ਪੜਚੋਲ ਕਰੋ

ਅਕਸ਼ੇ ਅਤੇ ਵਾਨੀ ਨੇ ਪੂਰੀ ਕੀਤੀ 'ਬੈਲਬੌਟਮ' ਦੀ ਸ਼ੂਟਿੰਗ, ਪਰਤ ਆਏ ਭਾਰਤ, ਹੁਣ ਜਾਣੋ ਕਿਸ ਦਿਨ ਹੋ ਸਕਦੀ ਹੈ ਰਿਲੀਜ਼

ਬਾਲੀਵੁੱਡ ਦੇ ਖਿਡਾਰੀ ਅਕਸ਼ੇ ਕੁਮਾਰ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ ਬੈਲਬੌਟਮ ਦੀ ਸ਼ੂਟਿੰਗ ਖ਼ਤਮ ਕੀਤੀ ਹੈ ਅਤੇ ਹੁਣ ਵਾਪਸ ਭਾਰਤ ਆ ਗਏ ਹਨ।

ਮੁੰਬਈ: ਬਾਲੀਵੁੱਡ ਦੇ ਖਿਡਾਰੀ ਅਕਸ਼ੇ ਕੁਮਾਰ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ 'ਬੈਲਬੌਟਮ' ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਹੁਣ ਉਹ ਭਾਰਤ ਪਰਤ ਆਏ ਹਨ। ਅਕਸ਼ੇ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਦੱਸ ਦੇਈਏ ਕਿ ਅਕਸ਼ੇ ਕੁਮਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਦੇ ਨਾਲ ਐਕਟਰਸ ਵਾਨੀ ਕਪੂਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿੱਛੇ ਇੱਕ ਚਾਰਟਰਡ ਜਹਾਜ਼ ਵੀ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਕਸ਼ੇ ਕੁਮਾਰ ਨੇ ਕੈਪਸ਼ਨ ਵੀ ਲਿਖਿਆ ਹੈ। ਦੱਸ ਦੇਈਏ ਕਿ ਅਕਸ਼ੇ ਕੁਮਾਰ ਫਿਲਮ 'ਬੈਲਬੌਟਮ' ਦੀ ਪੂਰੀ ਟੀਮ ਨਾਲ ਸ਼ੂਟਿੰਗ ਲਈ ਸਕਾਟਲੈਂਡ ਗਏ ਸੀ। ਇਹ ਪਹਿਲੀ ਫਿਲਮ ਹੈ ਜੋ ਅਕਸ਼ੇ ਨੇ ਲੌਕਡਾਊਨ ਤੋਂ ਬਾਅਦ ਪੂਰੀ ਕੀਤੀ ਹੈ। ਅਕਸ਼ੇ ਨੇ ਇਸ ਫਿਲਮ ਦੀ ਸ਼ੂਟਿੰਗ ਸਿਰਫ ਦੋ ਮਹੀਨਿਆਂ ਵਿੱਚ ਹੀ ਖ਼ਤਮ ਕਰ ਦਿੱਤੀ।
View this post on Instagram
 

Mission accomplished! After a long but fruitful schedule, grateful to have shot and completed #Bellbottom during the pandemic ! Now it’s time to head back #JetSetGo ✈️ . @_vaanikapoor_ @iamhumaq @larabhupathi #VashuBhagnani @ranjitmtewari @jackkybhagnani @deepshikhadeshmukh @onlyemmay @madhubhojwani @nikkhiladvani @emmayentertainment @pooja_ent

A post shared by Akshay Kumar (@akshaykumar) on

ਜਦੋਂ ਅਕਸ਼ੇ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ- "ਇਹ ਪੂਰੀ ਟੀਮ ਦਾ ਕੰਮ ਹੈ, ਕਿਸੇ ਇੱਕ ਦਾ ਨਹੀਂ। ਫਿਲਮ ਦੇ ਅਦਾਕਾਰਾਂ ਤੋਂ ਲੈ ਕੇ ਹਰ ਕਰਮਚਾਰੀ ਤੱਕ ਹਰੇਕ ਨੇ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਈ ਹੈ। ਮਹਾਮਾਰੀ ਕਰਕੇ ਅਸੀਂ ਕੰਮ ਕਰਨ ਲਈ ਵੱਖਰੇ ਰਸਤੇ ਚੁਣੇ, ਜਿਸ ਬਾਰੇ ਅਸੀਂ ਕਦੇ ਨਹੀਂ ਸੋਚਿਆ ਸੀ। ਪਰ ਇਸਦੇ ਲਈ, ਬਹੁਤ ਸਾਰੀ ਦੇਖਭਾਲ ਦੀ ਜ਼ਰੂਰਤ ਹੈ।"
ਇਸ ਦੇ ਨਾਲ ਹੀ ਦੱਸ ਦੇਈਏ ਕਿ ਫਿਲਮ 'ਬੈਲਬੌਟਮ' ਦਾ ਡਾਈਰੈਕਸ਼ਨ ਰਣਜੀਤ ਐਮ ਤਿਵਾੜੀ ਨੇ ਕੀਤਾ ਹੈ ਅਤੇ ਇਹ ਫਿਲਮ 2 ਅਪਰੈਲ, 2021 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਅਕਸ਼ੋ ਅਤੇ ਕਿਆਰਾ ਅਡਵਾਨੀ ਦੀ ਫਿਲਮ 'ਲਕਸ਼ਮੀ ਬੰਬ' 9 ਨਵੰਬਰ ਨੂੰ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget