ਪੜਚੋਲ ਕਰੋ

Sushant Singh Death: ਏਮਜ਼ ਦੀ ਰਿਪੋਰਟ 'ਚ ਖੁਲਾਸਾ, ਨਹੀਂ ਮਿਲਿਆ ਸੁਸ਼ਾਂਤ ਦੇ ਵਿਸਰਾ 'ਚ ਜ਼ਹਿਰ, ਪੋਸਟ ਮਾਰਟਮ ਰਿਪੋਰਟ 'ਤੇ ਸਵਾਲ

Sushant Death case: ਏਮਜ਼ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਸਰੀਰ ਵਿੱਚ ਜ਼ਹਿਰ ਨਹੀਂ ਮਿਲਿਆ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਨੇ ਕੂਪਰ ਹਸਪਤਾਲ ਵਿੱਚ ਪੋਸਟ ਮਾਰਟਮ ਰਿਪੋਰਟ 'ਤੇ ਵੀ ਸਵਾਲ ਚੁੱਕੇ ਹਨ। ਹੁਣ ਸੀਬੀਆਈ ਇਸ ਰਿਪੋਰਟ ਦਾ ਅਧਿਐਨ ਕਰ ਰਹੀ ਹੈ।

ਮੁੰਬਈ: ਸੀਬੀਆਈ ਅਜੇ ਵੀ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਕਰ ਰਹੀ ਹੈ। ਸੁਸ਼ਾਂਤ ਦੇ ਪਰਿਵਾਰ ਸਮੇਤ ਕਈ ਲੋਕਾਂ ਨੇ ਇਸ ਨੂੰ ਕਤਲ ਦੱਸਿਆ ਹੈ। ਜਦੋਂਕਿ ਮੁੰਬਈ ਪੁਲਿਸ ਨੇ ਇਸ ਨੂੰ ਖੁਦਕੁਸ਼ੀ ਕਿਹਾ ਹੈ। ਸੁਸ਼ਾਂਤ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਸ ਦੀ ਮੌਤ ਫਾਂਸੀ ਕਰਕੇ ਦਮ ਘੁਟਣ ਨਾਲ ਹੋਈ ਸੀ। ਉਸ ਦੀ ਵਿਸਰਾ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਸ ਦੇ ਸਰੀਰ ਵਿੱਚ ਕੋਈ ਰਸਾਇਣਕ ਜਾਂ ਜ਼ਹਿਰ ਨਹੀਂ ਮਿਲਿਆ ਸੀ ਪਰ ਸੋਮਵਾਰ ਦੇਰ ਰਾਤ ਨੂੰ ਏਮਜ਼ ਦੀ ਫੋਰੈਂਸਿਕ ਟੀਮ ਨੇ ਆਪਣੀ ਰਿਪੋਰਟ ਸੀਬੀਆਈ ਨੂੰ ਸੌਂਪੀ ਹੈ। ਇਸ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਸੁਸ਼ਾਂਤ ਸਿੰਘ ਰਾਜਪੂਤ ਜ਼ਹਿਰ ਨਾਲ ਨਹੀਂ ਮਰਿਆ। ਏਮਜ਼ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਸ ਦੇ ਸਰੀਰ ਵਿੱਚ ਜ਼ਹਿਰ ਨਹੀਂ ਮਿਲਿਆ ਸੀ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਨੇ ਕੂਪਰ ਹਸਪਤਾਲ ਵਿੱਚ ਪੋਸਟ ਮਾਰਟਮ ਰਿਪੋਰਟ 'ਤੇ ਵੀ ਸਵਾਲ ਚੁੱਕੇ ਹਨ। ਹੁਣ ਸੀਬੀਆਈ ਇਸ ਰਿਪੋਰਟ ਦਾ ਅਧਿਐਨ ਕਰ ਰਹੀ ਹੈ। ਇਸ ਦਾ ਮਿਲਾਨ ਜਾਂਚ ਨਾਲ ਕਰ ਰਿਹਾ ਹੈ। ਕੂਪਰ ਹਸਪਤਾਲ ਦੀ ਰਿਪੋਰਟ ‘ਤੇ ਸਵਾਲ: ਮਿਲੀ ਜਾਣਕਾਰੀ ਮੁਤਾਬਕ ਕੂਪਰ ਹਸਪਤਾਲ ਨੇ ਏਮਜ਼ ਦੀ ਇਸ ਰਿਪੋਰਟ ਵਿੱਚ ਕਲੀਨ ਚਿੱਟ ਨਹੀਂ ਦਿੱਤੀ। ਏਮਜ਼ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੂਪਰ ਹਸਪਤਾਲ ਨੇ ਪੋਸਟ ਮਾਰਟਮ ਰਿਪੋਰਟ ਵਿੱਚ ਸਮਾਂ ਨਹੀਂ ਦੱਸਿਆ। ਮੈਡੀਕਲ ਟੀਮ ਦੇ ਚੇਅਰਮੈਨ ਡਾ. ਸੁਧੀਰ ਗੁਪਤਾ ਨੇ ਕਿਹਾ ਕਿ ਅੰਤਮ ਰਿਪੋਰਟ ਲਈ ਕੁਝ ਕਾਨੂੰਨੀ ਪਹੁੰਚ ਵੇਖਣ ਦੀ ਲੋੜ ਹੈ। ਸੀਬੀਆਈ ਕਈ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ: ਇਸ ਤੋਂ ਪਹਿਲਾਂ ਸੀਬੀਆਈ ਦੇ ਬੁਲਾਰੇ ਨੇ ਕਿਹਾ ਸੀ, "ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ, ਕੇਂਦਰੀ ਜਾਂਚ ਬਿਊਰੋ ਪੇਸ਼ੇਵਰ ਜਾਂਚ ਕਰ ਰਹੀ ਹੈ ਤੇ ਸਾਰੇ ਪਹਿਲੂਆਂ ‘ਤੇ ਗੌਰ ਕੀਤਾ ਜਾ ਰਿਹਾ ਹੈ ਤੇ ਹੁਣ ਤੱਕ ਕਿਸੇ ਵੀ ਪਹਿਲੂ ਤੋਂ ਇਨਕਾਰ ਨਹੀਂ ਕੀਤਾ ਗਿਆ।" ਸ਼ਹੀਦ ਭਗਤ ਸਿੰਘ ਕਰਕੇ ਇੱਕ ਦੂਜੇ ਨਾਲ ਭਿੜੇ ਕੰਗਨਾ ਤੇ ਜਾਵੇਦ ਅਖ਼ਤਰ, ਜਾਣੋ ਪੂਰਾ ਮਾਮਲਾ Corona Update in India: ਦੇਸ਼ 'ਚ 26 ਦਿਨਾਂ ਬਾਅਦ ਹੋਈਆਂ 1000 ਤੋਂ ਘੱਟ ਮੌਤਾਂ, 24 ਘੰਟਿਆਂ 'ਚ ਆਏ 70 ਹਜ਼ਾਰ ਨਵੇਂ ਕੇਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget