਗਸਤ 2023 ਤੋਂ OTT ਪਲੇਟਫਾਰਮ Amazon Prime Video 'ਤੇ ਰਿਲੀਜ਼ ਹੋਵੇਗੀ। 'ਆਦਿਪੁਰਸ਼' ਜਲਦੀ ਹੀ ਤੁਹਾਡੇ ਟੈਲੀਵਿਜ਼ਨ ਜਾਂ ਸਮਾਰਟਫੋਨ ਸਕ੍ਰੀਨ 'ਤੇ ਹਾਈ ਡੈਫੀਨੇਸ਼ਨ 'ਚ ਉਪਲਬਧ ਹੋਵੇਗੀ।
 
ਆਦਿਪੁਰਸ਼ ਮਹਾਂਕਾਵਿ ਰਾਮਾਇਣ 'ਤੇ ਆਧਾਰਿਤ 

ਦੱਸ ਦੇਈਏ ਕਿ 'ਆਦਿਪੁਰਸ਼' ਮਹਾਂਕਾਵਿ ਰਾਮਾਇਣ 'ਤੇ ਆਧਾਰਿਤ ਹੈ। ਫਿਲਮ 'ਚ ਪ੍ਰਭਾਸ ਨੇ ਰਾਘਵ, ਕ੍ਰਿਤੀ ਸੈਨਨ ਨੇ ਜਾਨਕੀ, ਸੰਨੀ ਸਿੰਘ ਨੇ ਲਕਸ਼ਮਣ, ਸੈਫ ਅਲੀ ਖਾਨ ਨੇ ਲੰਕੇਸ਼ ਅਤੇ ਦੇਵਦੱਤ ਨਾਗੇ ਨੇ ਹਨੂੰਮਾਨ ਦਾ ਕਿਰਦਾਰ ਨਿਭਾਇਆ ਹੈ। ਆਦਿਪੁਰਸ਼ ਨੂੰ ਓਮ ਰਾਉਤ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਸੀ। ਇਹ ਫਿਲਮ ਹਿੰਦੀ ਸਮੇਤ ਕਈ ਭਾਸ਼ਾਵਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਨੇ ਆਪਣੀ ਰਿਲੀਜ਼ ਤੋਂ ਪਹਿਲਾਂ ਬਹੁਤ ਚਰਚਾ ਕੀਤੀ ਸੀ ਪਰ ਸਿਨੇਮਾਘਰਾਂ ਵਿੱਚ ਪਹੁੰਚਣ ਤੋਂ ਬਾਅਦ, ਇਸ ਨੂੰ ਦਰਸ਼ਕਾਂ ਦੇ ਨਾਲ-ਨਾਲ ਆਲੋਚਕਾਂ ਤੋਂ ਨਿਰਾਸ਼ਾਜਨਕ ਸਮੀਖਿਆਵਾਂ ਮਿਲੀਆਂ। ਫਿਲਮ ਨੂੰ ਲੈ ਕੇ ਹੋਏ ਵਿਵਾਦ ਕਾਰਨ ਦੇਸ਼ ਭਰ 'ਚ ਕਈ ਪ੍ਰਦਰਸ਼ਨ ਹੋਏ ਅਤੇ ਇਸ 'ਤੇ ਪਾਬੰਦੀ ਦੀ ਮੰਗ ਵੀ ਕੀਤੀ ਗਈ। ਬਾਅਦ 'ਚ ਮਜੂਬਰਨ ਦੇ ਰਿਲੀਜ਼ ਹੋਣ ਤੋਂ ਬਾਅਦ ਮੇਕਰਸ ਨੂੰ ਫਿਲਮ ਦੇ ਕੁਝ ਡਾਇਲਾਗ ਵੀ ਬਦਲਣੇ ਪਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget