ਪੜਚੋਲ ਕਰੋ

Akshay Kumar: ਔਰਤ ਦੀ ਇਸ ਹਰਕਤ 'ਤੇ ਅਸਹਿਜ ਹੋਏ ਅਕਸ਼ੈ ਕੁਮਾਰ, ਵੀਡੀਓ ਦੇਖ ਗੁੱਸੇ 'ਚ ਭੜਕੇ ਲੋਕ

Akshay Kumar: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਖੇਲ-ਖੇਲ ਮੈਂ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲਾਂਕਿ ਇਹ ਫਿਲਮ ਉਮੀਦਾਂ ਉੱਪਰ ਖਰੀ ਨਹੀਂ ਉਤਰ ਸਕੀ ਅਤੇ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ

Akshay Kumar: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਖੇਲ-ਖੇਲ ਮੈਂ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲਾਂਕਿ ਇਹ ਫਿਲਮ ਉਮੀਦਾਂ ਉੱਪਰ ਖਰੀ ਨਹੀਂ ਉਤਰ ਸਕੀ ਅਤੇ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਸਾਬਿਤ ਹੋਈ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਅਕਸ਼ੈ ਕੁਮਾਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਆਓ ਜਾਣਦੇ ਹਾਂ ਇਸ ਵੀਡੀਓ 'ਚ ਅਜਿਹਾ ਕੀ ਹੈ?

ਦਰਅਸਲ, ਅਕਸ਼ੈ ਕੁਮਾਰ ਕਿਸੇ ਇਵੈਂਟ 'ਚ ਗਏ ਸਨ, ਜਿੱਥੇ ਲੋਕ ਅਦਾਕਾਰ ਨਾਲ ਸੈਲਫੀ ਲੈਣ ਆਏ। ਇਸ ਦੌਰਾਨ ਇਕ ਮਹਿਲਾ ਪ੍ਰਸ਼ੰਸਕ ਨੇ ਅਕਸ਼ੈ ਕੁਮਾਰ ਨੂੰ ਇਸ ਤਰ੍ਹਾਂ ਛੂਹਿਆ ਕਿ ਅਭਿਨੇਤਾ ਅਸਹਿਜ ਹੋ ਗਏ। ਐਕਟਰ ਦੀ ਇਹ ਵੀਡੀਓ ਦੇਖ ਕੇ ਹਰ ਕੋਈ ਹੈਰਾਨ ਹੈ ਅਤੇ ਔਰਤ ਨੂੰ ਲਤਾੜ ਲਗਾ ਰਿਹਾ ਹੈ।

ਅਕਸ਼ੈ ਕੁਮਾਰ ਦਾ ਵੀਡੀਓ ਵਾਇਰਲ ਹੋ ਰਿਹਾ 

ਵੀਡੀਓ 'ਚ ਦੇਖਿਆ ਜਾਵੇ ਤਾਂ ਔਰਤ ਦੀ ਇਹ ਹਰਕਤ ਅਕਸ਼ੈ ਕੁਮਾਰ ਨੂੰ ਬਿਲਕੁਲ ਵੀ ਪਸੰਦ ਨਹੀਂ ਆਈ ਕਿਉਂਕਿ ਜਿਵੇਂ ਹੀ ਉਨ੍ਹਾਂ ਨੇ ਔਰਤ ਨਾਲ ਫੋਟੋ ਕਲਿੱਕ ਕਰਵਾਈ ਤਾਂ ਉਹ ਤੁਰੰਤ ਕਾਰ 'ਚ ਬੈਠ ਗਏ। ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਅਕਸ਼ੈ ਨੂੰ ਮਹਿਲਾ ਦੀ ਇਹ ਹਰਕਤ ਪਸੰਦ ਨਹੀਂ ਆਈ, ਹੁਣ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

View this post on Instagram
 
A post shared by F I L M Y G Y A N (@filmygyan)

ਇੱਕ ਯੂਜ਼ਰ ਨੇ ਲਿਖਿਆ- ਪਤਾ ਨਹੀਂ ਲੋਕ ਇੰਨਾ ਕਿਉਂ ਕਰਨ ਲੱਗ ਜਾਂਦੇ ਹਨ, ਜਯਾ ਬੱਚਨ ਦਾ ਨਾਂ ਅਜਿਹੇ ਲੋਕਾਂ ਲਈ ਸਹੀ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਤੁਸੀਂ ਫੈਨ ਹੋ, ਤਾਂ ਕੀ ਤੁਸੀਂ ਕੁਝ ਵੀ ਕਰ ਸਕਦੇ ਹੋ। ਤੁਹਾਡੀ ਵੀ ਇੱਕ ਸੀਮਾ ਹੋਣੀ ਚਾਹੀਦੀ ਹੈ। ਜਦੋਂ ਕਿ ਇੱਕ ਯੂਜ਼ਰ ਨੇ ਲਿਖਿਆ- ਇਨ੍ਹਾਂ ਸਾਰੇ ਪ੍ਰਸ਼ੰਸਕਾਂ ਦੇ ਕਾਰਨ ਅਦਾਕਾਰ ਦੂਜਿਆਂ ਨਾਲ ਗਲਤ ਵਿਵਹਾਰ ਕਰਦੇ ਹਨ।

ਅਕਸ਼ੈ ਕੁਮਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਟਰੀ-2 'ਚ ਕੈਮਿਓ ਕੀਤਾ ਹੈ ਅਤੇ ਇਸ 'ਚ ਅੱਕੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅਭਿਨੇਤਾ ਖੇਲ-ਖੇਲ ਅਤੇ ਬੜ੍ਹੇ ਮੀਆਂ-ਛੋਟੇ ਮੀਆਂ-2 ਫਿਲਮਾਂ 'ਚ ਵੀ ਨਜ਼ਰ ਆਏ ਸਨ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget