ਪੜਚੋਲ ਕਰੋ

 Abhishek Bachchan: ਅਭਿਸ਼ੇਕ ਦੀ ਕਬੱਡੀ ਟੀਮ ਨੂੰ ਸਪੋਰਟ ਕਰਨ ਪੁੱਜਿਆ ਬੱਚਨ ਪਰਿਵਾਰ, ਅਮਿਤਾਭ- ਐਸ਼ਵਰਿਆ 'ਤੇ ਆਰਾਧਿਆ ਚੀਅਰ ਕਰਦੇ ਆਏ ਨਜ਼ਰ

Aishwarya Rai with Abhishek and Aradhya: ਅਦਾਕਾਰਾ ਐਸ਼ਵਰਿਆ ਰਾਏ ਬੱਚਨ ਅਤੇ ਅਭਿਸ਼ੇਕ ਬੱਚਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਖਬਰਾਂ ਆਈਆਂ ਸਨ ਕਿ ਦੋਵੇਂ ਵੱਖ ਹੋ ਗਏ ਹਨ। ਹਾਲਾਂਕਿ ਹੁਣ ਇਸ ਜੋੜੇ ਦਾ

Aishwarya Rai with Abhishek and Aradhya: ਅਦਾਕਾਰਾ ਐਸ਼ਵਰਿਆ ਰਾਏ ਬੱਚਨ ਅਤੇ ਅਭਿਸ਼ੇਕ ਬੱਚਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਖਬਰਾਂ ਆਈਆਂ ਸਨ ਕਿ ਦੋਵੇਂ ਵੱਖ ਹੋ ਗਏ ਹਨ। ਹਾਲਾਂਕਿ ਹੁਣ ਇਸ ਜੋੜੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਇਨ੍ਹਾਂ ਅਫਵਾਹਾਂ ਨੂੰ ਪੂਰੀ ਤਰ੍ਹਾਂ ਨਕਾਰਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਪ੍ਰੋ ਕਬੱਡੀ ਲੀਗ ਦੀ ਹੈ। ਇਸ ਵੀਡੀਓ 'ਚ ਐਸ਼ਵਰਿਆ ਰਾਏ ਆਪਣੇ ਪਤੀ ਅਭਿਸ਼ੇਕ ਬੱਚਨ ਅਤੇ ਬੇਟੀ ਆਰਾਧਿਆ ਨਾਲ ਨਜ਼ਰ ਆ ਰਹੀ ਹੈ। ਵੀਡੀਓ 'ਚ ਅਮਿਤਾਭ ਬੱਚਨ ਨੂੰ ਵੀ ਦੇਖਿਆ ਜਾ ਸਕਦਾ ਹੈ।

ਐਸ਼ਵਰਿਆ ਨੇ ਅਭਿਸ਼ੇਕ ਦੀ ਟੀਮ ਨੂੰ ਸਪੋਰਟ ਕੀਤਾ

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਐਸ਼ਵਰਿਆ ਰਾਏ ਅਭਿਸ਼ੇਕ ਦੀ ਟੀਮ ਜੈਪੁਰ ਪਿੰਕ ਪੈਂਥਰਸ ਨੂੰ ਸਪੋਰਟ ਕਰਦੀ ਨਜ਼ਰ ਆ ਰਹੀ ਹੈ। ਸਟਾਰ ਸਪੋਰਟਸ ਇੰਡੀਆ ਨੇ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਬੱਚਨ ਪਰਿਵਾਰ ਜੈਪੁਰ ਪਿੰਕ ਪੈਂਥਰਸ ਦੀ ਜਰਸੀ ਪਹਿਨੇ ਨਜ਼ਰ ਆ ਰਿਹਾ ਹੈ।

ਵੀਡੀਓ 'ਚ ਆਰਾਧਿਆ, ਐਸ਼ਵਰਿਆ, ਅਮਿਤਾਭ ਅਤੇ ਅਭਿਸ਼ੇਕ ਟੀਮ ਨੂੰ ਚੀਅਰ ਕਰਦੇ ਨਜ਼ਰ ਆ ਰਹੇ ਹਨ। ਹਰ ਕੋਈ ਬਹੁਤ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆ ਰਿਹਾ ਹੈ। ਉਹ ਮੈਚ ਦਾ ਖੂਬ ਆਨੰਦ ਲੈ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਸਟਾਰ ਸਪੋਰਟਸ ਨੇ ਲਿਖਿਆ- ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਮੈਚ ਦੇਖਣ ਆਏ ਅਤੇ ਜੈਪੁਰ ਪਿੰਕ ਪੈਂਥਰਸ ਨੇ ਮੈਚ ਜਿੱਤ ਲਿਆ।

ਤੁਹਾਨੂੰ ਦੱਸ ਦੇਈਏ ਕਿ 2022 ਵਿੱਚ ਵੀ ਐਸ਼ਵਰਿਆ ਅਤੇ ਆਰਾਧਿਆ ਨੂੰ ਅਭਿਸ਼ੇਕ ਬੱਚਨ ਦੀ ਟੀਮ ਨੂੰ ਸਪੋਰਟ ਕਰਦੇ ਦੇਖਿਆ ਗਿਆ ਸੀ। ਇਸ ਸਾਲ ਉਨ੍ਹਾਂ ਨਾਲ ਅਮਿਤਾਭ ਬੱਚਨ ਵੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਬੱਚਨ ਪਰਿਵਾਰ ਨੂੰ ਆਰਾਧਿਆ ਬੱਚਨ ਦੇ ਸਕੂਲ ਦੇ ਸਾਲਾਨਾ ਸਮਾਰੋਹ 'ਚ ਇਕੱਠੇ ਦੇਖਿਆ ਗਿਆ ਸੀ।

ਪਰਿਵਾਰ ਨੂੰ ਸ਼ਵੇਤਾ ਬੱਚਨ ਦੇ ਬੇਟੇ ਅਗਤਿਆ ਨੰਦਾ ਦੀ ਪਹਿਲੀ ਫਿਲਮ ਦ ਆਰਚੀਜ਼ ਦੇ ਪ੍ਰੀਮੀਅਰ 'ਤੇ ਵੀ ਇਕੱਠੇ ਦੇਖਿਆ ਗਿਆ ਸੀ। ਐਸ਼ਵਰਿਆ ਨੇ ਦ ਆਰਚੀਜ਼ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ ਸੀ ਅਤੇ ਉਨ੍ਹਾਂ ਦੇ ਕੰਮ ਦੀ ਤਾਰੀਫ ਕੀਤੀ ਸੀ। ਅਭਿਸ਼ੇਕ ਅਤੇ ਐਸ਼ਵਰਿਆ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 2007 'ਚ ਹੋਇਆ ਸੀ। ਇਸ ਵਿਆਹ ਤੋਂ ਉਸ ਦੀ ਇੱਕ ਬੇਟੀ ਹੈ। ਬੇਟੀ ਦਾ ਨਾਂ ਆਰਾਧਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

ABP Premium

ਵੀਡੀਓਜ਼

Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?Giani Harpreet Singh| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਦੇ ਵਿਵਾਦ 'ਤੇ ਜਥੇਦਾਰ ਨੇ ਕੀ ਆਖਿਆ ?Jaswant Gajjan Majra| ਸੁਪਰੀਮ ਕੋਰਟ ਤੋਂ ਗੱਜਣਮਾਜਰਾ ਨੂੰ ਮਿਲੇਗੀ ਰਾਹਤ ?Three arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਮਿਲੇ ਲੱਖਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ
Tattoo is risk of Blood Cancer: ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ
Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Punjab News: ਅਕਾਲੀ ਦਲ ਦੀ ਸਿਆਸਤ 'ਚ ਵੱਡਾ ਧਮਾਕਾ! ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਵੱਡਾ ਇਕੱਠ, ਨਵੇਂ ਪ੍ਰਧਾਨ ਦਾ ਹੋਏਗਾ ਐਲਾਨ?

Embed widget