ਪੜਚੋਲ ਕਰੋ

Aishwarya-Abhishek Divorce: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੈਣਗੇ Grey Divorce ? ਜਾਣੋ ਕੀ ਹੁੰਦਾ ਇਸਦਾ ਅਸਲ ਮਤਲਬ

Aishwarya Rai-Abhishek Bachchan Grey Divorce: ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਦੋਵਾਂ ਵਿਚਾਲੇ ਲਗਾਤਾਰ ਤਕਰਾਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਜਦੋਂ ਅਨੰਤ

Aishwarya Rai-Abhishek Bachchan Grey Divorce: ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਦੋਵਾਂ ਵਿਚਾਲੇ ਲਗਾਤਾਰ ਤਕਰਾਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਜਦੋਂ ਅਨੰਤ ਅੰਬਾਨੀ ਦੇ ਵਿਆਹ 'ਚ ਐਸ਼ਵਰਿਆ ਰਾਏ ਅਤੇ ਆਰਾਧਿਆ ਵੱਖਰੇ ਤੌਰ 'ਤੇ ਪਹੁੰਚੇ ਸਨ ਅਤੇ ਬੱਚਨ ਪਰਿਵਾਰ ਦੇ ਬਾਕੀ ਮੈਂਬਰ ਵੱਖਰੇ ਤੌਰ 'ਤੇ ਪਹੁੰਚੇ ਸਨ ਤਾਂ ਦੋਹਾਂ ਪਰਿਵਾਰਾਂ ਵਿਚਾਲੇ ਦਰਾਰ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਕਿਹਾ ਜਾ ਰਿਹਾ ਹੈ ਕਿ ਹੁਣ ਦੋਵੇਂ ਗ੍ਰੇ ਤਲਾਕ ਲੈਣ ਜਾ ਰਹੇ ਹਨ। ਇਸ ਖਬਰ ਰਾਹੀਂ ਜਾਣੋ ਆਖਿਰ ਗ੍ਰੇ-ਤਲਾਕ ਕੀ ਹੈ?

ਅਭਿਸ਼ੇਕ-ਐਸ਼ਵਰਿਆ ਦੇ ਤਲਾਕ ਦੀ ਖਬਰ 

ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਬੱਚਨ ਪਰਿਵਾਰ ਅਤੇ ਐਸ਼ਵਰਿਆ ਰਾਏ ਵਿਚਾਲੇ ਤਕਰਾਰ ਚੱਲ ਰਹੀ ਹੈ। ਇਕ ਤੋਂ ਬਾਅਦ ਇਕ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਇਹ ਸਪੱਸ਼ਟ ਹੋ ਰਿਹਾ ਹੈ ਕਿ ਦੋਵਾਂ ਵਿਚਾਲੇ ਚੀਜ਼ਾਂ ਠੀਕ ਨਹੀਂ ਹਨ। ਕੁਝ ਸਮਾਂ ਪਹਿਲਾਂ ਅਭਿਸ਼ੇਕ ਬੱਚਨ ਨੇ ਤਲਾਕ ਵਾਲੀ ਪੋਸਟ ਨੂੰ ਲਾਈਕ ਕੀਤਾ ਸੀ, ਜਿਸ ਕਾਰਨ ਇਹ ਮਾਮਲਾ ਹੋਰ ਵੀ ਗਰਮਾ ਗਿਆ ਸੀ। ਉਹ ਤਸਵੀਰ ਗ੍ਰੇ-ਤਲਾਕ ਨਾਲ ਸਬੰਧਤ ਸੀ, ਜਿਸ ਵਿੱਚ ਟੁੱਟੇ ਦਿਲ ਦੀ ਫੋਟੋ ਬਣਾਈ ਗਈ ਸੀ। ਫੋਟੋ ਦੇ ਕੈਪਸ਼ਨ 'ਚ ਲਿਖਿਆ ਹੈ, 'ਤਲਾਕ ਕਿਸੇ ਲਈ ਵੀ ਆਸਾਨ ਨਹੀਂ ਹੁੰਦਾ, ਕੌਣ ਹਮੇਸ਼ਾ ਖੁਸ਼ ਰਹਿਣ ਦਾ ਸੁਪਨਾ ਨਹੀਂ ਦੇਖਦਾ'।

ਭਾਰਤ ਵਿੱਚ ਵਧ ਰਿਹਾ ਗ੍ਰੇ-ਤਲਾਕ 

ਅਭਿਸ਼ੇਕ ਦੇ ਗ੍ਰੇ-ਤਲਾਕ ਨੂੰ ਲੈ ਕੇ ਪੋਸਟ ਨੂੰ ਲਾਈਕ ਕਰਨ ਤੋਂ ਬਾਅਦ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਗ੍ਰੇ-ਤਲਾਕ ਕੀ ਹੁੰਦਾ ਹੈ। ਜੇਕਰ ਵਿਆਹੁਤਾ ਜੋੜਿਆਂ ਵਿਚਕਾਰ ਕੁਝ ਠੀਕ ਨਹੀਂ ਚੱਲ ਰਿਹਾ, ਤਾਂ ਉਹ ਤਲਾਕ ਲੈ ਲੈਂਦੇ ਹਨ। ਕਈ ਵਾਰ ਵਿਆਹ ਦੇ 5-10 ਸਾਲ ਬਾਅਦ ਇਕੱਠੇ ਰਹਿਣ ਤੱਕ ਚੀਜ਼ਾ ਠੀਕ ਨਹੀਂ ਹੁੰਦੀਆਂ ਹਨ, ਤਾਂ ਲੋਕ ਤਲਾਕ ਲੈ ਲੈਂਦੇ ਹਨ। ਪਰ ਅੱਜ ਕੱਲ੍ਹ ਬੁਢਾਪੇ ਵਿੱਚ ਵੀ ਤਲਾਕ ਦੇ ਮਾਮਲੇ ਵੱਧ ਰਹੇ ਹਨ। ਹਾਲਾਂਕਿ ਇਹ ਰੁਝਾਨ ਪੱਛਮੀ ਦੇਸ਼ਾਂ ਵਿਚ ਜ਼ਿਆਦਾ ਹੈ ਪਰ ਹੁਣ ਭਾਰਤ ਵਿਚ ਵੀ ਇਹ ਹੌਲੀ-ਹੌਲੀ ਵਧ ਰਿਹਾ ਹੈ। ਇਸ ਨੂੰ ਗ੍ਰੇ-ਤਲਾਕ ਕਿਹਾ ਜਾਂਦਾ ਹੈ।

ਗ੍ਰੇ-ਤਲਾਕ ਕੀ ਹੈ?

ਗ੍ਰੇ-ਤਲਾਕ ਉਦੋਂ ਹੁੰਦਾ ਹੈ ਜਦੋਂ ਲੋਕ ਵਿਆਹ ਦੇ ਕਈ ਸਾਲਾਂ ਬਾਅਦ ਤਲਾਕ ਲੈ ਲੈਂਦੇ ਹਨ, ਜਿਵੇਂ ਕਿ 40-50 ਸਾਲਾਂ ਬਾਅਦ। ਇਹ ਜੋੜੇ ਲੰਬਾ ਸਮਾਂ ਇਕੱਠੇ ਬਿਤਾਉਣ ਤੋਂ ਬਾਅਦ ਇੱਕ ਦੂਜੇ ਤੋਂ ਵੱਖ ਹੋਣ ਦਾ ਫੈਸਲਾ ਕਰਦੇ ਹਨ। ਵਿਆਹ ਦੇ ਇੰਨੇ ਸਾਲਾਂ ਬਾਅਦ ਬੱਚੇ ਵੀ ਵੱਡੇ ਅਤੇ ਸਿਆਣੇ ਹੋ ਜਾਂਦੇ ਹਨ। ਹਾਲਾਂਕਿ ਇੰਨੇ ਸਾਲ ਇਕੱਠੇ ਰਹਿਣ ਤੋਂ ਬਾਅਦ ਆਪਣੇ ਪਾਰਟਨਰ ਤੋਂ ਵੱਖ ਹੋਣਾ ਆਸਾਨ ਨਹੀਂ ਹੈ। ਗ੍ਰੇ-ਤਲਾਕ ਨੂੰ ਸਿਲਵਰ ਸਪਲਿਟਰ ਜਾਂ ਡਾਇਮੰਡ ਤਲਾਕ ਵੀ ਕਿਹਾ ਜਾਂਦਾ ਹੈ। ਗ੍ਰੇ-ਤਲਾਕ ਮੁੱਖ ਤੌਰ 'ਤੇ ਚਿੱਟੇ ਵਾਲਾਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ, ਜੋ ਕਿ 40-50 ਦੇ ਬਾਅਦ ਜ਼ਿਆਦਾਤਰ ਆਮ ਹੁੰਦਾ ਹੈ। ਭਾਵੇਂ ਇਹ ਭਾਰਤ ਵਿੱਚ ਨਵਾਂ ਹੈ, ਪਰ ਪੱਛਮੀ ਦੇਸ਼ਾਂ ਵਿੱਚ ਇਹ ਬਹੁਤ ਤੇਜ਼ੀ ਨਾਲ ਫੈਲਿਆ ਹੈ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Embed widget