ਪੜਚੋਲ ਕਰੋ

ਮੋਦੀ ਦੀ ਇੰਟਰਵਿਊ ਕਾਰਨ ਨਿਸ਼ਾਨੇ 'ਤੇ ਆਏ ਅਕਸ਼ੇ ਕੁਮਾਰ ਨੇ ਕੀਤੀ ਇੱਕ ਹੋਰ 'ਗ਼ਲਤੀ'

ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਵੀ ਨਾਮਜ਼ਦਗੀ ਭਰਨ ਮਗਰੋਂ ਸ਼ਾਮ ਨੂੰ ਮੁੰਬਈ ਪਰਤ ਕੇ ਆਪਣੀ ਵੋਟ ਪਾ ਦਿੱਤੀ ਪਰ ਅਕਸ਼ੇ ਕੁਮਾਰ ਖੁੰਝ ਗਏ

ਮੁੰਬਈ: ਲੋਕ ਸਭਾ ਚੋਣਾਂ 2019 ਦੇ ਚੌਥੇ ਗੇੜ ਦੀਆਂ ਚੋਣਾਂ ਦੌਰਾਨ ਬੀਤੇ ਕੱਲ੍ਹ ਮੁੰਬਈ ਵਿੱਚ ਵੀ ਵੋਟਿੰਗ ਹੋਈ। ਇਸ ਦੌਰਾਨ ਕਈ ਵੱਡੇ ਫ਼ਿਲਮੀ ਸਿਤਾਰਿਆਂ ਨੇ ਵੋਟ ਪਾਈ। ਇੱਥੋਂ ਤਕ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਵੀ ਨਾਮਜ਼ਦਗੀ ਭਰਨ ਮਗਰੋਂ ਸ਼ਾਮ ਨੂੰ ਮੁੰਬਈ ਪਰਤ ਕੇ ਆਪਣੀ ਵੋਟ ਪਾ ਦਿੱਤੀ ਪਰ ਅਕਸ਼ੇ ਕੁਮਾਰ ਖੁੰਝ ਗਏ ਜਾਪਦੇ ਹਨ। ਸਿਤਾਰਿਆਂ ਨੇ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਤੇ ਮੀਡੀਆ ਸਾਹਮਣੇ ਵੀ ਆਏ। ਇੱਥੋਂ ਤਕ ਕਿ ਅਕਸ਼ੇ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਨੇ ਵੀ ਜੁਹੂ ਵਿੱਚ ਬਣੇ ਮੱਤਦਾਨ ਕੇਂਦਰ ਜਾ ਕੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ, ਪਰ ਉਦੋਂ ਵੀ ਅਕਸ਼ੇ ਕੁਮਾਰ ਉਨ੍ਹਾਂ ਨਾਲ ਨਹੀਂ ਆਏ। ਇਸ ਕਾਰਨ ਅਕਸ਼ੇ ਕੁਮਾਰ ਸੋਸ਼ਲ ਮੀਡੀਆ 'ਤੇ ਕਾਫੀ ਟਰੋਲ ਵੀ ਹੋ ਰਹੇ ਹਨ। ਲੋਕ ਉਨ੍ਹਾਂ ਦੀ 'ਦੇਸ਼ ਭਗਤੀ' 'ਤੇ ਵੀ ਵਿਅੰਗ ਕੱਸ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗ਼ੈਰ-ਸਿਆਸੀ ਇੰਟਰਵਿਊ ਲੈਣ ਕਰਕੇ ਵੀ ਚਰਚਾ 'ਚ ਰਹੇ ਅਤੇ ਉਨ੍ਹਾਂ ਨੂੰ ਕਾਫੀ ਅਲੋਚਨਾ ਵੀ ਸਹਿਣੀ ਪਈ। ਪਰ ਹੁਣ ਅਕਸ਼ੇ ਨੇ ਆਪਣੀ ਵੋਟ ਪਾਉਣ ਦੇ ਮਸਲੇ 'ਤੇ ਅਲੋਚਨਾ ਦਾ ਸ਼ਿਕਾਰ ਹੋ ਰਹੇ ਹਨ, ਹਾਲਾਂਕਿ ਕਈ ਸੋਸ਼ਲ ਮੀਡੀਆ ਯੂਜ਼ਰਜ਼ ਨੇ ਅਕਸ਼ੇ ਦਾ ਪੱਖ ਵੀ ਪੂਰਿਆ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget