ਪੜਚੋਲ ਕਰੋ

ਆਸਿਫਾ ਦੇ ਦੋਸ਼ੀਆਂ ‘ਤੇ ਫੁੱਟਿਆ ਏਜਾਜ਼ ਖਾਨ ਦਾ ਗੁੱਸਾ, ਕਹਿ ਗਏ ਇਹ ਗੱਲ

ਮੁੰਬਈ: ਜਿੱਥੇ ਹਰ ਕੋਈ ਆਸਿਫਾ ਲਈ ਲੜਾਈ ਲੜ ਰਿਹਾ ਹੈ, ਉੱਥੇ ਹੀ ਕੁਝ ਸਮਾਂ ਪਹਿਲਾਂ ਪੰਜਾਬੀ ਸਿੰਗਰ ਤੇ ਐਕਟਰ ਬੱਬੂ ਮਾਨ ਨੇ ਆਪਣੀ ਫੇਸਬੁੱਕ ‘ਤੇ ਬੇਹੱਦ ਭਾਵੁਕ ਮੈਸੇਜ ਪੋਸਟ ਕੀਤਾ। ਦੂਜੇ ਪਾਸੇ ਕੁਝ ਦਿਨ ਪਹਿਲਾ ਐਕਟਰ ਏਜਾਜ਼ ਖਾਨ ਫੇਸਬੁੱਕ ‘ਤੇ ਲਾਈਵ ਹੋਏ ਜਿੱਥੇ ਉਨ੍ਹਾਂ ਨੇ ਕਠੂਆ ਰੇਪ ਕਾਂਡ ਦੇ ਮੁਲਜ਼ਮਾਂ ਦੇ ਸਿਰ ਵੱਢ ਕੇ ਲਿਆਉਣ ਵਾਲੇ ਨੂੰ 50 ਲੱਖ ਦਾ ਇਨਾਮ ਦੇਣ ਦੀ ਗੱਲ ਕਹੀ।   ਕਰੀਬ 7 ਮਿੰਟ ਦੇ ਇਸ ਵੀਡੀਓ ਏਜਾਜ਼ ਖਾਨ ਨੇ ਭਾਜਪਾ ਦੇ ਕਈ ਵੱਡੇ ਮੰਤਰੀਆਂ ‘ਤੇ ਨਿਸ਼ਾਨਾ ਵੀ ਸਾਧਿਆ ਹੈ। ਏਜਾਜ਼ ਨੇ ਕਿਹਾ ‘ਇਸ ਕੇਸ 'ਚ ਜੋ ਲੋਕ ਹੱਥਾਂ 'ਚ ਤਿਰੰਗਾ ਲੈ ਕੇ ਮੁਲਜ਼ਮਾਂ ਦੇ ਬਚਾਅ 'ਚ ਖੜ੍ਹੇ ਨੇ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਕਸ਼ਮੀਰ ਦੇ ਅੱਤਵਾਦੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਨ੍ਹਾਂ ਨੂੰ ਮਾਰੋ ਕਿਉਂਕਿ ਅਸਲੀ ਦਰਿੰਦੇ ਇਹ ਹਨ।' [embed]https://www.facebook.com/AjazKhanActor/videos/2095304267164126/[/embed]

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Embed widget