ਪੜਚੋਲ ਕਰੋ

OMG 2: ਅਕਸ਼ੈ ਕੁਮਾਰ ਦੀ ਫਿਲਮ 7ਵੇਂ ਦਿਨ ਨਹੀਂ ਦਿਖਾ ਸਕੀ ਕੋਈ ਕਮਾਲ, 100 ਕਰੋੜ ਦੇ ਕਲੱਬ 'ਚ ਐਂਟਰੀ ਕਰਨਾ ਹੋਇਆ ਮੁਸ਼ਕਿਲ

OMG 2 Box Office Collection Day 7: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ OMG 2 ਦੀ ਹਾਲਤ ਬਾਕਸ ਆਫਿਸ 'ਤੇ ਖਰਾਬ ਹੁੰਦੀ ਜਾ ਰਹੀ ਹੈ। OMG 2 ਨੂੰ ਸਕਾਰਾਤਮਕ ਸਮੀਖਿਆਵਾਂ ਮਿਲੀਆਂ ਹਨ ਪਰ ਇਹ ਬਾਕਸ ਆਫਿਸ 'ਤੇ ਜ਼ਿਆਦਾ

OMG 2 Box Office Collection Day 7: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ OMG 2 ਦੀ ਹਾਲਤ ਬਾਕਸ ਆਫਿਸ 'ਤੇ ਖਰਾਬ ਹੁੰਦੀ ਜਾ ਰਹੀ ਹੈ। OMG 2 ਨੂੰ ਸਕਾਰਾਤਮਕ ਸਮੀਖਿਆਵਾਂ ਮਿਲੀਆਂ ਹਨ ਪਰ ਇਹ ਬਾਕਸ ਆਫਿਸ 'ਤੇ ਜ਼ਿਆਦਾ ਕਮਾਈ ਨਹੀਂ ਕਰ ਪਾ ਰਹੀ। OMG 2 ਨੇ ਛੇ ਦਿਨਾਂ ਵਿੱਚ 79 ਕਰੋੜ ਦਾ ਕਾਰੋਬਾਰ ਕਰ ਲਿਆ ਹੈ ਅਤੇ ਹੁਣ ਫਿਲਮ ਦਾ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋਣਾ ਮੁਸ਼ਕਿਲ ਲੱਗ ਰਿਹਾ ਹੈ। OMG 2 ਦਾ ਸੱਤਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਜਿਸ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਫਿਲਮ ਦਾ 100 ਕਰੋੜ ਦੇ ਕਲੱਬ 'ਚ ਐਂਟਰੀ ਕਰਨਾ ਆਸਾਨ ਨਹੀਂ ਹੈ।

OMG 2 ਵਿੱਚ ਅਕਸ਼ੈ ਕੁਮਾਰ ਦੇ ਨਾਲ ਯਾਮੀ ਗੌਤਮ ਅਤੇ ਪੰਕਜ ਤ੍ਰਿਪਾਠੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ। ਫਿਲਮ 'ਚ ਕੋਰਟਰੂਮ ਡਰਾਮਾ ਦਿਖਾਇਆ ਗਿਆ ਹੈ, ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ। OMG 2 ਦਾ ਇਹ ਕਲੈਕਸ਼ਨ ਇਸ ਲਈ ਵੀ ਸੰਭਵ ਹੋ ਸਕਿਆ ਹੈ ਕਿਉਂਕਿ ਫਿਲਮ ਨੂੰ ਲੋਕਾਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਆਓ ਜਾਣੋ ਫਿਲਮ ਦੇ ਸੱਤਵੇਂ ਦਿਨ ਦਾ ਕਲੈਕਸ਼ਨ।

ਸੱਤਵੇਂ ਦਿਨ ਦਾ ਜਾਣੋ ਕਲੈਕਸ਼ਨ

secnilk ਦੀ ਰਿਪੋਰਟ ਮੁਤਾਬਕ OMG 2 ਨੇ ਸੱਤਵੇਂ ਦਿਨ ਕਰੀਬ 5.25 ਕਰੋੜ ਦਾ ਕਾਰੋਬਾਰ ਕੀਤਾ ਹੈ। ਕੁਲੈਕਸ਼ਨ 'ਚ 21.62 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੱਤਵੇਂ ਦਿਨ ਤੋਂ ਬਾਅਦ, OMG 2 ਦਾ ਕੁੱਲ ਕਲੈਕਸ਼ਨ 84.72 ਕਰੋੜ ਹੋ ਜਾਵੇਗਾ। ਹਾਲਾਂਕਿ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫਿਲਮ ਵੀਕੈਂਡ 'ਤੇ ਚੰਗਾ ਕਲੈਕਸ਼ਨ ਕਰ ਸਕਦੀ ਹੈ।

ਅਕਸ਼ੈ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ

ਅਕਸ਼ੈ ਕੁਮਾਰ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਓਐਮਜੀ 2 ਦਾ ਇੰਨਾ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ।

OMG 2 ਦੀ ਗੱਲ ਕਰੀਏ ਤਾਂ ਇਹ 2012 ਦੀ ਫਿਲਮ ਦਾ ਸੀਕਵਲ ਹੈ। OMG ਵਿੱਚ ਅਕਸ਼ੈ ਕੁਮਾਰ ਨਾਲ ਪਰੇਸ਼ ਰਾਵਲ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। OMG 2 ਦੀ ਗੱਲ ਕਰੀਏ ਤਾਂ ਇਸ ਫਿਲਮ ਵਿੱਚ ਸੈਕਸ ਐਜੂਕੇਸ਼ਨ ਦਾ ਮੁੱਦਾ ਚੁੱਕਿਆ ਗਿਆ ਹੈ। ਫਿਲਮ 'ਚ ਪੰਕਜ ਤ੍ਰਿਪਾਠੀ ਨੇ ਆਪਣੇ ਬੇਟੇ ਦੇ ਸਕੂਲ 'ਤੇ ਕੇਸ ਦਰਜ ਕਰਵਾਇਆ ਹੈ। ਪੰਕਜ ਤ੍ਰਿਪਾਠੀ ਦੀਆਂ ਦਲੀਲਾਂ ਨੂੰ ਅਦਾਲਤ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget