ਪੜਚੋਲ ਕਰੋ

Akshay AndAjay on Twitter: ਵਿਦੇਸ਼ੀ ਸਿਤਾਰਿਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਤਾਂ ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੇ ਸਰਕਾਰ ਦੇ ਹੱਕ 'ਚ ਡਟੇ

ਸੋਸ਼ਲ ਮੀਡੀਆ 'ਤੇ ਜਦੋਂ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ ਕੀਤਾ ਹੈ ਤਾਂ ਇਹ ਮਾਮਲਾ ਕੌਮਾਂਤਰੀ ਪੱਧਰ 'ਤੇ ਗਰਮਾ ਗਿਆ। ਵਿਦੇਸ਼ੀ ਕਲਾਕਾਰਾਂ ਨੂੰ ਜਵਾਬ ਦੇਣ ਲਈ ਅਕਸ਼ੈ ਕੁਮਾਰ ਤੇ ਅਜੈ ਦੇਵਗਨ ਵੀ ਇਸ ਬਹਿਸ ਵਿੱਚ ਕੁੱਦ ਗਏ ਹਨ।

ਮੁੰਬਈ: ਕਿਸਾਨ ਅੰਦੋਲਨ (Farmers Protest) ਨੂੰ ਲੈ ਕੇ ਸਿਤਾਰਿਆਂ 'ਚ ਵੀ ਇੱਕ ਵਾਰ ਫੇਰ ਤੋਂ ਬਹਿਸ ਸ਼ੁਰੂ ਹੋ ਗਈ ਹੈ। ਇਸ ਜੰਗ 'ਚ ਪੌਪ ਸਟਾਰ ਰਿਹਾਨਾ (Rihana) ਨੇ ਕਿਸਾਨਾਂ ਦਾ ਸਾਥ ਦਿੱਤਾ। ਇਸ ਦਾ ਜਵਾਬ ਵਿਦੇਸ਼ ਮੰਤਰਾਲੇ (FM) ਨੇ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਕਿਸਾਨਾਂ ਦਾ ਸਾਥ ਛੱਡ ਸਰਕਾਰ ਦੇ ਪੱਖ 'ਚ ਬਾਲੀਵੁੱਡ ਦੇ ਖਿਲਾੜੀ ਅਕਸ਼ੈ ਕੁਮਾਰ (Akshay Kumar) ਨੇ ਵੀ ਆਪਣੀ ਪ੍ਰਤੀਕਿਰੀਆ ਦਿੱਤੀ ਹੈ। ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ ਜ਼ਰੀਏ ਕਿਹਾ ਹੈ ਕਿ ਜਿਹੜੇ ਲੋਕ ਇਸ ਕੇਸ ਨੂੰ ਵਿਗਾੜਨ ਵਿੱਚ ਲੱਗੇ ਹੋਏ ਹਨ, ਉਨ੍ਹਾਂ 'ਤੇ ਧਿਆਨ ਦੇਣ ਦੀ ਜ਼ਰੂਰਤ ਨਹੀਂ।
ਅਕਸ਼ੈ ਕੁਮਾਰ ਨੇ ਟਵਿੱਟਰ 'ਤੇ ਲਿਖਿਆ, "ਕਿਸਾਨ ਸਾਡੇ ਦੇਸ਼ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ ਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਲਈ ਯਤਨ ਕੀਤੇ ਜਾ ਰਹੇ ਹਨ। ਮਤਭੇਦ ਪੈਦਾ ਕਰਨ ਵਾਲੇ ਕਿਸੇ ਵਿਅਕਤੀ 'ਤੇ ਧਿਆਨ ਕੇਂਦ੍ਰਤ ਕਰਨ ਦੀ ਬਜਾਏ, ਸੁਖਾਵੇਂ ਮਤੇ ਦਾ ਸਮਰਥਨ ਕਰੋ।" ਇਸੇ ਤਰ੍ਹਾਂ ਅਜੇ ਦੇਵਗਨ (Ajay Devgn ਨੇ ਵੀ ਸਰਕਾਰ ਦੇ ਪੱਖ ਵਿੱਚ ਟਵੀਟ ਕਰਦਿਆਂ ਕਹਿ ਹੈ ਕਿ ਭਾਰਤ ਤੇ ਭਾਰਤ ਦੀਆਂ ਨੀਤੀਆਂ ਖਿਲਾਫ ਕਿਸੇ ਵੀ ਤਰ੍ਹਾਂ ਦੇ ਪ੍ਰਾਪੇਗੰਡਾ ਵਿੱਚ ਨਾ ਫਸੋ।
ਅਕਸ਼ੇ ਕੁਮਾਰ ਦੇ ਟਵੀਟ 'ਤੇ ਲੋਕ ਕਾਫ਼ੀ ਟਿੱਪਣੀਆਂ ਕਰ ਰਹੇ ਹਨ ਤੇ ਆਪਣੀ ਫੀਡਬੈਕ ਦੇ ਰਹੇ ਹਨ। ਦੱਸ ਦੇਈਏ ਕਿ ਅਕਸ਼ੇ ਕੁਮਾਰ ਨੇ ਪਹਿਲੀ ਵਾਰ ਕਿਸਾਨ ਅੰਦੋਲਨ 'ਤੇ ਕੋਈ ਪ੍ਰਤੀਕਿਰੀਆ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦਾ ਟਵੀਟ ਕਾਫ਼ੀ ਸੁਰਖੀਆਂ ਵਿੱਚ ਆ ਗਿਆ ਹੈ। ਇਹ ਵੀ ਪੜ੍ਹੋਦਿੱਲੀ ਦੀ ਕਿਲੇਬੰਦੀ 'ਤੇ ਰਾਹੁਲ ਗਾਂਧੀ ਦੇ ਤਿੱਖੇ ਸਵਾਲ, ਸਰਕਾਰ ਕਿਸਾਨਾਂ ਤੋਂ ਡਰਦੀ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget