ਪੜਚੋਲ ਕਰੋ

Akshay Kumar ਤੇ Rohit Shetty ਵਿਚਾਲੇ ਹੋਈ ਜ਼ਬਰਦਸਤ ਲੜਾਈ! ਵੀਡੀਓ ਵਾਇਰਲ

Akshay Kumar-Rohit Shetty: ਸੁਪਰਸਟਾਰ ਅਕਸ਼ੇ ਕੁਮਾਰ ਅਤੇ ਨਿਰਦੇਸ਼ਕ ਰੋਹਿਤ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਰੋਹਿਤ ਅਤੇ ਅਕਸ਼ੇ ਜ਼ਬਰਦਸਤ ਲੜਦੇ ਨਜ਼ਰ ਆ ਰਹੇ ਹਨ।

Akshay Kumar-Rohit Shetty Fight: ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਪਿਛਲੇ ਸਾਲ ਨਿਰਦੇਸ਼ਕ ਰੋਹਿਤ ਸ਼ੈੱਟੀ ਦੀ ਫਿਲਮ ਸੂਰਜਵੰਸ਼ੀ ਵਿੱਚ ਨਜ਼ਰ ਆਏ ਸਨ। ਇਸ ਸਮੇਂ ਸੂਰਜਵੰਸ਼ੀ ਦੇ ਨਿਰਦੇਸ਼ਕ ਅਤੇ ਅਭਿਨੇਤਾ ਭਾਵ ਰੋਹਿਤ ਸ਼ੈੱਟੀ ਅਤੇ ਅਕਸ਼ੇ ਕੁਮਾਰ ਦਾ ਇੱਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦੋਵੇਂ ਇੱਕ ਦੂਜੇ ਨਾਲ ਜ਼ਬਰਦਸਤ ਲੜਦੇ ਨਜ਼ਰ ਆ ਰਹੇ ਹਨ। ਆਓ ਜਾਣਦੇ ਹਾਂ ਕਿਉਂ ਅਕਸ਼ੇ ਅਤੇ ਰੋਹਿਤ ਇੱਕ ਦੂਜੇ ਨਾਲ ਭਿੜ ਗਏ।

ਅਕਸ਼ੇ ਕੁਮਾਰ ਅਤੇ ਰੋਹਿਤ ਸ਼ੈੱਟੀ ਵਿਚਕਾਰ ਲੜਾਈ

ਪਿਛਲੇ ਸਾਲ ਦੀਵਾਲੀ 'ਤੇ ਸੂਰਿਆਵੰਸ਼ੀ ਰਾਹੀਂ ਆਨਸਕ੍ਰੀਨ ਐਕਸ਼ਨ ਦਾ ਡਬਲ ਧਮਾਕਾ ਕਰਨ ਵਾਲੇ ਰੋਹਿਤ ਸ਼ੈੱਟੀ ਅਤੇ ਅਕਸ਼ੇ ਕੁਮਾਰ ਵਿਚਾਲੇ ਝੜਪ ਹੋ ਗਈ ਸੀ। ਦਰਅਸਲ ਪਿਛਲੇ ਸਾਲ ਅਕਸ਼ੇ ਕੁਮਾਰ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿੱਚ ਅੱਕੀ ਅਤੇ ਰੋਹਿਤ ਇੱਕ ਦੂਜੇ ਨਾਲ ਲੜਦੇ ਨਜ਼ਰ ਆ ਰਹੇ ਹਨ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ੁਰੂਆਤ 'ਚ 'ਸੂਰਿਆਵੰਸ਼ੀ' ਦੀ ਲੀਡ ਅਦਾਕਾਰਾ ਕੈਟਰੀਨਾ ਕੈਫ ਮੋਬਾਇਲ 'ਤੇ ਇਕ ਨਿਊਜ਼ ਆਰਟੀਕਲ 'ਤੇ ਨਜ਼ਰ ਆ ਰਹੀ ਹੈ, ਜਿਸ 'ਚ ਅਕਸ਼ੈ ਅਤੇ ਰੋਹਿਤ ਦੇ ਝਗੜੇ ਬਾਰੇ ਲਿਖਿਆ ਗਿਆ ਹੈ। ਇਸ ਤੋਂ ਬਾਅਦ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅਕਸ਼ੈ ਅਤੇ ਰੋਹਿਤ ਆਪਸ 'ਚ ਲੜਦੇ ਨਜ਼ਰ ਆ ਰਹੇ ਹਨ ਅਤੇ ਕਹਿੰਦੇ ਹਨ ਕਿ ਅਸੀਂ ਲੜਨਾ ਹੈ। ਹਾਲਾਂਕਿ ਅਕਸ਼ੇ ਅਤੇ ਰੋਹਿਤ ਦੀ ਇਹ ਲੜਾਈ ਮਜ਼ਾਕੀਆ ਤਰੀਕੇ ਨਾਲ ਕੀਤੀ ਗਈ ਹੈ ਅਤੇ ਇਹ ਵੀਡੀਓ ਇੱਕ ਸਾਲ ਪੁਰਾਣਾ ਹੈ, ਜੋ ਹੁਣ ਸੋਸ਼ਲ ਮੀਡੀਆ 'ਤੇ ਇੱਕ ਵਾਰ ਫਿਰ ਵਾਇਰਲ ਹੋ ਰਿਹਾ ਹੈ।

ਸੂਰਿਆਵੰਸ਼ੀ ਨੇ ਬਾਕਸ ਆਫਿਸ 'ਤੇ ਮਚਾ ਦਿੱਤੀ ਸੀ ਧਮਾਲ 

ਕੋਰੋਨਾ ਪੀਰੀਅਡ ਤੋਂ ਬਾਅਦ ਸਿਨੇਮਾਘਰਾਂ 'ਚ 50 ਫੀਸਦੀ ਦਰਸ਼ਕਾਂ ਦੀ ਹਾਜ਼ਰੀ ਦੇ ਬਾਵਜੂਦ ਰੋਹਿਤ ਸ਼ੈੱਟੀ ਅਤੇ ਅਕਸ਼ੇ ਕੁਮਾਰ ਦੀ ਸੂਰਜਵੰਸ਼ੀ ਸੁਪਰਹਿੱਟ ਸਾਬਤ ਹੋਈ। ਇੰਨਾ ਹੀ ਨਹੀਂ ਪਿਛਲੇ ਸਾਲ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸੂਰਿਆਵੰਸ਼ੀ ਸੀ। ਦੀਵਾਲੀ ਦੇ ਮੌਕੇ 'ਤੇ ਰਿਲੀਜ਼ ਹੋਈ 'ਸੂਰਿਆਵੰਸ਼ੀ' ਨੇ ਬਾਕਸ ਆਫਿਸ 'ਤੇ 190 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਸੀ। ਇਸ ਐਕਸ਼ਨ ਪੈਕੇਜ ਵਾਲੀ ਫਿਲਮ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਇਸ ਫਿਲਮ 'ਚ ਅਕਸ਼ੇ ਕੁਮਾਰ ਨਾਲ ਸੁਪਰਸਟਾਰ ਅਜੇ ਦੇਵਗਨ ਅਤੇ ਰਣਵੀਰ ਸਿੰਘ ਵੀ ਨਜ਼ਰ ਆਏ ਸਨ।

ਟਾਪ ਹੈਡਲਾਈਨ

MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget