ਪੜਚੋਲ ਕਰੋ

ਅਕਸ਼ੈ ਦਾ ਦਮ, ਜ਼ਖ਼ਮੀ ਹੋਣ ਮਗਰੋਂ ਵੀ ਨਹੀਂ ਛੱਡੀ ਸ਼ੂਟਿੰਗ

ਫ਼ਿਲਮ ‘ਗੁੱਡ ਨਿਊਜ਼’ ਦਾ ਇੱਕ ਪ੍ਰਮੋਸ਼ਨਲ ਸੌਂਗ ਸ਼ੂਟ ਕਰਨਾ ਸੀ ਪਰ ਸ਼ੂਟਿੰਗ ਤੋਂ ਪਹਿਲਾਂ ਹੀ ਅਕਸ਼ੈ ਕੁਮਾਰ ਇੱਕ ਇੰਜਰੀ ਦਾ ਸ਼ਿਕਾਰ ਹੋ ਗਏ। ਇੰਜਰੀ ਤੋਂ ਬਾਅਦ ਵੀ ਉਨ੍ਹਾਂ ਨੇ ਫ਼ਿਲਮ ਲਈ ਪ੍ਰਮੋਸ਼ਨਲ ਸੌਂਗ ਦੀ ਸ਼ੂਟਿੰਗ ਕੀਤੀ।

ਮੁੰਬਈ: ਅਕਸ਼ੈ ਕੁਮਾਰ ਜਲਦੀ ਹੀ ਫ਼ਿਲਮ ‘ਗੁੱਡ ਨਿਊਜ਼’ ‘ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਤੇ ਟ੍ਰੇਲਰ ਯੂ-ਟਿਊਬ ‘ਤੇ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਬੀਤੇ ਦਿਨੀਂ ਅਕਸ਼ੈ ਨੂੰ ਇਸ ਫ਼ਿਲਮ ਦਾ ਇੱਕ ਪ੍ਰਮੋਸ਼ਨਲ ਸੌਂਗ ਸ਼ੂਟ ਕਰਨਾ ਸੀ ਪਰ ਸ਼ੂਟਿੰਗ ਤੋਂ ਪਹਿਲਾਂ ਹੀ ਅਕਸ਼ੈ ਕੁਮਾਰ ਇੱਕ ਇੰਜਰੀ ਦਾ ਸ਼ਿਕਾਰ ਹੋ ਗਏ। ਇੰਜਰੀ ਤੋਂ ਬਾਅਦ ਵੀ ਉਨ੍ਹਾਂ ਨੇ ਫ਼ਿਲਮ ਲਈ ਪ੍ਰਮੋਸ਼ਨਲ ਸੌਂਗ ਦੀ ਸ਼ੂਟਿੰਗ ਕੀਤੀ। ਅਕਸ਼ੈ ਦੀ ਇਸ ਫ਼ਿਲਮ ਦਾ ਪਹਿਲਾ ਗਾਣਾ ਵੀ ਜਲਦੀ ਹੀ ਰਿਲੀਜ਼ ਹੋਵੇਗਾ। ਕਰੀਨ ਕਪੂਰ, ਦਿਲਜੀਤ ਦੋਸਾਂਝ ਤੇ ਕਿਆਰਾ ਲਈ ਇੱਕ ਹੀ ਡੇਟ ‘ਤੇ ਇਕੱਠੇ ਹੋਣਾ ਮੁਸ਼ਕਲ ਸੀ। ਇਸ ਲਈ ਅਕਸ਼ੈ ਨੇ ਬਗੈਰ ਦੇਰੀ ਪਹਿਲਾਂ ਗਾਣੇ ਦੀ ਸ਼ੂਟਿੰਗ ਖ਼ਤਮ ਕੀਤੀ। ਅੱਕੀ ਦੀ ਇਸ ਡੈਡੀਕੇਸ਼ਨ ਨੂੰ ਵੇਖ ਕੇ ਡਾਇਰੈਕਟਰ ਅਜੈ ਮਹਿਤਾ ਕਾਫੀ ਖੁਸ਼ ਹੋਏ ਤੇ ਉਨ੍ਹਾਂ ਨੇ ਅਕਸ਼ੈ ਦਾ ਧੰਨਵਾਦ ਕਰ ਕਿਹਾ ਕਿ ਉਹ ਅਜਿਹੇ ਕਲਾਕਾਰਾਂ ‘ਚ ਸ਼ਾਮਲ ਹਨ ਜੋ ਸਿਚੂਏਸ਼ਨ ਨੂੰ ਸਮਝਦੇ ਹਨ। ਸੂਤਰਾਂ ਮੁਤਾਬਕ ਅਕਸ਼ੈ ਨੂੰ ਪਿਛਲੇ ਮਹੀਨੇ ਸੱਟ ਲੱਗੀ ਸੀ ਤੇ ਵਰਕਆਊਟ ਦੌਰਾਨ ਉਸ ਦਾ ਦਰਦ ਵਧ ਗਿਆ। ਇਸ ਤੋਂ ਬਾਅਦ ਫ਼ਿਲਮ ਦੀ ਟੀਮ ਨੂੰ ਸੈਟ ‘ਤੇ ਹੀ ਫਿਜ਼ੀਓਥੈਰਪਿਸਟ ਨੂੰ ਬੁਲਾਉਣਾ ਪਿਆ। ਦਰਦ ਹੋਣ ਤੋਂ ਬਾਅਦ ਵੀ ਅਕਸ਼ੈ ਨੇ ਤੈਅ ਸ਼ੈਡਿਊਲ ਤੋਂ ਪਹਿਲਾਂ ਸ਼ੂਟ ਕੰਪਲੀਟ ਕਰ ਲਿਆ।

ਟਾਪ ਹੈਡਲਾਈਨ

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget