ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਤੋਂ ਬਾਅਦ ਕਰਨ ਜੌਹਰ ਪਿੱਛੇ ਪਈ ਕੰਗਨਾ ਰਣੌਤ, ਇੰਝ ਕੱਢੀ ਭੜਾਸ 

Kangana Ranaut On Karan Johar: ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਹ ਲਗਾਤਾਰ ਬਾਲੀਵੁੱਡ 'ਤੇ ਨਿਸ਼ਾਨਾ ਸਾਧ ਰਹੀ ਹੈ। ਉਹ ਅਕਸਰ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਕਰਨ ਜੌਹਰ ਨੂੰ ਤਾਅਨੇ ਮਾਰਦੀ ਰਹੀ ਹੈ...

Kangana Ranaut On Karan Johar: ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਹ ਲਗਾਤਾਰ ਬਾਲੀਵੁੱਡ 'ਤੇ ਨਿਸ਼ਾਨਾ ਸਾਧ ਰਹੀ ਹੈ। ਉਹ ਅਕਸਰ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਕਰਨ ਜੌਹਰ ਨੂੰ ਤਾਅਨੇ ਮਾਰਦੀ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਪੁਰਾਣੇ ਇੰਟਰਵਿਊ ਨੂੰ ਲੈ ਕੇ ਇੱਕ ਵਾਰ ਫਿਰ ਕਰਨ ਜੌਹਰ 'ਤੇ ਨਿਸ਼ਾਨਾ ਸਾਧਿਆ ਹੈ। ਕੰਗਨਾ ਨੇ ਫਿਲਮਮੇਕਰ ਦੀ ਇੱਕ ਇੰਟਰਵਿਊ ਕਲਿੱਪ ਸ਼ੇਅਰ ਕੀਤੀ ਹੈ ਜਿਸ ਵਿੱਚ ਕਰਨ ਜੌਹਰ ਨੂੰ ਕੰਗਨਾ ਨੂੰ ਕੰਮ ਨਾ ਦੇਣ ਬਾਰੇ ਗੱਲ ਕਰਦੇ ਸੁਣਿਆ ਜਾ ਸਕਦਾ ਹੈ।

ਕਰਨ ਨੇ ਕੰਗਨਾ ਨੂੰ ਕੰਮ ਨਾ ਦੇਣ ਦੀ ਕਹੀ ਸੀ ਗੱਲ...

ਕੰਗਨਾ ਦੁਆਰਾ ਸ਼ੇਅਰ ਕੀਤੀ ਗਈ ਕਰਨ ਜੌਹਰ ਦੀ ਪੁਰਾਣੀ ਵੀਡੀਓ ਕਲਿੱਪ ਕਾਫੀ ਵਾਇਰਲ ਹੋ ਰਹੀ ਹੈ। ਕਰਨ ਨੂੰ ਕਲਿੱਪ ਵਿੱਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, "ਜਦੋਂ ਉਹ (ਕੰਗਨਾ) 'ਮੂਵੀ ਮਾਫੀਆ' ਕਹਿੰਦੀ ਹੈ ਤਾਂ ਉਸਦਾ ਕੀ ਮਤਲਬ ਹੁੰਦਾ ਹੈ ਕਿਉਂਕਿ ਉਹ ਕੀ ਸੋਚਦੇ ਹਨ ਕਿ ਅਸੀਂ ਕੀ ਕਰ ਰਹੇ ਹਾਂ। ਉਨ੍ਹਾਂ ਨੂੰ ਬੈਠਣਾ ਅਤੇ ਕੰਮ ਨਹੀਂ ਦੇਣਾ? ਇਹ ਕੀ ਹੈ ਜੋ ਸਾਨੂੰ ਮਾਫੀਆ ਬਣਾਉਂਦਾ ਹੈ? ਨਹੀਂ, ਅਸੀਂ ਕਰਦੇ ਹਾਂ। ਇਹ ਸਾਡੀ ਆਪਣੀ ਮਰਜ਼ੀ ਨਾਲ ਹੈ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਸ਼ਾਇਦ ਮੈਂ ਉਸ ਨਾਲ ਕੰਮ ਕਰਨ ਵਿੱਚ ਦਿਲਚਸਪੀ ਨਹੀਂ ਰੱਖਦਾ ਹਾਂ।"

ਕੰਗਨਾ ਨੇ ਕਰਨ 'ਤੇ ਮਜ਼ਾਕ ਉਡਾਉਣ ਦਾ ਲਗਾਇਆ ਦੋਸ਼...

ਆਪਣੀ ਪਿਛਲੀ ਮੀਡੀਆ ਗੱਲਬਾਤ ਦੌਰਾਨ, ਅਭਿਨੇਤਰੀ ਨੇ ਇਸ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ, "ਆਈਫਾ ਸਟੇਜ 'ਤੇ ਕਰਨ ਨੇ ਮੇਰਾ ਮਜ਼ਾਕ ਕਿਵੇਂ ਉਡਾਇਆ। ਉਸ ਨੇ ਕਿਹਾ ਕਿ ਮੈਂ ਬੇਰੁਜ਼ਗਾਰ ਕਿਵੇਂ ਹਾਂ ਅਤੇ ਨੌਕਰੀ ਲੱਭ ਰਹੀ ਹਾਂ? ਮੇਰਾ ਮਤਲਬ ਹੈ ਕਿ ਮੇਰੀ ਪ੍ਰਤਿਭਾ ਦੇਖੋ ਅਤੇ ਮੇਰੀਆਂ ਫਿਲਮਾਂ ਦੇਖੋ, ਮੇਰਾ ਮਤਲਬ ਅਸਲ ਵਿੱਚ ਹੈ?"

 
 
 
 
 
View this post on Instagram
 
 
 
 
 
 
 
 
 
 
 

A post shared by Kangana ranaut (@cult_of_kangana_)

ਕੰਗਨਾ ਨੇ ਐਡਿਟ ਕੀਤਾ ਵੀਡੀਓ ਇੰਸਟਾ 'ਤੇ ਸ਼ੇਅਰ ਕੀਤਾ...

ਅਭਿਨੇਤਰੀ ਦੇ ਫੈਨ ਪੇਜ ਨੇ ਇਨ੍ਹਾਂ ਦੋਵਾਂ ਕਲਿੱਪਾਂ ਦਾ ਇੱਕ ਐਡਿਟ ਕੀਤਾ ਵੀਡੀਓ ਸਾਂਝਾ ਕੀਤਾ ਅਤੇ ਲਿਖਿਆ, "ਮਾਫੀਆ ਜੌਹਰ ਕੰਗਨਾ ਦੇ ਐਪਿਕ ਜਵਾਬ ਦਾ ਇੰਤਜ਼ਾਰ ਕਰੋ।" ਆਪਣੇ ਇੰਸਟਾਗ੍ਰਾਮ ਸਟੋਰੀ ਹੈਂਡਲ 'ਤੇ ਇਸ ਨੂੰ ਸਾਂਝਾ ਕਰਦੇ ਹੋਏ ਕੰਗਨਾ ਨੇ ਅੱਗੇ ਲਿਖਿਆ, "ਚਾਚਾ ਚੌਧਰੀ ਇਨ੍ਹਾਂ ਤੂਛ ਧਮਾਕਿਆ ਲਈ ਤੁਹਾਡਾ ਧੰਨਵਾਦ, ਜਦੋਂ ਮੈਂ ਆਪਣੇ ਆਪ ਨੂੰ ਇੱਕ ਫਿਲਮ ਨਿਰਮਾਤਾ ਅਤੇ ਪ੍ਰੋਡਿਊਸਰ ਵਜੋਂ ਸਥਾਪਤ ਕਰਾਂਗੀ ਤਾਂ ਮੈਂ ਇਹ ਤੁਹਾਡੇ ਚਿਹਰੇ 'ਤੇ ਮਲਾਗੀ।"

ਕਾਬਿਲੇਗੌਰ ਹੈ ਕਿ ਪਿਛਲੇ ਹਫਤੇ ਕੰਗਨਾ ਨੇ ਇੱਕ ਹੋਰ ਪੋਸਟ ਸ਼ੇਅਰ ਕਰਕੇ ਕਰਨ ਜੌਹਰ 'ਤੇ ਉਸ ਨੂੰ ਧਮਕੀ ਦੇਣ ਦਾ ਦੋਸ਼ ਲਗਾਇਆ ਸੀ। ਬਾਅਦ ਵਿੱਚ, ਕੰਗਨਾ ਨੇ ਹਿੰਦੀ ਵਿੱਚ ਇੱਕ ਕਵਿਤਾ ਸਾਂਝੀ ਕਰਦੇ ਹੋਏ, ਉਸ ਦਾ ਮਜ਼ਾਕ ਉਡਾਉਂਦੇ ਹੋਏ ਲਿਖਿਆ, "ਇੱਕ ਸਮਾਂ ਸੀ ਜਦੋਂ ਚਾਚਾ ਚੌਧਰੀ ਅਤੇ ਕੁਲੀਨ ਨੇਪੋ ਮਾਫੀਆ ਲੋਕ ਮੈਨੂੰ ਰਾਸ਼ਟਰੀ ਟੈਲੀਵਿਜ਼ਨ 'ਤੇ ਬੇਇੱਜ਼ਤ ਕਰਦੇ ਸਨ ਅਤੇ ਧਮਕੀਆਂ ਦਿੰਦੇ ਸਨ ਕਿਉਂਕਿ ਮੈਂ ਅੰਗਰੇਜ਼ੀ ਨਹੀਂ ਬੋਲ ਸਕਦੀ ਸੀ। ਅੱਜ ਉਸ ਦੀ ਹਿੰਦੀ ਦੇਖ ਕੇ ਮੈਂ ਸੋਚਿਆ, ਹੁਣ ਤਾਂ ਤੁਹਾਡੀ ਹਿੰਦੀ ਹੀ ਸੁਧਰੀ ਹੈ, ਦੇਖਦੇ ਹਾਂ ਅੱਗੇ ਕੀ ਹੁੰਦਾ ਹੈ। ਦੱਸ ਦੇਈਏ ਕਿ ਕੰਗਨਾ ਅਕਸਰ ਬਾਲੀਵੁੱਡ ਸਿਤਾਰਿਆਂ ਉੱਪਰ ਆਪਣੀ ਭੜਾਸ ਕੱਢਦੇ ਹੋਏ ਦਿਖਾਈ ਦਿੰਦੀ ਹੈ। ਇਸ ਤੋਂ ਪਹਿਲਾਂ ਉਹ ਆਪਣੇ ਟਵੀਟਸ ਰਾਹੀਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਪਿੱਛੇ ਪਈ ਸੀ। 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget