ਪੜਚੋਲ ਕਰੋ

ਅਕਸ਼ੇ ਕੁਮਾਰ ਨੇ ਯੂ ਟਿਊਬਰ ਨੂੰ ਭੇਜਿਆ 500 ਕਰੋੜ ਦਾ ਮਾਨਹਾਨੀ ਨੋਟਿਸ

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ (Akshay Kumar) ਨੇ ਪਿੱਛੇ ਜਿਹੇ ਬਿਹਾਰ ਦੇ ਇੱਕ ਯੂ ਟਿਊਬਰ (YouTuber) ਨੂੰ 500 ਕਰੋੜ ਰੁਪਏ ਦੀ ਮਾਨਹਾਨੀ ਦਾ ਨੋਟਿਸ (defamation notice) ਭੇਜਿਆ ਹੈ।

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ (Akshay Kumar) ਨੇ ਪਿੱਛੇ ਜਿਹੇ ਬਿਹਾਰ ਦੇ ਇੱਕ ਯੂ ਟਿਊਬਰ (YouTuber) ਨੂੰ 500 ਕਰੋੜ ਰੁਪਏ ਦੀ ਮਾਨਹਾਨੀ ਦਾ ਨੋਟਿਸ (defamation notice) ਭੇਜਿਆ ਹੈ। ਯੂ ਟਿਊਬਰ ਉੱਤੇ ਦੋਸ਼ ਹੈ ਕਿ ਉਸ ਨੇ ਆਪਣੇ ‘FF NEWS’ ਨਾਂ ਦੇ ਯੂ ਟਿਊਬ ਚੈਨਲ ਉੱਤੇ ਮੁੰਬਈ ਪੁਲਿਸ, ਆਦਿੱਤਿਆ ਠਾਕਰੇ ਤੇ ਅਕਸ਼ੇ ਕੁਮਾਰ ਵਿਰੁੱਧ ਗ਼ਲਤ ਜਾਣਕਾਰੀ ਤੇ ਇਤਰਾਜ਼ਯੋਗ ਵੀਡੀਓ ਪੋਸਟ ਕੀਤੇ ਹੋਏ ਸਨ। ਇੰਨਾ ਹੀ ਨਹੀਂ ਯੂ ਟਿਊਬਰ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਬਾਰੇ ਗ਼ਲਤ ਜਾਣਕਾਰੀ ਵਾਲੇ ਵੀਡੀਓਜ਼ ਅਪਲੋਡ ਕੀਤੇ ਸਨ, ਜਿਸ ਤੋਂ ਉਸ ਨੇ 15 ਲੱਖ ਰੁਪਏ ਦੀ ਕਮਾਈ ਕੀਤੀ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਪੁਲਿਸ ਨੇ ਯੂ ਟਿਊਬਰ ਵਿਰੁੰਧ ਕੇਸ ਦਰਜ ਕੀਤਾ। ਬਾਅਦ ’ਚ ਉਸ ਇਸ ਸ਼ਰਤ ’ਤੇ ਜ਼ਮਾਨਤ ਮਿਲ ਗਈ ਕਿ ਉਹ ਜਾਂਚ ਵਿੱਚ ਪੁਲਿਸ ਨੂੰ ਸਹਿਯੋਗ ਦੇਵੇਗਾ। ਮਿਡ ਡੇਅ’ ਦੀ ਖ਼ਬਰ ਮੁਤਾਬਕ ਯੂ ਟਿਊਬਰ ਦਾ ਨਾਂ ਰਾਸ਼ਿਦ ਸਿੱਦੀਕੀ ਹੈ, ਜਿਸ ਦੀ ਉਮਰ 25 ਸਾਲ ਹੈ। ਉਹ ਬਿਹਾਰ ਦਾ ਰਹਿਣ ਵਾਲਾ ਸਿਵਲ ਇੰਜਨੀਅਰ ਹੈ। ਉਸ ਨੇ ਆਪਣੇ ਯੂਟਿਊਬ ਚੈਨਲ ਉੱਤੇ ਇੱਕ ਵਿਡੀਓ ਪੋਸਟ ਕੀਤਾ ਸੀ, ਜਿਸ ਵਿੱਚ ਉਸ ਨੇ ਇੱਕ ਗ਼ਲਤ ਜਾਣਕਾਰੀ ਦਿੱਤੀ ਸੀ ਕਿ ਅਕਸ਼ੇ ਕੁਮਾਰ, ਸੁਸ਼ਾਂਤ ਨੂੰ ‘ਐਮਐਸ ਧੋਨੀ’ ਫ਼ਿਲਮ ਮਿਲਣ ਤੋਂ ਨਾਖ਼ੁਸ਼ ਸਨ। ਇੰਨਾ ਹੀ ਨਹੀਂ ਸੁਸ਼ਾਂਤ ਦੀ ਮੌਤ ਦੇ ਮਾਮਲੇ ਵਿੰਚ ਅਕਸ਼ੇ ਨੇ ਆਦਿੱਤਿਆ ਨਾਲ ਇੱਕ ਗੁਪਤ ਮੀਟਿੰਗ ਕੀਤੀ ਸੀ ਤੇ ਰੀਆ ਨੂੰ ਕੈਨੇਡਾ ਭੇਜਣ ਵਿੱਚ ਮਦਦ ਕੀਤੀ ਸੀ। ਹੁਣ ਪੂਰਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਕਸ਼ੇ ਨੇ ਰਾਸ਼ਿਦ ਨੂੰ ਮਾਨਹਾਨੀ ਦਾ ਨੋਟਿਸ ਘੱਲਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

Embed widget