ਪੜਚੋਲ ਕਰੋ

ਐਸ਼ਵਰਿਆ ਨੇ ਫਿਲਮ ਲਈ ਮੰਗੇ 10 ਕਰੋੜ

ਨਵੀਂ ਦਿੱਲੀ: ਐਸ਼ਵਰਿਆ ਰਾਏ ਬੱਚਨ ਜਲਦ ਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨਰਗਿਸ ਦੀ ਸੁਪਰਹਿੱਟ ਫ਼ਿਲਮ 'ਰਾਤ ਔਰ ਦਿਨ' ਦੀ ਰੀਮੇਕ ਵਿੱਚ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ 1967 ਵਿੱਚ ਆਈ ਸੀ। ਇਸ ਤੋਂ ਬਾਅਦ ਖ਼ਬਰ ਹੁਣ ਇਹ ਆ ਰਹੀ ਹੈ ਕਿ ਇਸ ਫ਼ਿਲਮ ਵਿੱਚ ਕੰਮ ਕਰਨ ਲਈ ਐਸ਼ਵਰਿਆ ਰਾਏ ਬੱਚਨ ਨੇ ਮੋਟੀ ਫ਼ੀਸ ਦੀ ਮੰਗ ਕੀਤੀ ਹੈ। ਖ਼ਬਰਾਂ ਮੁਤਾਬਕ ਐਸ਼ਵਰਿਆ ਨੇ ਇਹ ਫ਼ਿਲਮ ਕਰਨ ਲਈ ਪੂਰੇ 10 ਕਰੋੜ ਰੁਪਏ ਮੰਗੇ ਹਨ। ਫ਼ਿਲਮ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਫ਼ਿਲਮ ਵਿੱਚ ਐਸ਼ਵਰਿਆ ਦਾ ਡਬਲ ਰੋਲ ਹੈ। ਇਸ ਲਈ ਉਨ੍ਹਾਂ ਨੂੰ ਜ਼ਿਆਦਾ ਮਿਹਨਤ ਕਰਨੀ ਪਵੇਗੀ। ਡਬਲ ਰੋਲ ਕਾਰਨ ਸਮਾਂ ਵੀ ਜ਼ਿਆਦਾ ਲੱਗੇਗਾ। ਇਸ ਲਈ ਹੋ ਸਕਦਾ ਹੈ ਕਿ ਐਸ਼ਵਰਿਆ ਨੂੰ ਆਉਣ ਵਾਲੇ ਟਾਈਮ ਵਿੱਚ ਹੋਰ ਫ਼ਿਲਮਾਂ ਛੱਡਣੀਆਂ ਪੈਣ। ਇਸ ਲਈ ਫ਼ਿਲਮ ਲਈ ਐਸ਼ਵਰਿਆ ਦੀ ਫ਼ੀਸ ਜਾਇਜ਼ ਹੈ। ਇਸ ਵੇਲੇ ਐਸ਼ਵਰਿਆ ਫ਼ਿਲਮ 'ਫੰਨੇ ਖਾਂ' ਦੀ ਸ਼ੂਟਿੰਗ ਵਿੱਚ ਲੱਗੀ ਹੈ। ਇਸ ਤੋਂ ਬਾਅਦ ਉਹ ਫ਼ਿਲਮ 'ਰਾਤ ਔਰ ਦਿਨ' ਦੇ ਕਿਰਦਾਰ ਦੀਆਂ ਤਿਆਰੀਆਂ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਐਸ਼ਵਰਿਆ ਫ਼ਿਲਮ 'ਏ ਦਿਲ ਹੈ ਮੁਸ਼ਕਿਲ' ਵਿਚ ਸੀ। ਇਸ ਫ਼ਿਲਮ ਨੂੰ ਬਣਾਉਣ 'ਤੇ 80 ਕਰੋੜ ਰੁਪਏ ਲੱਗੇ ਸਨ ਤੇ ਇਸ ਨੇ ਬਾਕਸ ਆਫ਼ਿਸ 'ਤੇ 237 ਕਰੋੜ ਰੁਪਏ ਦੀ ਕਮਾਈ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ  ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

ABP Premium

ਵੀਡੀਓਜ਼

ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |Partap Singh Bajwa ਦੇ comment ਤੋਂ ਬਾਅਦ Bhagwant Mann ਹੋਏ ਗੁੱਸਾ | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ  ਨਿਯੁਕਤ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ
Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ

Embed widget