ਪੜਚੋਲ ਕਰੋ

aditya narayan and shweta agarwal: ਨੇਹਾ ਕੱਕੜ ਮਗਰੋਂ ਹੁਣ ਆਦਿੱਤਿਆ ਨਾਰਾਇਣ ਦੇ ਵਿਆਹ ਦੀਆਂ ਤਿਆਰੀਆਂ, ਸੈਰੇਮਨੀ ਦੀ ਫੋਟੋ ਆਈ ਸਾਹਮਣੇ

ਗਾਇਕ ਤੇ ਟੀਵੀ ਹੋਸਟ ਆਦਿੱਤਿਆ ਨਾਰਾਇਣ ਨੇ ਸ਼ਵੇਤਾ ਅਗਰਵਾਲ ਨਾਲ ਰੋਕਾ ਕਰ ਲਿਆ ਹੈ। ਇਹ ਰਸਮ ਕਰਵਾਚੌਥ ਦੇ ਦਿਨ ਹੋਈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਮੁੰਬਈ: ਸਿੰਗਰ ਤੇ ਟੀਵੀ ਹੋਸਟ ਆਦਿੱਤਿਆ ਨਾਰਾਇਣ ਦਾ ਰੋਕਾ ਸੈਰੇਮਨੀ ਸ਼ਵੇਤਾ ਅਗਰਵਾਲ ਨਾਲ ਕਰਵਾ ਚੌਥ ਦੇ ਦਿਨ ਹੋਇਆ। ਆਦਿਤਿਆ ਦੇ ਰੋਕਾ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਆਦਿੱਤਿਆ ਨੇ ਪਿਛਲੇ ਮਹੀਨੇ ਦੇ ਅੰਤ ਵਿੱਚ ਆਪਣੇ ਵਿਆਹ ਦਾ ਐਲਾਨ ਕੀਤਾ ਸੀ। ਆਦਿੱਤਿਆ ਤੇ ਸ਼ਵੇਤਾ ਕਰੀਬ 10 ਸਾਲਾਂ ਤੋਂ ਰਿਸ਼ਤੇ 'ਚ ਹਨ। ਆਦਿੱਤਿਆ ਨੇ ਇੱਕ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਦੱਸਿਆ ਸੀ ਕਿ ਉਹ ਵਿਆਹ ਦੀਆਂ ਤਿਆਰੀਆਂ ਕਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਦਿਤਿਆ ਨੇ ਰੋਕਾ ਸਮਾਰੋਹ ਦੀ ਤਸਵੀਰ ਸਾਂਝੀ ਨਹੀਂ ਕੀਤੀ। ਇਹ ਤਸਵੀਰ ਉਸ ਦੇ ਪਿਤਾ ਉਦਿਤ ਨਾਰਾਇਣ ਦੇ ਇੱਕ ਫੈਨ ਪੇਜ ਤੋਂ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿੱਚ ਆਦਿਤਿਆ ਦੇ ਪਿਤਾ ਉਦਿਤ ਨਰਾਇਣ ਤੇ ਉਸਦੀ ਮਾਂ ਹੈ। ਜਦੋਂਕਿ ਸ਼ਵੇਤਾ ਵੱਲੋਂ ਵੀ ਉਸ ਦਾ ਪਰਿਵਾਰ ਨਜ਼ਰ ਆ ਰਿਹਾ ਹੈ। ਆਦਿੱਤਿਆ ਤੇ ਸ਼ਵੇਤਾ ਦੋਵੇਂ ਬਹੁਤ ਹੀ ਪਿਆਰੇ ਲੱਗ ਰਹੇ ਹਨ। ਆਦਿੱਤਿਆ ਨੇ ਆਪਣੇ ਹੱਥ ਵਿੱਚ ਇੱਕ ਨਾਰੀਅਲ ਫੜਿਆ ਹੋਇਆ ਹੈ, ਜਦੋਂਕਿ ਸ਼ਵੇਤਾ ਨੇ ਸ਼ਗਨ ਦੀ ਇੱਕ ਪਲੇਟ ਫੜੀ ਹੋਈ ਹੈ। ਇੱਥੇ ਵੇਖੋ ਰੋਕਾ ਦੀ ਤਸਵੀਰ:
ਆਦਿੱਤਿਆ ਦੇ ਪਿਤਾ ਤੇ ਪ੍ਰਸਿੱਧ ਗਾਇਕ ਉਦਿਤ ਨਰਾਇਣ ਆਪਣੇ ਇਕਲੌਤੇ ਪੁੱਤਰ ਦੇ ਵਿਆਹ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਇਸ ਵਿਆਹ ਬਾਰੇ ਆਪਣੀਆਂ ਬਹੁਤ ਸਾਰੀਆਂ ਇੱਛਾਵਾਂ ਦਾ ਖੁਲਾਸਾ ਕੀਤਾ, ਪਰ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਵਿਆਹ ਤੋਂ ਪਹਿਲਾਂ ਆਪਣੇ ਪੁੱਤਰ ਆਦਿੱਤਿਆ ਨੂੰ ਕੀ ਸਲਾਹ ਦਿੱਤੀ। ਉਦਿਤ ਨਾਰਾਇਣ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਹੈ ਕਿ ਉਹ ਆਪਣੇ ਇਕਲੌਤੇ ਬੇਟੇ ਦਾ ਵਿਆਹ ਬੜੇ ਸ਼ਾਨਦਾਰ ਢੰਗ ਨਾਲ ਕਰਨਾ ਚਾਹੁੰਦਾ ਹਨ ਪਰ ਕੋਰੋਨਾ ਦੇ ਮੱਦੇਨਜ਼ਰ ਇਹ ਸੰਭਵ ਨਹੀਂ ਲੱਗਦਾ। ਉਨ੍ਹਾਂ ਨੇ ਦੱਸਿਆ ਕਿ ਇਹ ਵਿਆਹ ਮੁੰਬਈ ਦੇ ਇੱਕ ਮੰਦਰ ਵਿੱਚ ਬਹੁਤ ਘੱਟ ਲੋਕਾਂ ਦੀ ਮੌਜੂਦਗੀ 'ਚ ਹੋਵੇਗਾ। ਜਿਸ ਵਿਚ ਸਿਰਫ ਕੁਝ ਖਾਸ ਤੇ ਨੇੜਲੇ ਲੋਕਾਂ ਨੂੰ ਬੁਲਾਇਆ ਜਾਵੇਗਾ। ਕੋਰੋਨਾ ਤੇ ਮੰਦੀ ਦੇ ਦੌਰ 'ਚ ਪ੍ਰੌਪਰਟੀ ਖਰਦੀਣ ਦਾ ਸੁਨਹਿਰੀ ਮੌਕਾ, ਵਿਆਜ ਦਰਾਂ ਵੀ ਅਰਸ਼ ਤੋਂ ਫਰਸ਼ 'ਤੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget