ਪੜਚੋਲ ਕਰੋ

Ram Setu first look: ‘ਲਕਸ਼ਮੀ’ ਤੋਂ ਬਾਅਦ ਹੁਣ ਅਕਸ਼ੇ ਦੀ ਅਗਲੀ ਫ਼ਿਲਮ ‘ਰਾਮ ਸੇਤੂ’ ਦੀ ਫਸਟ ਲੁੱਕ ਆਇਆ ਸਾਹਮਣੇ, ਵੇਖੋ ਅੱਕੀ ਦਾ ਸ਼ਾਨਦਾਰ ਅੰਦਾਜ਼

Akshay Kumars Ram Setu: ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਨੇ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਆਪਣੀ ਆਉਣ ਵਾਲੀ ਫ਼ਿਲਮ ‘ਰਾਮ ਸੇਤੂ’ ਦਾ ਪਹਿਲਾ ਲੁੱਕ ਜਾਰੀ ਕੀਤਾ ਹੈ। ਇਸ ਫ਼ਿਲਮ ਵਿੱਚ ਅਕਸ਼ੇ ਕੁਮਾਰ ਲੀਡ ਰੋਲ ‘ਚ ਨਜ਼ਰ ਆਉਣਗੇ।

ਮੁੰਬਈ: ਬਾਲੀਵੁੱਡ ਐਕਟਰ ਅਕਸ਼ੇ ਕੁਮਾਰ (Akshay Kumar) ਨੇ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਖਾਸ ਤਰੀਕੇ ਨਾਲ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ 'ਰਾਮ ਸੇਤੂ' (Ram Setu) ਦਾ ਫਸਟ ਲੁੱਕ ਸੋਸ਼ਲ ਮੀਡੀਆ ਰਾਹੀਂ ਫੈਨਸ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸ਼ੇਅਰ ਕੀਤਾ ਹੈ। ਇਸ ਫਿਲਮ ਵਿੱਚ ਅਕਸ਼ੇ ਕੁਮਾਰ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇੰਸਟਾਗ੍ਰਾਮ 'ਤੇ ਆਪਣੀ ਆਉਣ ਵਾਲੀ ਫਿਲਮ 'ਰਾਮ ਸੇਤੂ' ਦਾ ਪਹਿਲਾ ਲੁੱਕ ਜਾਰੀ ਕਰਦਿਆਂ ਅਕਸ਼ੇ ਕੁਮਾਰ ਇਹ ਕੈਪਸ਼ਨ ਦਿੱਤਾ।
View this post on Instagram
 
A post shared by Akshay Kumar (@akshaykumar)

ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਅਕਸ਼ੇ ਦੀ ਆਉਣ ਵਾਲੀ ਫਿਲਮ 'ਰਾਮ ਸੇਤੂ' ਦਾ ਪਹਿਲਾ ਲੁੱਕ ਨੂੰ ਹੁਣ ਤਕ 7 ਲੱਖ ਤੋਂ ਵੱਧ ਲਾਇਕ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਅਕਸ਼ੇ ਕੁਮਾਰ ਗੰਭੀਰ ਪੌਜੀਸ਼ਨ ‘ਚ ਨਜ਼ਰ ਆ ਰਿਹਾ ਹੈ। ਜਿਸ ਵਿਚ ਉਹ ਡੈਨੀਮ ਕਮੀਜ਼ ਅਤੇ ਸਲੇਟੀ ਰੰਗ ਦਾ ਕਾਰਗੋ ਪਾਏ ਨਜ਼ਰ ਆ ਰਿਹਾ ਹੈ। ਇਸਦੇ ਨਾਲ ਹੀ ਉਸਨੇ ਆਪਣੀ ਗਰਦਨ ਵਿੱਚ ਵੀ ਭਗਵਾ ਰੰਗ ਦੇ ਕੱਪੜੇ ਲਪੇਟ ਲਏ ਹਨ। ਅਕਸ਼ੇ ਦੀ ਬੈਕਗ੍ਰਾਉਂਡ ‘ਚ ਭਗਵਾਨ ਸ਼੍ਰੀ ਰਾਮ ਦੀ ਤਸਵੀਰ ਨਜ਼ਰ ਆ ਰਹੀ ਹੈ।
View this post on Instagram
 
A post shared by Akshay Kumar (@akshaykumar)

ਦੱਸ ਦਈਏ ਕਿ ਅਕਸ਼ੇ ਦੀ ਆਉਣ ਵਾਲੀ ਫਿਲਮ 'ਰਾਮ ਸੇਤੂ' ਦਾ ਨਿਰਦੇਸ਼ਨ ਅਭਿਸ਼ੇਕ ਸ਼ਰਮਾ ਕਰ ਰਹੇ ਹਨ। ਇਸਦੇ ਨਾਲ ਹੀ ਅਰੁਣਾ ਭਾਟੀਆ ਅਤੇ ਵਿਕਰਮ ਮਲਹੋਤਰਾ ਫਿਲਮ ਦੇ ਨਿਰਮਾਤਾ ਹਨ। ਇਸ ਤੋਂ ਪਹਿਲਾਂ ਨਿਰਦੇਸ਼ਕ ਅਭਿਸ਼ੇਕ ਸ਼ਰਮਾ ਅਕਸ਼ੇ ਦੀ ਫਿਲਮ ‘ਮੰਗਲ ਮਿਸ਼ਨ’ ਦਾ ਨਿਰਦੇਸ਼ਨ ਵੀ ਕਰ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget