ਪੜਚੋਲ ਕਰੋ

Kangana Ranaut: ਥੱਪੜ ਕਾਂਡ 'ਚ ਕਾਨੂੰਨੀ ਨੋਟਿਸ ਪਿੱਛੋਂ ਕੰਗਨਾ ਰਣੌਤ ਨੂੰ ਇਸ ਸ਼ਖਸ਼ 'ਤੇ ਆਇਆ ਗੁੱਸਾ, ਅਦਾਕਾਰਾ ਨੇ ਦਿੱਤਾ ਠੋਕਵਾਂ ਜਵਾਬ

Kangana Ranaut: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅੰਨੂ ਕਪੂਰ ਆਪਣੇ ਇੱਕ ਬਿਆਨ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਆਪਣੀ ਫਿਲਮ 'ਹਮਾਰੇ ਬਾਰਹ' ਲਈ ਪ੍ਰੈੱਸ ਕਾਨਫਰੰਸ 'ਚ ਸ਼ਿਰਕਤ

Kangana Ranaut: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅੰਨੂ ਕਪੂਰ ਆਪਣੇ ਇੱਕ ਬਿਆਨ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਆਪਣੀ ਫਿਲਮ 'ਹਮਾਰੇ ਬਾਰਹ' ਲਈ ਪ੍ਰੈੱਸ ਕਾਨਫਰੰਸ 'ਚ ਸ਼ਿਰਕਤ ਕੀਤੀ। ਇਸ ਦੌਰਾਨ ਅੰਨੂ ਕਪੂਰ ਨੂੰ ਕੰਗਨਾ ਰਣੌਤ ਦੇ ਥੱਪੜ ਦੇ ਵਿਵਾਦ ਨਾਲ ਜੁੜਿਆ ਸਵਾਲ ਪੁੱਛਿਆ ਗਿਆ।

ਪਰ ਅੰਨੂ ਕਪੂਰ ਦੇ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਅਨੂੰ ਕਪੂਰ ਨੇ ਕੁਝ ਅਜਿਹਾ ਕਿਹਾ ਜਿਸ ਨਾਲ ਪ੍ਰੈੱਸ ਕਾਨਫਰੰਸ 'ਚ ਬੈਠੇ ਲੋਕ ਹੱਸ ਪਏ। ਪਰ ਹੁਣ ਕੰਗਨਾ ਰਣੌਤ ਨੂੰ ਅਜਿਹੇ ਸ਼ਬਦ ਪਸੰਦ ਨਹੀਂ ਆਏ ਅਤੇ ਉਨ੍ਹਾਂ ਨੇ ਇਸਦਾ ਜਵਾਬ ਦਿੱਤਾ ਹੈ। ਕੰਗਨਾ ਨੇ ਖੁਦ ਨੂੰ ਇੱਕ ਸਫਲ ਔਰਤ ਦੱਸਦੇ ਹੋਏ ਆਪਣਾ ਪੱਖ ਪੇਸ਼ ਕੀਤਾ ਹੈ।

ਅਨੂੰ ਕਪੂਰ ਨੇ ਕੰਗਨਾ 'ਤੇ ਕੱਸਿਆ ਤੰਜ

ਦਰਅਸਲ, ਫਿਲਮ ਹਮਾਰੇ ਬਾਰਹ ਦੀ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਅਨੂੰ ਕਪੂਰ ਤੋਂ ਕੰਗਨਾ ਰਣੌਤ ਨੂੰ CISF ਦੇ ਜਵਾਨ ਵੱਲੋਂ ਥੱਪੜ ਮਾਰਨ ਬਾਰੇ ਸਵਾਲ ਕੀਤਾ ਗਿਆ ਸੀ। ਇਸ ਦੇ ਜਵਾਬ 'ਚ ਅਦਾਕਾਰ ਨੇ ਕਿਹਾ ਸੀ- 'ਇਹ ਕੰਗਨਾ ਜੀ ਕੌਣ ਹੈ? ਕੋਈ ਵੱਡੀ ਹੀਰੋਇਨ ਹੈ ? ਸੁੰਦਰ ਹੈ?' ਹੁਣ ਇਸ ਦੇ ਜਵਾਬ 'ਚ ਕੰਗਨਾ ਰਣੌਤ ਸਾਹਮਣੇ ਆਈ ਹੈ। 

ਕੰਗਨਾ ਨੇ ਦਿੱਤਾ ਕਰਾਰਾ ਜਵਾਬ

ਆਪਣੀ ਇੰਸਟਾਗ੍ਰਾਮ ਸਟੋਰੀ 'ਚ ਬਿਆਨ ਦੀ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਕੰਗਨਾ ਰਣੌਤ ਨੇ ਲਿਖਿਆ- 'ਕੀ ਤੁਸੀਂ ਅੰਨੂ ਕਪੂਰ ਜੀ ਨਾਲ ਸਹਿਮਤ ਹੋ ਕਿ ਅਸੀਂ ਇੱਕ ਸਫਲ ਔਰਤ ਨੂੰ ਨਫ਼ਰਤ ਕਰਦੇ ਹਾਂ, ਜੇਕਰ ਉਹ ਖੂਬਸੂਰਤ ਹੈ ਤਾਂ ਉਸ ਨੂੰ ਜ਼ਿਆਦਾ ਨਫ਼ਰਤ ਕਰਦੇ ਹਾਂ ਅਤੇ ਜੇਕਰ ਉਹ ਤਾਕਤਵਰ ਹੈ ਤਾਂ ਉਸ ਨੂੰ ਹੋਰ ਵੀ ਜ਼ਿਆਦਾ ਨਫ਼ਰਤ ਕਰਦੇ ਹਾਂ? ਕੀ ਇਹ ਸੱਚ ਹੈ?' ਕੰਗਨਾ ਦੇ ਇਸ ਜਵਾਬ 'ਤੇ ਫਿਲਹਾਲ ਅੰਨੂ ਕਪੂਰ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Kangana Ranaut: ਥੱਪੜ ਕਾਂਡ 'ਚ ਕਾਨੂੰਨੀ ਨੋਟਿਸ ਪਿੱਛੋਂ ਕੰਗਨਾ ਰਣੌਤ ਨੂੰ ਇਸ ਸ਼ਖਸ਼ 'ਤੇ ਆਇਆ ਗੁੱਸਾ, ਅਦਾਕਾਰਾ ਨੇ ਦਿੱਤਾ ਠੋਕਵਾਂ ਜਵਾਬ

ਕੁਲਵਿੰਦਰ ਕੌਰ ਨੇ ਜੜਿਆ ਸੀ ਥੱਪੜ  

ਦੱਸ ਦੇਈਏ ਕਿ ਥੱਪੜ ਕਾਂਡ ਤੋਂ ਬਾਅਦ ਕੰਗਨਾ ਰਣੌਤ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਕੁਝ ਹਫਤੇ ਪਹਿਲਾਂ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਜਵਾਨ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ ਸੀ। ਇਸ ਘਟਨਾ ਦਾ ਫਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਿਰੋਧ ਕੀਤਾ ਸੀ। ਵਿਸ਼ਾਲ ਡਡਲਾਨੀ ਸਮੇਤ ਕੁਝ ਅਜਿਹੇ ਸਿਤਾਰੇ ਸਨ ਜਿਨ੍ਹਾਂ ਨੇ ਖੁੱਲ੍ਹ ਕੇ ਕੁਲਵਿੰਦਰ ਦਾ ਸਮਰਥਨ ਕੀਤਾ ਅਤੇ ਉਸ ਨੂੰ ਕੰਮ ਦੇਣ ਦੀ ਗੱਲ ਵੀ ਕੀਤੀ। ਹਾਲਾਂਕਿ ਕੰਗਨਾ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਸਾਰੇ ਵਿਰੋਧੀਆਂ ਨੂੰ ਜਵਾਬ ਦਿੱਤਾ ਸੀ। ਹੁਣ ਉਨ੍ਹਾਂ ਨੇ ਅੰਨੂ ਕਪੂਰ ਦੇ ਬਿਆਨ 'ਤੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget