ਪੜਚੋਲ ਕਰੋ

ਦਿੱਲੀ 'ਚ ਹਿੰਸਾ ਤੋਂ ਦੁਖੀ ਹਿਮਾਂਸ਼ੀ ਖੁਰਾਣਾ ਨੇ ਕੀਤੀ ਲੋਕਾਂ ਨੂੰ ਅਪੀਲ, ਕਿਹਾ ਕਿਸਾਨਾਂ ਦਾ ਸਮਰਥਨ ਜਾਰੀ ਰੱਖੋ

ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹੰਗਾਮਾ ਤੇ ਹਿੰਸਾ ਤੋਂ ਦੁਖੀ ਹਿਮਾਂਸ਼ੀ ਖੁਰਾਣਾ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਸਮਰਥਨ ਜਾਰੀ ਰੱਖਣ।

ਮੁੰਬਈ: 'ਬਿੱਗ ਬੌਸ 13' ਵਿੱਚ ਨਜ਼ਰ ਆਈ ਪੰਜਾਬੀ ਮਾਡਲ ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ (Himanshi Khurana) ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ ਪਰ ਹਿਮਾਂਸ਼ੀ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਤੇ ਗੜਬੜ ਤੋਂ ਦੁਖੀ ਹੈ ਪਰ ਇਸ ਦੇ ਨਾਲ ਹੀ ਉਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਸਾਥ ਦੇਣ। ਹਿਮਾਂਸ਼ੀ ਖੁਰਾਣਾ ਨੇ ਪਾਪਾਰਾਜੀ ਨੂੰ ਇਹ ਅਪੀਲ ਕੀਤੀ। ਦਰਅਸਲ ਹਿਮਾਂਸ਼ੀ ਨੂੰ ਹਾਲ ਹੀ 'ਚ ਅਸੀਮ ਰਿਆਜ਼ ਦੇ ਨਾਲ ਮੁੰਬਈ 'ਚ ਜਿਮ ਵਿੱਚੋਂ ਨਿਕਲਦੀ ਨਜ਼ਰ ਆਈ। ਜਦੋਂ ਹਿਮਾਂਸ਼ੀ ਦੀ ਨਜ਼ਰ ਪਪਾਰਾਜੀ 'ਤੇ ਪਈ, ਤਾਂ ਉਹ ਪਹਿਲਾਂ ਤਾਂ ਥੋੜ੍ਹਾ ਜਿਹਾ ਮੁਸਕਰਾਈ।
ਇਸ ਤੋਂ ਬਾਅਦ ਹਿਮਾਂਸ਼ੀ ਨੇ ਕਿਹਾ, 'ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ'। ਜਦੋਂ ਕਿਸਾਨਾਂ ਦੀ ਰੈਲੀ ਵਿੱਚ ਹੋਈ ਹਿੰਸਾ ਤੇ ਹੰਗਾਮੇ ਬਾਰੇ ਪੁੱਛਿਆ ਗਿਆ ਤਾਂ ਹਿਮਾਂਸ਼ੀ ਨੇ ਕਿਹਾ, ‘ਕਿਸਾਨਾਂ ਦਾ ਸਮਰਥਨ ਕਰੋ। ਬਿਲਕੁਲ ਕਰੋ। ਬਸ ਅੱਜ ਮੂਡ ਚੰਗਾ ਨਹੀਂ। ਕਿਸਾਨਾਂ ਦਾ ਸਮਰਥਨ ਕਰੋ।' ਇਸ ਤੋਂ ਪਹਿਲਾਂ ਹਿਮਾਂਸ਼ੀ ਨੇ ਵੀ ਟਵਿੱਟਰ 'ਤੇ ਕਿਸਾਨ ਰੈਲੀ ਦੀ ਤਸਵੀਰ ਸਾਂਝੀ ਕਰਦਿਆਂ ਸਮਰਥਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ:

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget