ਪੜਚੋਲ ਕਰੋ

Adipurush: ਆਦਿਪੁਰਸ਼ ਦੀ ਐਡਵਾਂਸ ਬੁਕਿੰਗ ਇਸ ਦਿਨ ਹੋਵੇਗੀ ਸ਼ੁਰੂ, ਰਣਬੀਰ ਕਪੂਰ ਨੇ 10 ਹਜ਼ਾਰ ਟਿਕਟਾਂ ਖਰੀਦ ਕੀਤਾ ਹੈਰਾਨ

Adipurush Advance Ticket Bookings: ਕ੍ਰਿਤੀ ਸੈਨਨ ਅਤੇ ਪ੍ਰਭਾਸ ਸਟਾਰਰ ਫਿਲਮ ਆਦਿਪੁਰਸ਼ 16 ਜੂਨ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਇਹ ਵਿਵਾਦਾਂ 'ਚ ਘਿਰ ਚੁੱਕੀ ਹੈ। ਇਸ ਦੌਰਾਨ ਖਬਰ ਹੈ

Adipurush Advance Ticket Bookings: ਕ੍ਰਿਤੀ ਸੈਨਨ ਅਤੇ ਪ੍ਰਭਾਸ ਸਟਾਰਰ ਫਿਲਮ ਆਦਿਪੁਰਸ਼ 16 ਜੂਨ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਇਹ ਵਿਵਾਦਾਂ 'ਚ ਘਿਰ ਚੁੱਕੀ ਹੈ। ਇਸ ਦੌਰਾਨ ਖਬਰ ਹੈ ਕਿ ਇਸ ਵੀਕੈਂਡ ਤੋਂ ਹੀ ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਜਾਵੇਗੀ। ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਆਦਿਪੁਰਸ਼ ਦੀ ਟੀਮ ਹਿੰਦੀ ਸਕ੍ਰੀਨਿੰਗ ਲਈ 4000 ਤੋਂ ਵੱਧ ਸਕ੍ਰੀਨਾਂ 'ਤੇ ਆਪਣੀ ਸ਼ਾਨਦਾਰ ਰਚਨਾ ਰਿਲੀਜ਼ ਕਰੇਗੀ।

ਤੁਹਾਨੂੰ ਦੱਸ ਦੇਈਏ ਕਿ ਓਮ ਰਾਉਤ ਦੀ ਫਿਲਮ ਆਦਿਪੁਰਸ਼ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਘਿਰੀ ਰਹੀ ਹੈ। ਇਸ ਤੋਂ ਪਹਿਲਾਂ ਜਦੋਂ ਇਸ ਦਾ ਟ੍ਰੇਲਰ ਰਿਲੀਜ਼ ਹੋਇਆ ਸੀ ਤਾਂ ਹਨੂੰਮਾਨ ਜੀ ਨੂੰ ਚਮੜਾ (Leather) ਪਹਿਨਣ ਤੋਂ ਲੈ ਕੇ ਇਸ ਦੇ VFX ਤੱਕ ਕਾਫੀ ਵਿਰੋਧ ਹੋਇਆ ਸੀ। ਜਿਸ ਤੋਂ ਬਾਅਦ ਮੇਕਰਸ ਨੇ ਪੂਰੀ ਫਿਲਮ ਦਾ ਟ੍ਰੇਲਰ ਦੁਬਾਰਾ ਰਿਲੀਜ਼ ਕੀਤਾ ਪਰ ਇਸ ਵਾਰ ਵੀ ਦਰਸ਼ਕ ਕਈ ਗੱਲਾਂ ਨੂੰ ਲੈ ਕੇ ਇਤਰਾਜ਼ ਉਠਾ ਰਹੇ ਹਨ।

ਰਣਬੀਰ ਕਪੂਰ ਨੇ 10 ਹਜ਼ਾਰ ਟਿਕਟਾਂ ਖਰੀਦੀਆਂ...

'ਆਦਿਪੁਰਸ਼' ਦੇਸ਼ ਭਰ 'ਚ 6200 ਤੋਂ ਵੱਧ ਸਕ੍ਰੀਨਜ਼ 'ਤੇ ਰਿਲੀਜ਼ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਐਤਵਾਰ ਤੋਂ ਹੀ ਟਿਕਟਾਂ ਦੀ ਐਡਵਾਂਸ ਬੁਕਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਇਕੱਲੇ ਰਣਬੀਰ ਕਪੂਰ ਨੇ ਗਰੀਬ ਅਨਾਥ ਬੱਚਿਆਂ ਲਈ 10,000 ਟਿਕਟਾਂ ਖਰੀਦੀਆਂ ਹਨ, ਜਦਕਿ ਫਿਲਮ ਦੇ ਨਿਰਮਾਤਾ ਰਾਮਚਰਨ ਨੇ ਵੀ ਗਰੀਬ ਅਨਾਥ ਬੱਚਿਆਂ ਨੂੰ 'ਆਦਿਪੁਰਸ਼' ਦਿਖਾਉਣ ਲਈ 10,000 ਟਿਕਟਾਂ ਖਰੀਦੀਆਂ ਹਨ। ਇਨ੍ਹਾਂ 'ਚ ਕੁਝ ਖਾਸ ਪ੍ਰਸ਼ੰਸਕਾਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ।

'ਰਾਮਾਇਣ' ਦੀ ਸੀਤਾ ਨੇ ਦਿੱਤਾ ਟ੍ਰੇਲਰ ਰਿਵਿਊ... 

'ਆਦਿਪੁਰਸ਼' ਦੇ ਟ੍ਰੇਲਰ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਮੇਕਰਸ ਨੇ ਕਾਫੀ ਬਦਲਾਅ ਤੋਂ ਬਾਅਦ ਫਿਲਮ ਦਾ ਨਵਾਂ ਟ੍ਰੇਲਰ ਰਿਲੀਜ਼ ਕੀਤਾ ਹੈ। ਪਰ ਹੁਣ ਵੀ ਇਹ ਦਰਸ਼ਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕਿਆ। 'ਰਾਮਾਇਣ' 'ਚ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਦੀਪਿਕਾ ਚਿਖਲੀਆ ਨੇ ਫਿਲਮ ਦੇ ਟ੍ਰੇਲਰ ਨੂੰ ਵੀਐੱਫਐਕਸ ਨਾਲ ਭਰਿਆ ਦੱਸਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸੀਤਾਹਰਨ ਦੇ ਸੀਨ ਨੂੰ ਗਲਤ ਤਰੀਕੇ ਨਾਲ ਦਿਖਾਏ ਜਾਣ ਦੀ ਗੱਲ ਵੀ ਕਹੀ।

ਕ੍ਰਿਤੀ ਅਤੇ ਓਮ ਰਾਉਤ ਦੇ ਕਿੱਸ ਨੂੰ ਲੈ ਕੇ ਹੰਗਾਮਾ...

ਫਿਲਮ 'ਆਦਿਪੁਰਸ਼' ਨੂੰ ਵੀ ਆਪਣੀ ਪ੍ਰਮੋਸ਼ਨ ਦੌਰਾਨ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ 'ਚ ਫਿਲਮ ਦੀ ਲੀਡ ਅਦਾਕਾਰਾ ਕ੍ਰਿਤੀ ਸੈਨਨ ਤਿਰੂਪਤੀ ਮੰਦਰ ਦੇ ਦਰਸ਼ਨਾਂ ਲਈ ਗਈ ਸੀ, ਜਿੱਥੇ ਓਮ ਰਾਉਤ ਦੇ ਉਸ ਨੂੰ ਕਿੱਸ ਨੂੰ ਲੈ ਕੇ ਹੰਗਾਮਾ ਹੋਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget